Mindblown: a blog about philosophy.
-

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਮਈ– ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ‘ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਕਰਵਾਏ ਗਏ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੁਆਰਾ ਚਿਤਵੇ ਗਏ ਸੰਵਿਧਾਨਕ ਢਾਂਚੇ ਦੀ ਰਾਖੀ ਕਰਦਿਆਂ ਭਾਰਤ ਦੀਆਂ ਜਮਹੂਰੀ…
-

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ
ਚੰਡੀਗੜ੍ਹ, 2 ਮਈ:-ਜੇਲ੍ਹ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਂਦੇ ਜਾਣ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026 ਤਿਆਰ ਕੀਤਾ ਗਿਆ ਹੈ, ਜੋ ਸੂਬੇ ਦੀ ਮੌਜੂਦਾ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ, ਤਕਨੀਕੀ ਅਤੇ ਮਨੁੱਖੀ ਦਿਸ਼ਾ ਦੇਵੇਗਾ। ਇਹ ਬਿੱਲ ਪੁਰਾਣੇ ਪ੍ਰਿਜ਼ਨ ਐਕਟ, 1894 ਦੀ ਥਾਂ ਲਵੇਗਾ,…
-

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…
-

ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਚੰਡੀਗੜ•, 1 ਮਈ :ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਭਾਰਤ ਦੀਆਂ ਜਮਹੂਰੀ ਪਰੰਪਰਾਵਾਂ ਅਤੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਯੋਜਨਾ ਬਣਾਉਣ ਵਾਲੀ ਸਰਕਾਰ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ…
-

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
*ਚੰਡੀਗੜ੍ਹ; 1 ਮਈ , 2026*-ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ ₹16.5 ਕਰੋੜ ਦਾ ਖ਼ਰਚ ਕੀਤਾ ਗਿਆ ਹੈ। ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਦੀਰਘਕਾਲੀ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਸਮਰਥਿਤ ਕੈਸ਼ਲੈੱਸ…
-

ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ ‘ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਮਈ-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ‘ਤੇ ਤਿੱਖਾ ਹਮਲਾ ਕਰਦਿਆਂ, ਰਾਜਾਂ ਵਿੱਚ ਚੋਣਾਂ ਖ਼ਤਮ ਹੁੰਦੇ ਹੀ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦੇ ਤੁਰੰਤ ਵਾਧੇ ਵੱਲ ਇਸ਼ਾਰਾ ਕੀਤਾ। ਮਜ਼ਦੂਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ…
-

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 1 ਮਈ-ਮਜ਼ਦੂਰ ਦਿਵਸ ‘ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਧ) ਵਿਰੁੱਧ ਤਿੱਖੀ ਸਿਆਸੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀਆਂ ਕਾਰਵਾਈਆਂ ਉਨ੍ਹਾਂ ਦੀ ਮਜ਼ਦੂਰ-ਵਿਰੋਧੀ, ਗਰੀਬ-ਵਿਰੋਧੀ ਅਤੇ ਮੌਕਾਪ੍ਰਸਤ ਪਹੁੰਚ ਨੂੰ ਦਰਸਾਉਂਦੀਆਂ ਹਨ, ਜਦਕਿ ‘ਆਪ’ ਸਰਕਾਰ ਲਗਾਤਾਰ ਲੋਕ-ਪੱਖੀ ਨੀਤੀਆਂ ਨੂੰ ਤਰਜੀਹ ਦੇ ਰਹੀ…
-

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਚੰਡੀਗੜ੍ਹ, 1 ਮਈਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਥੇ ਆਪਣੀ ਰਿਹਾਇਸ਼ ਵਿਖੇ ਔਨਲਾਈਨ ਪੋਰਟਲ (se.census.gov.in) ਰਾਹੀਂ ਆਪਣਾ ਸਵੈ-ਜਨਗਣਨਾ ਅਮਲ ਪੂਰਾ ਕੀਤਾ। ਇਸ ਪ੍ਰਕਿਰਿਆ ਲਈ ਸਥਾਨਕ ਸਰਕਾਰਾਂ ਦੇ ਸਕੱਤਰ ਮਨਜੀਤ ਸਿੰਘ ਬਰਾੜ ਅਤੇ ਜਨਗਣਨਾ ਪੰਜਾਬ ਤੇ ਚੰਡੀਗੜ੍ਹ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਸੁਵਿਧਾ ਪ੍ਰਦਾਨ ਕੀਤੀ ਗਈ। ਸ੍ਰੀ ਸਿਨਹਾ ਨੇ ਰਾਜ ਦੇ ਸਾਰੇ ਨਿਵਾਸੀਆਂ ਨੂੰ…
-

ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ
ਚੰਡੀਗੜ•, 1 ਮਈ :-ਪੰਜਾਬ ਵਿਧਾਨ ਸਭਾ ਨੇ ਅੱਜ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ-2026 ਪਾਸ ਕਰ ਦਿੱਤਾ। ਪੰਜਾਬ ਵਿੱਚ ਕੰਮ ਕਰ ਰਹੀਆਂ ਸੁਸਾਇਟੀਆਂ ਦੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੁਚੱਜੇ ਕੰਮਕਾਜ ਵਿੱਚ ਵਾਧਾ ਕਰਨ ‘ਤੇ ਕੇਂਦਰਿਤ ਇਹ ਬਿੱਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਪੰਜਾਬ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ…
-

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ
ਚੰਡੀਗੜ੍ਹ, 1 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਨੂੰ ਰਾਜਨੀਤਿਕ ਅਧਿਕਾਰ ਦੇ ਇੱਕ ਫੈਸਲਾਕੁੰਨ ਦਾਅਵੇ ਵਿੱਚ ਬਦਲ ਦਿੱਤਾ, ਜਿਸ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਪ੍ਰਸਤਾਵ ਜਿੱਤ ਕੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ ਹਨ।…
-

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ
ਚੰਡੀਗੜ੍ਹ, 1 ਮਈ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਨੇ ਪਰਜਾ ਮੰਡਲ ਲਹਿਰ ‘ਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਏ ਸ੍ਰੀ ਚਮਨ ਲਾਲ, ਉੱਘੇ ਫੋਟੋਗ੍ਰਾਫਰ ਸ੍ਰੀ ਰਘੂ ਰਾਏ, ਭਾਰਤ-ਪਾਕਿ ਯੁੱਧ ਵਿੱਚ ਹਿੱਸਾ ਲੈਣ ਵਾਲੇ ਲੈਫਟੀਨੈਂਟ…
-

ਪਵਿੱਤਰ ਧਰਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ, ਕਰੋੜਾਂ ਰੁਪਏ ਨਾਲ ਹੋ ਰਹੇ ਵਿਕਾਸ ਕਾਰਜਾਂ ਨੇ ਨਗਰ ਦੀ ਬਦਲੀ ਤਸਵੀਰ – ਕੈਬਨਿਟ ਮੰਤਰੀ
ਕੀਰਤਪੁਰ ਸਾਹਿਬ 01 ਮਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਨਗਰ ਸਿੱਖ ਇਤਿਹਾਸ ਦਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ
ਚੰਡੀਗੜ੍ਹ; 1 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ‘ਤੇ ਕੇਂਦਰਿਤ ਕਈ ਮਹੱਤਵਪੂਰਨ ਫੈਸਲੇ ਲਏ ਗਏ, ਜਿਨ੍ਹਾਂ ਵਿੱਚ ਨਵੀਂ ਫੌਰੈਂਸਿਕ ਵਿਗਿਆਨ ਪ੍ਰਣਾਲੀ, ਨਵੀਂ ਫਾਰਮ ਸਟੇਅ ਨੀਤੀ ਅਤੇ ਸੁਸਾਇਟੀਜ਼ ਰਜਿਸਟ੍ਰੇਸ਼ਨ ਕਾਨੂੰਨ ਵਿੱਚ ਸੋਧਾਂ ਨੂੰ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ
ਚੰਡੀਗੜ੍ਹ, 1 ਮਈ- ਮਈ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਨੇ 13 ਸਾਲਾਂ ਬਾਅਦ ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧਾ ਕਰਨ ਲਈ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਇਸ ਦਾ ਲਾਭ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਧੇ ਨੂੰ ਕਿਰਤੀ ਵਰਗ ਦੇ ਯੋਗਦਾਨ…
-

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼
ਚੰਡੀਗੜ੍ਹ, 1 ਮਈ:– ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ। ਇਹ ਮਤਾ ‘ਕਿਰਤੀ ਦਿਵਸ’ (ਮਜ਼ਦੂਰ ਦਿਵਸ) ਮੌਕੇ ਸੱਦੇ ਗਏ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਅਤੇ ਇਤਿਹਾਸਕ…
-

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 1 ਮਈ:-ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਬਿਲ ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਬਿਲ ਦਾ ਉਦੇਸ਼ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ ਬਣਾਉਣਾ ਅਤੇ ਇਸਨੂੰ ਆਧੁਨਿਕ…
-

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਮਈ– ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ…
-

ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ
ਬਟਾਲਾ, 1 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 49 ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਜੀਤ ਸਿੰਘ ਅਤੇ ਵਾਰਡ ਵਾਸੀ ਮੌਜੂਦ ਸਨ। ਵਾਰਡ…
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
ਮਾਨਸਾ, 01 ਮਈ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ…
Got any book recommendations?
