Mindblown: a blog about philosophy.
-

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ, ਜਿਨਾਂ ਵਿੱਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ, ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ I…
-

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਕਤੂਬਰ 2026 ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਸਾਲ-ਦਰ-ਸਾਲ 22.11% ਦੀ ਮਜ਼ਬੂਤ ਵਾਧਾ ਦਰਜ ਕੀਤਾ ਹੈ। ਰਾਜ ਦਾ ਸ਼ੁੱਧ ਜੀਐਸਟੀ ਪ੍ਰਾਪਤੀ ਸਤੰਬਰ 2025 ਵਿੱਚ 1,973.12 ਕਰੋੜ ਰੁਪਏ ਤੋਂ ਵੱਧ ਕੇ ਸਤੰਬਰ 2026…
-

ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਨ੍ਹਾਂ ਬੱਚਿਆਂ ਲਈ ਕਰੀਬ…
-

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਲਬ, ਜਾਣੋ ਕਾਰਨ ?
ਚੰਡੀਗੜ੍ਹ: 6,000 ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਤਲਬ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਸਆਈਟੀ ਨੇ ਇਸੇ ਤਾਰੀਖ਼ ‘ਤੇ ਬਰਖਾਸਤ ਪੁਲਿਸ ਮੁਲਾਜ਼ਮ ਜਗਦੀਸ਼ ਭੋਲਾ ਨੂੰ ਵੀ ਤਲਬ…
-

‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਦੇ ਖੇਡ ਮੈਦਾਨਾਂ ’ਚ ਉਤਸ਼ਾਹ ਦੀ ਲਹਿਰ
ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ 26 ਸਤੰਬਰ ਤੋਂ 1 ਅਕਤੂਬਰ 2026 ਤੱਕ ਕਰਵਾਈਆਂ ਜਾ…
-

ਜਨਗਣਨਾ-2027 ਤਹਿਤ ਦੂਜੇ ਪੜਾਅ ਦੇ ਕੰਮ ਲਈ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਮੁਕੰਮਲ
ਤਰਨ ਤਾਰਨ, 30 ਸਤੰਬਰ : ਜਨਗਣਨਾ-2027 ਤਹਿਤ ਦੂਸਰੇ ਫੇਜ਼ ਲਈ ਟ੍ਰੇਨਿੰਗਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਤਹਿਤ ਫੇਜ਼-2 ਦੇ ਕੰਮ ਲਈ 40 ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਮਿਤੀ 28, 29 ਅਤੇ 30 ਅਕਤੂਬਰ ਨੂੰ ਕਰਵਾਈ ਗਈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਇਸ ਟ੍ਰੇਨਿੰਗ ਪ੍ਰੋਗਰਾਮ…
-

ਹਾਕੀ ਅੰਡਰ-14 ਲੜਕੀਆਂ ਮੁਕਾਬਲੇ ‘ਚ ਦੁਆਬਾ ਖਾਲਸਾ ਸਕੂਲ ਰਿਹਾ ਜੇਤੂ
ਜਲੰਧਰ, 30 ਸਤੰਬਰ : ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਵੱਖ-ਵੱਖ ਖੇਡਾਂ ਦੇ ਨਤੀਜਿਆਂ ਬਾਰੇ…
-

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟਕਪੂਰਾ ਵਿਖੇ ਸ਼ਾਨਦਾਰ ਸ਼ੋਅ ਕਰਵਾਇਆ
ਕੋਟਕਪੂਰਾ 30 ਸਤੰਬਰ ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ…
-

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਮਿਲਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੁਹਾਣਾ ਅਤੇ ਕੁੰਬੜਾ ਵਿਖੇ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡਣ…
-

ਲਗਾਤਾਰ ਇੱਕ ਮਹੀਨੇ ਤੋਂ ਨੰਗਲ ਦੀ ਸਫਾਈ ਵਿਵਸਥਾ ਦੀ ਖੁਦ ਨਿਗਰਾਨੀ ਕਰ ਰਹੇ ਹਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ
ਨੰਗਲ 30 ਸਤੰਬਰ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਫਾਈ ਮੁਹਿੰਮ ਨੂੰ ਲਗਾਤਾਰ ਇੱਕ ਮਹੀਨਾ ਪੂਰਾ ਹੋਣ ਦੇ ਬਾਵਜੂਦ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਜ਼ਮੀਨੀ ਪੱਧਰ ’ਤੇ ਇਸ ਦੀ ਨਿਗਰਾਨੀ ਜਾਰੀ ਹੈ। ਮੰਤਰੀ ਬੈਂਸ ਪਿਛਲੇ ਇੱਕ ਮਹੀਨੇ ਤੋਂ ਨਿਯਮਿਤ ਤੌਰ ’ਤੇ ਨੰਗਲ ਪਹੁੰਚ ਕੇ ਵੱਖ-ਵੱਖ…
-

ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਯਤਨਾਂ ਵਿੱਚ ਲੋਕ ਸਰਗਰਮ ਭੂਮਿਕਾ ਨਿਭਾਉਣ: ਵਿਧਾਇਕ ਅਜੇ ਗੁਪਤਾ
ਅੰਮ੍ਰਿਤਸਰ, 30 ਸਤੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਸੈਂਟਰਲ ਹਲਕੇ ਦੀ ਵਾਰਡ ਨੰਬਰ 52 ਵਿੱਚ ਵਾਰਡ ਡਿਫੈਂਸ ਕਮੇਟੀ (WDC) ਦੇ ਸਹਿਯੋਗ ਨਾਲ ਇੱਕ ਅਹਿਮ ਜਨਤਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਸ੍ਰੀ…
-

ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ,30 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਆਦਮਵਾਲ ਵਿਖੇ ਸਰਕਾਰੀ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਲਈ ਆਰ.ਓ, ਵਾਟਰ ਕੂਲਰ,ਸਕੂਲੀ ਬੈਗ ਅਤੇ ਸਟੈਸ਼ਨਰੀ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਨੂੰ ਛੋਹਿਆ ਹੈ। ਸਕੂਲੀ ਬੱਚਿਆਂ ਨੂ ਸਾਮਾਨ ਵੰਡਣ ਉਪਰੰਤ ਸੰਬਧੋਨ ਕਰਦਿਆਂ ਵਿਧਾਇਕ ਬ੍ਰਮ…
-

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ; ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ
ਚੰਡੀਗੜ੍ਹ/ਪਟਿਆਲਾ, 30 ਸਤੰਬਰ: ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ਲਗਾਤਾਰ ਸਫ਼ਾਈ ਅਤੇ ਸੁੰਦਰੀਕਰਨ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਦੇ ਦੋ ਪੜਾਅ ਸਫਲਤਾਪੂਰਵਕ ਪੂਰੇ ਕਰ ਲਏ ਗਏ ਹਨ। ਇਹ ਮੁਹਿੰਮ ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਚਲਾਈ ਜਾ ਰਹੀ…
-

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ
ਚੰਡੀਗੜ੍ਹ, 30 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਸਤੰਬਰ – ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਸਿਹਤ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ…
-

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ
ਫਾਜ਼ਿਲਕਾ 29 ਸਤੰਬਰ 2026….. ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਬੋਦੀਵਾਲਾ ਪਿੱਥਾ, ਸਾਬੂਆਣਾ,ਕੇਰੀਆ, ਓਡੀਆ, ਬਾਧਾ, ਸੁਰੇਸ਼ ਵਾਲਾ, ਆਸਫਵਾਲਾ, ਝੁੱਗੇ ਗੁਲਾਬ ਸਿੰਘ, ਠੱਗਣੀ ਅਤੇ ਵਾਰਡ ਨੰ. 17 ਵਿਖੇ ਲੋਕ ਮਿਲਣੀ ਕੀਤੀ ਤੇ ਹਲਕੇ ਦੇ ਲੋਕਾਂ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਤੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ…
-

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਚੰਡੀਗੜ੍ਹ; 29 ਸਤੰਬਰ : ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ…
-

ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੇਡ ਪ੍ਰਤਿਭਾ ਨੂੰ ਮਿਲ ਰਿਹਾ ਮੰਚ
ਮਾਲੇਰਕੋਟਲਾ, 29 ਸਤੰਬਰ : ਜ਼ਿਲ੍ਹਾ ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ 26 ਸਤੰਬਰ ਤੋਂ 1 ਅਕਤੂਬਰ ਤੱਕ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖੇਡ ਮੈਦਾਨਾਂ ਵਿੱਚ ਹੋਏ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਮਨੋਯੋਗ ਨਾਲ ਹਿੱਸਾ ਲੈਂਦਿਆਂ ਜਿੱਤ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ।…
Got any book recommendations?