Mindblown: a blog about philosophy.
-

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ
ਮਾਲੇਰਕੋਟਲਾ, 01 ਮਈ : ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ।…
-

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ
*ਚੰਡੀਗੜ੍ਹ, 30 ਅਪ੍ਰੈਲ 2026:* ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਰਾਜ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ ਜਾ ਰਹੀ ਹੈ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ‘ਦੂਜੀ ਸੁਰੱਖਿਆ ਲਾਈਨ’ ਨੂੰ ਤੇਜ਼ੀ ਨਾਲ ਮਜ਼ਬੂਤ ਕਰ ਰਹੀ ਹੈ—ਇੱਕ…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
*ਚੰਡੀਗੜ੍ਹ, 30 ਅਪ੍ਰੈਲ 2026* :-ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ…
-

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ
*ਚੰਡੀਗੜ੍ਹ, 30 ਅਪ੍ਰੈਲ 2026*-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ…
-

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 30 ਅਪ੍ਰੈਲ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ…
-

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸਤੌਜ (ਸੰਗਰੂਰ), 30 ਅਪ੍ਰੈਲ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਅਤੇ ਪੰਜਾਬੀ ਨੂੰ ਆਪਣੀ ਮਾਤ-ਭਾਸ਼ਾ ਦਰਜ ਕਰਕੇ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫੈਸਲੇ ਮਰਦਮਸ਼ੁਮਾਰੀ ਦੇ ਸਟੀਕ ਅੰਕੜਿਆਂ ’ਤੇ ਨਿਰਭਰ ਕਰਦੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ
ਸੰਗਰੂਰ; 30 ਅਪ੍ਰੈਲ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕੌਹਰੀਆ ਪਿੰਡ ਵਿੱਚ 24 ਘੰਟੇ…
-

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ
ਚੰਡੀਗੜ੍ਹ, 30 ਅਪ੍ਰੈਲ:-ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 25 ਮਈ,…
-

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 30 ਅਪ੍ਰੈਲ:ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਿਰਤ ਮੰਤਰੀ ਸ. ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ…
-

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਜਲੰਧਰ, 30 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼…
-

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ:*-ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ ਮੰਤਰੀ ਨੇ ਜ਼ਿਲ੍ਹਾ ਸ਼ਹੀਦ…
-

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 30 ਅਪ੍ਰੈਲ – ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ: ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ
ਸੰਗਰੂਰ; 30 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38…
-

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ। ਆਪਣੇ ਜੱਦੀ ਪਿੰਡ ਸਤੌਜ ਦੇ…
-

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼
ਚੰਡੀਗੜ੍ਹ, 30 ਅਪ੍ਰੈਲ, 2026:– ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼…
-

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ…
-

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਅਤੇ ਸ਼ਖ਼ਸੀਅਤਾਂ ਲਗਾਤਾਰ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਖੇਡ ਜਗਤ…
-

ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 29 ਅਪ੍ਰੈਲ: ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ ‘ਤੇ ਹੈ। ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ ‘ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ ‘ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
*ਚੰਡੀਗੜ੍ਹ/ਜਲੰਧਰ, 29 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ‘ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ…
Got any book recommendations?