Mindblown: a blog about philosophy.
-

ਆਈ.ਟੀ.ਆਈ. ਬੁਢਲਾਡਾ ਵਿਖੇ ਨਵੀਂ ਵਰਕਸ਼ਾਪ, ਕਲਾਸ ਰੂਮ, ਮਲਟੀਪਰਪਜ਼ ਹਾਲ ਅਤੇ ਨਵੀਂ ਲਾਇਬ੍ਰੇਰੀ ਬਣਾਈ ਜਾਵੇਗੀ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 22 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀ ਬੁਢਲਾਡਾ ਦੌਰੇ ਮੌਕੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਦੀ ਇਮਾਰਤ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਸ੍ਰੀ ਮਨੋਜ ਕੁਮਾਰ ਗੁਪਤਾ,…
-

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ…
-

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ…
-

ਮੇਲਾ ਮਾਘੀ ਦੌਰਾਨ ਮਿਲਿਆ ਲਾਪਤਾ ਬੱਚਾ
ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨ ਪਹਿਲਾ ਲਾਪਤਾ ਬੱਚਾ ਮਿਲਿਆ ਹੈ, ਜਿਸਦੀ ਉਮਰ ਕਰੀਬ 10 ਸਾਲ ਹੈ ਤੇ ਆਪਣਾ ਨਾਮ ਸ਼ੇਰਾ ਵਾਸੀ ਮਦਰਾਸੀ ਜਿਲ੍ਹਾ ਅੰਮ੍ਰਿਤਸਰ ਵਿਖੇ ਦਾ ਦੱਸ ਰਿਹਾ ਹੈ। ਇਹ ਜਾਣਕਾਰੀ ਡਾ: ਸ਼ਿਵਾਨੀ ਨਾਗਪਾਲ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦਿੱਤੀ। ਬੱਚੇ ਨੂੰ ਆਪਣੇ ਪਿਤਾ ਦਾ ਨਾਮ ਨਹੀ ਪਤਾ ਅਤੇ ਨਾ ਹੀ ਕੋਈ ਫੋਨ ਨੰਬਰ ਪਤਾ ਹੈ।ਬੱਚੇ ਦੇ ਦੱਸਣ ਅਨੁਸਾਰ…
-

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
ਮਾਲੇਰਕੋਟਲਾ 22 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਨ ਦੇ ਨਾਲ ਮੁਢਲੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ । ਉਨ੍ਹਾਂ ਜ਼ਿਲ੍ਹਾ ਰੋਜਗਾਰ ਅਫ਼ਸਰ ਨੂੰ ਹਦਾਇਤ ਕੀਤੀ ਕਿ ਔਰਤਾਂ ਲੜਕੀਆਂ ਨੂੰ ਰੋਜਗਾਰ ਦੇ ਮੌਕੇ ਮੁਹੱਈਆਂ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਚਾਹਵਾਨ ਔਰਤਾਂ ਲਈ ਵੱਖ ਵੱਖ ਕੰਪਨੀਆਂ…
-

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ
ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ 10 ਫਰਵਰੀ ਤੱਕ ਸਰਵਿਸ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ-2017 ਤਹਿਤ ਰਜਿਸਟਰ ਕਰਨ ਲਈ ਵਿਸ਼ੇਸ਼ ਸਰਵੇਖਣ ਚਲਾਇਆ ਜਾ ਰਿਹਾ ਹੈ।ਇਸੇ ਲੜੀ ਵਿਚ ਬੁੱਧਵਾਰ ਸਹਾਇਕ…
-

ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ
ਪਠਾਨਕੋਟ: 22 ਜਨਵਰੀ 2025 ( ) :- ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਧਾਰ ਬਲਾਕ ਦੇ ਪਿੰਡਾਂ ਦਾ ਦੋਰਾ ਕੀਤਾ ਗਿਆ ਅਤੇ ਦੁਨੇਰਾ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਰੀਵਿਓ ਮੀਟਿੰਗ ਵੀ ਆਯੋਜਿਤ ਕੀਤੀ ਗਈੇ। ਇਸ ਮੋਕੇ ਤੇ…
-

ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ
ਅੰਮ੍ਰਿਤਸਰ, 22 ਜਨਵਰੀ 2025– ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨਾਂ ਯੋਧਿਆਂ ਦੇ ਇਤਿਹਾਸ ਦੀ ਸਾਂਝ ਨਵੀਆਂ ਪੀੜੀਆਂ ਨਾਲ ਪਾਉਣ ਦੀ ਵੱਡੀ ਲੋੜ ਹੈ, ਕਿਉਂਕਿ ਨਵੀਂ ਪੀੜੀ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟਦੀ ਜਾ ਰਹੀ…
-

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ
ਫ਼ਰੀਦਕੋਟ 22 ਜਨਵਰੀ, 2025 ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ ਅਤੇ ਖਾਦ ਪਦਾਰਥ ਦੇਣ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਐਗਮਾਰਕ ਲੈਬ ਦੀ ਉਸਾਰੀ ਖੇਤੀਬਾੜੀ ਦਫਤਰ ਫਰੀਦਕੋਟ ਵਿਖੇ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਐਮ.ਐਲ.ਏ ਸ.ਗੁਰਦਿੱਤ ਸਿੰਘ…
-

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਕੀਤਾ ਨਿਰੀਖਣ
ਫਤਿਹਗੜ੍ਹ ਚੂੜੀਆਂ (ਬਟਾਲਾ), 22 ਜਨਵਰੀ ( ) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚੱਲ ਰਹੀਆਂ ਲਾਭਕਾਰੀ ਸਕੀਮਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ…
-

ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 22 ਜਨਵਰੀ : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਜਦੀਪ ਸਿੰਘ ਬਰਾੜ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਨੇ ਸਮਾਗਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੁਖ਼ਤਾ ਪ੍ਰਬੰਧ…
-

ਜ਼ਿਲ੍ਹਾ ਚੋਣ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ
ਮੋਗਾ, 22 ਜਨਵਰੀ,ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਜਿਸਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ ਦੇ ਸੰਬੰਧ ਵਿੱਚ ਇੱਕ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਡੀ.ਐਮ. ਕਾਲਜ ਮੋਗਾ ਵਿੱਚ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ।…
-

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼
ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ। ਇਸ ਤੋਂ ਇਲਾਵਾ, ਉਨ੍ਹਾਂ ਸੜਕਾਂ ਨਾਲ ਪੈਂਦੇ ਪੈਟਰੋਲ ਪੰਪ…
-

ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਮੋਗਾ 21 ਜਨਵਰੀ: ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ ਅਤੇ ਪੀਰਾਮਲ ਫਾਊਂਡੇਸ਼ਨ ਮੋਗਾ ਦੇ ਸਾਂਝੇ ਉਪਰਾਲੇ ਤਹਿਤ ਸਰਪੰਚਾਂ ਅਤੇ ਗ੍ਰਾਮ ਸਕੱਤਰਾਂ ਲਈ ਮੋਗਾ ਜ਼ਿਲ੍ਹੇ ਵਿੱਚ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੀ ਅਗਵਾਈ ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤ ਰਾਜ (ਐਨ.ਆਈ.ਆਰ.ਡੀ.ਪੀ.ਆਰ.) ਦੇ ਸੀਨੀਅਰ ਸਲਾਹਕਾਰ ਪੰਥਦੀਪ ਸਿੰਘ ਨੇ ਕੀਤੀ। ਵਰਕਸ਼ਾਪ ਵਿੱਚ ਮੋਗਾ…
-

ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ
ਫ਼ਤਹਿਗੜ੍ਹ ਸਾਹਿਬ, 21 ਜਨਵਰੀ: ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਵਿੱਚੋਂ 10 ਲਾਇਬ੍ਰੇਰੀਆਂ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਨ ਨੂੰ…
-

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
-

ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ
ਮਾਲੇਰਕੋਟਲਾ 21 ਜਨਵਰੀ- ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।
-

ਪੀ ਏ ਯੂ – ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ
ਤਰਨ ਤਾਰਨ 21 ਜਨਵਰੀ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ ਮਿਤੀ 21 ਜਨਵਰੀ 2025 ਨੂੰ ਕਰਵਾਈ ਗਈ ਜਿਸ ਵਿਚ 60 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਨਵੀਆਂ ਖੋਜਾਂ ਨੂੰ ਜ਼ਿਲ੍ਹੇ ਦੇ ਹੋਰ ਕਿਸਾਨਾਂ ਤੱਕ ਪਹੁੰਚਾਉਣ ਲਈ ਨੌਜਵਾਨ ਕਿਸਾਨ ਮੈਂਬਰਾਂ ਦੀ ਸਰਗਰਮ ਭੂਮੀਕਾ ਅਤੇ…
-

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਪਠਾਨਕੋਟ 21 ਜਨਵਰੀ 2025( ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਪਰਮਪ੍ਰੀਤ ਸਿੰਘ ਗੋਰਾਇਆ,…
-

ਆਈ ਟੀ ਆਈ ਕੱਦ ਗਿੱਲ ਵਿਖੇ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ -ਪੰਨੂ
ਤਰਨਤਾਰਨ, 21 ਜਨਵਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ /ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਆਈ ਟੀ ਆਈ ਕੱਦ ਗਿੱਲ ਵਿਖੇ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਇਹ ਸੈਮੀਨਾਰ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂੰ ਜੀ ਦੇ ਦਿਸ਼ਾ ਨਿਰਦੇਸ਼ਾ…
Got any book recommendations?