Mindblown: a blog about philosophy.

  • ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ‘ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ

    ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ‘ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ

    ਮੋਗਾ, 21 ਜਨਵਰੀ (000) – ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ ਦੇ ਸਰਪੰਚ ਸ੍ਰੀਮਤੀ ਨਰਿੰਦਰ ਕੌਰ ਵੱਲੋਂ ਆਪਣੇ ਪਿੰਡ ਲਈ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਉਹਨਾਂ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਵਿਖੇ ਹੋ ਰਹੇ ਰਾਸ਼ਟਰੀ ਸਮਾਰੋਹ ਵਿਚ ਮਹਿਮਾਨ ਵਜੋਂ ਸ਼ਾਮਿਲ…

  • ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

    ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

    ਨਵਾਂਸ਼ਹਿਰ, 21 ਜਨਵਰੀ :        ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਅੱਜ ਬਲਾਕ ਨਵਾਂਸ਼ਹਿਰ ਦੇ ਪਿੰਡ ਸੈਦਪੁਰ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ਼ਹੀਦ ਭਗਤ ਸਿੰਘ ਨਗਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਸੈਦਪੁਰ ਕਲਾਂ ਅਤੇ ਆਸਪਾਸ ਦੇ ਪਿੰਡਾਂ ਵਿਚੋਂ…

  • 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ

    15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ

    ਲੁਧਿਆਣਾ, 21 ਜਨਵਰੀ (000) – ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ) ਵਿਖੇ ਹੋਵੇਗਾ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਦੌਰਾਨ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਕਿ ਇਸ…

  • ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

    ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

     ਬਰਨਾਲਾ, 21 ਜਨਵਰੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪਾਠਕਾਂ ਨੂੰ ਮੁੱਲਵਾਨ ਪੁਸਤਕਾਂ ਸਸਤੀਆਂ ਦਰਾਂ ‘ਤੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਸਥਾਪਿਤ ਕਰਨ ਦੇ ਨਾਲ ਨਾਲ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ।                ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਮੁਹਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਦੀ ਇਕੱਤਰਤਾ ਵਾਲੇ ਸਥਾਨਾਂ ‘ਤੇ ਮੁੱਲਵਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਭਾਸ਼ਾ ਅਧਿਕਾਰੀ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ ਦੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਮੌਕੇ ਪਿੰਡ ਠੀਕਰੀਵਾਲਾ ਵਿਖੇ ਲਗਾਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪੁਸਤਕ ਵਿੱਕਰੀ ਕੇਂਦਰ ਦੇ ਇੰਚਾਰਜ ਅਤੇ ਪ੍ਰਦਰਸ਼ਨੀ ਦੇ ਸੰਚਾਲਕ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸ਼ਾਹ ਵਿਖਾਇਆ ਗਿਆ। ਪਾਠਕਾਂ ਵੱਲੋਂ ਪੁਸਤਕਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਵਿਭਾਗ ਦੀਆਂ ਪੁਸਤਕਾਂ ਗੁਲਸਿਤਾਂ ਬੋਸਤਾਂ, ਸ਼ਹੀਦਾਨਿ ਵਫ਼ਾ,ਗੁਰੂ ਨਾਨਕ ਕਥਾ, ਗੁਰੂ ਤੇਗ ਬਹਾਦਰ ਦਰਸ਼ਨ,ਪੰਥ ਪ੍ਰਕਾਸ਼, ਮੇਰੇ ਚੋਣਵੇਂ ਗੀਤ, ਇੱਕ ਕੋਸ਼ਿਸ਼ ਧਰਤੀ ਦੇ ਸਿਰੇ ‘ਤੇ, ਤੇਰੇ ਲਈ ਸਮੇਤ ਤਮਾਮ ਹੋਰ ਪੁਸਤਕਾਂ ਪਾਠਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ। ਲੋਕਾਂ ਵੱਲੋਂ ਵਿਭਾਗ ਦੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਵੀ ਕੀਤੀ ਗਈ। ਜ਼ਿਲ੍ਹਾ ਖਜ਼ਾਨਾ ਅਫ਼ਸਰ ਸ.ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫਤਰ ਇਸ ਪਾਸੇ ਸਲਾਘਾਯੋਗ ਉਪਰਾਲੇ ਕਰ ਰਿਹਾ ਹੈ। ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕਿਹਾ ਕਿ ਪੁਸਤਕਾਂ ਇਨਸਾਨ ਦਾ ਸਭ ਤੋਂ ਵਫਾਦਾਰ ਮਿੱਤਰ ਹੁੰਦੀਆਂ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਦੀਆਂ ਉਸਾਰੂ ਪੁਸਤਕਾਂ ਸਭ ਪਾਠਕਾਂ ਨੂੰ ਪੜਨੀਆਂ ਚਾਹੀਦੀਆਂ ਹਨ। ਪ੍ਰਦਰਸ਼ਨੀ ਦੇ ਸੰਚਾਲਨ ‘ਚ ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀਆਂ ਗੋਬਿੰਦ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

    ਸ਼੍ਰੀ ਮੁਕਤਸਰ ਸਾਹਿਬ  21  ਜਨਵਰੀ                                                                ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ  ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ।                                 ਉਹਨਾਂ ਦੱਸਿਆ ਕਿ 08 ਮਾਰਚ 2025, 10 ਮਈ 2025, 13 ਸਤੰਬਰ .2025 ਅਤੇ 13 ਦਸੰਬਰ 2025 ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤਾਂ…

  • ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ 31 ਕਿਸ਼ੋਰੀਆਂ ਨੂੰ ਦਿੱਤੀ ਜਾ ਰਹੀ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ

    ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ 31 ਕਿਸ਼ੋਰੀਆਂ ਨੂੰ ਦਿੱਤੀ ਜਾ ਰਹੀ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ

    ਕਿਹਾ!ਪੜਾਈ ਦੇ ਨਾਲ ਨਾਲ ਕਿੱਤਾਮੁਖੀ ਸਿਖਲਾਈ ਵੀ ਜਰੂਰੀਮੋਗਾ 21 ਜਨਵਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੀਆਂ ਕਿਸ਼ੋਰੀਆਂ ਲਈ ਅੱਜ ਨਵੇਂ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਤਹਿਤ ਆਈ…

  • ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

    ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

    ਬਰਨਾਲਾ, 21 ਜਨਵਰੀ    ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।          ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਅਤੇ ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ…

  • ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

    ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

    ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ…

  • ਗਣਤੰਤਰ ਦਿਵਸ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਤਿਰੰਗਾ

    ਗਣਤੰਤਰ ਦਿਵਸ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਤਿਰੰਗਾ

    ਹੁਸ਼ਿਆਰਪੁਰ, 21 ਜਨਵਰੀ :  ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ।ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਪੁਲਿਸ ਲਾਈਨ ਗਰਾਊਂਡ ਵਿਖੇ ਪਹੁੰਚ ਕੇ ਚੱਲ ਰਹੀ ਰਿਹਰਸਲ, ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।          …

  • ਆਈ.ਜੀ. (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

    ਆਈ.ਜੀ. (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

    ਹੁਸ਼ਿਆਰਪੁਰ, 21 ਜਨਵਰੀ: ਪੰਜਾਬ ਦੇ ਆਈ.ਜੀ (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਨਾਕਿਆਂ ’ਤੇ ਚੈਕਿੰਗ ਤੇਜ਼ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ਪਾਏ ਜਾਣ ’ਤੇ…

  • ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

    ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

    ਫਤਹਿਗੜ੍ਹ ਚੂੜੀਆਂ (ਬਟਾਲਾ), 20 ਜਨਵਰੀ (    ) ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੀਨੀਕਰਨ ਦਾ  ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ…

  • ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਕੂਲ, ਭੰਗਵਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

    ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਕੂਲ, ਭੰਗਵਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

    ਗੁਰਦਾਸਪੁਰ, 20 ਜਨਵਰੀ (         ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਭੰਗਵਾਂ, ਬਲਾਕ ਗੁਰਦਾਸਪੁਰ-1 ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ, ਕੰਪਿਊਟਰ ਲੈਬ, ਹੈੱਡ ਰੂਮ, ਡਾਇਨਿੰਗ ਏਰੀਆ, ਮੁੱਖ ਪ੍ਰਵੇਸ਼ ਦੁਵਾਰ, ਖੇਡ ਮੈਦਾਨ, ਪ੍ਰੀ ਪ੍ਰਾਇਮਰੀ ਟਾਇਲਟ ਯੂਨਿਟ ਅਤੇ ਇੰਟਰਲਾਕ…

  • ਨਵੇਂ ਬੱਸ ਅੱਡੇ ਨੇੜੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਇੱਕ ਹੋਰ ਨਵੀਂ ਸੜਕ ਬਣੇਗੀ : ਡਿਪਟੀ ਕਮਿਸ਼ਨਰ

    ਨਵੇਂ ਬੱਸ ਅੱਡੇ ਨੇੜੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਇੱਕ ਹੋਰ ਨਵੀਂ ਸੜਕ ਬਣੇਗੀ : ਡਿਪਟੀ ਕਮਿਸ਼ਨਰ

    ਪਟਿਆਲਾ, 20 ਜਨਵਰੀਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਨਵੇਂ ਬੱਸ ਅੱਡੇ ਦਾ ਦੌਰਾ ਕੀਤਾ ਅਤੇ ਬੱਸ ਅੱਡੇ ਸਾਹਮਣੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਲੋਕ ਨਿਰਮਾਣ ਵਿਭਾਗ, ਐਨਐਚ ਡਵੀਜ਼ਨ ਦੇ ਅਧਿਕਾਰੀਆਂ ਨੂੰ 126 ਮੀਟਰ ਦੇ ਕਰੀਬ ਪੱਕੀ ਸੜਕ ਬਣਾਉਣ ਦੀ ਹਦਾਇਤ ਕੀਤੀ।  ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਬੱਸ ਅੱਡੇ ਦੇ ਬਾਹਰ…

  • ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

    ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

    ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ, 2025 ਨੂੰ ਚੰਡੀਗੜ੍ਹ ਵਿਖੇ ਇੱਕ…

  • ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

    ਕੈਬਿਨਿਟ ਮੰਤਰੀ ਨੇ 4 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ  ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

    ਸ੍ਰੀ ਮੁਕਤਸਰ ਸਾਹਿਬ, 20 ਜਨਵਰੀ                                     ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਫੂਲੇਵਾਲਾ, ਭੰਗਚੜੀ, ਮੌੜ,ਸੰਮੇਵਾਲੀ ਪਿੰਡਾਂ ਦੇ  ਦੌਰਾ ਦੌਰਾਨ ਕੀਤਾ ਅਤੇ ਇਹਨਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ 4 ਕਰੋੜ 39 ਲੱਖ ਰੁਪਏ ਦੀ ਲਾਗਤ…

  • ਤਿੰਨ ਹਜ਼ਾਰ ਐੱਨ ਸੀ ਸੀ ਕੈਡਿਟਾਂ ਨੇ ‘ਏ’ ਸਰਟੀਫਿਕੇਟ ਪ੍ਰੀਖਿਆ ਦਿੱਤੀ

    ਤਿੰਨ ਹਜ਼ਾਰ ਐੱਨ ਸੀ ਸੀ ਕੈਡਿਟਾਂ ਨੇ ‘ਏ’ ਸਰਟੀਫਿਕੇਟ ਪ੍ਰੀਖਿਆ ਦਿੱਤੀ

    ਐੱਨਸੀਸੀ ਗਰੁੱਪ ਜਲੰਧਰ ਦੀਆਂ ਛੇ ਬਟਾਲੀਅਨਾਂ ਵਿੱਚ ‘ਏ’ ਸਰਟੀਫਿਕੇਟ ਪ੍ਰੀਖਿਆਵਾਂ ਲਈਆਂ ਗਈਆਂ ਜਿਸ ਵਿੱਚ ਤਿੰਨ ਹਜ਼ਾਰ ਤੋਂ ਵੱਧ ਸਕੂਲ ਕੈਡਿਟਾਂ ਨੇ ਭਾਗ ਲਿਆ। ਇਸ ਬਾਰੇ ਵਿਸਥਾਰ ਪੂਰਵਕ ਦੱਸਦਿਆਂ ਕਰਨਲ ਵਿਨੋਦ ਜੋਸ਼ੀ, 2 ਪੰਜਾਬ ਐੱਨਸੀਸੀ ਬਟਾਲੀਅਨ, ਕਮਾਂਡਿੰਗ ਅਫ਼ਸਰ ਨੇ ਦੱਸਿਆ ਇਹ ਪ੍ਰੀਖਿਆਵਾਂ ਜਲੰਧਰ, ਫਗਵਾੜਾ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ 15 ਪ੍ਰੀਖਿਆ ਕੇਂਦਰਾਂ ਵਿੱਚ ਲਈਆਂ ਗਈਆਂ ਜਿਸ ਵਿੱਚ…

  • ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

    ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

    ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13% ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਪਤੀ ਬਿਜਲੀ ਦੇ ਬੁਨਿਆਦੀ…

  • ਪਿੰਡਾਂ ਤੇ ਸ਼ਹਿਰਾਂ ਦਾ ਹੋਵੇਗਾ ਸਰਬਪੱਖੀ ਵਿਕਾਸ : ਡਾ. ਰਵਜੋਤ ਸਿੰਘ

    ਪਿੰਡਾਂ ਤੇ ਸ਼ਹਿਰਾਂ ਦਾ ਹੋਵੇਗਾ ਸਰਬਪੱਖੀ ਵਿਕਾਸ : ਡਾ. ਰਵਜੋਤ ਸਿੰਘ

    ਹੁਸ਼ਿਆਰਪੁਰ, 20 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਡੱਲੇਵਾਲ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਪਿੰਡ ਖਲਵਾਣਾ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਦੇ ਨਾਲ-ਨਾਲ ਸੀਵਰੇਜ਼ ਪ੍ਰੋਜੈਕਟ ਦੀ ਵੀ ਸ਼ੁਰੂਆਤ…

  • ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

    ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

    ਲੁਧਿਆਣਾ/ਚੰਡੀਗੜ੍ਹ, 20 ਜਨਵਰੀ ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਲੁਧਿਆਣਾ ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ।  ਆਮ ਆਦਮੀ ਪਾਰਟੀ (ਆਪ) ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ।  ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ…

  • ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

    ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

    ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 20 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਸੁਰੱਖਿਆ ਵਧਾਉਣ,ਪੁਲਿਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ…

Got any book recommendations?