Mindblown: a blog about philosophy.
-

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ
ਪਟਿਆਲਾ/ਚੰਡੀਗੜ੍ਹ, 19 ਜਨਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਵਿਭਾਗ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਲਗਾਤਾਰ ਕੰਮ ਕਰਨ ਵਾਲੇ 1148 ਮੁਲਾਜਮਾਂ ਦੀ ਤਨਖਾਹ ਵਿੱਚ 2500…
-

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ
ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਕਦਿਆਨਾ ਵਿੱਚ ਇੱਕ ਹਿੰਸਕ ਜ਼ਮੀਨੀ ਵਿਵਾਦ ਦੇ ਮਾਮਲੇ ਨੂੰ ਰਿਕਾਰਡ ਸਮੇਂ ਵਿੱਚ ਹੱਲ ਕੀਤਾ ਹੈ। ਡਰਾਉਣ-ਧਮਕਾਉਣ, ਜਾਇਦਾਦ ‘ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਜਾਅਲਸਾਜ਼ੀ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ…
-

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ
ਜਲੰਧਰ/ਮਹਿਤਪੁਰ, 19 ਜਨਵਰੀ : ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 18 ਜਨਵਰੀ ਦੀ ਰਾਤ ਨੂੰ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ 4030 ਲੀਟਰ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਸਮਾਜ ਵਿਰੋਧੀ ਅਨਸਰਾਂ ਅਤੇ…
-

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ
ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ ਗੁਜਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣੀ ਅਤੇ ਸਵਰਗੀ ਮਨਰਾਜ ਸਿੰਘ ਜੀ ਦੇ ਪਰਿਵਾਰ ਦੇ ਸਹਿਯੋਗ ਨਾਲ 19 ਜਨਵਰੀ, 2025 ਐਤਵਾਰ ਨੂੰ ਗਊਸ਼ਾਲਾ ਦੇ ਕ੍ਰਿਸ਼ਨਾ ਹਾਲ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ। ਇਸ ਕੈਂਪ…
-

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਚੂੜੀਵਾਲਾ ਧੰਨਾ ਵਿਖੇ ਸਾਹੀਵਾਲ ਕਾਫ ਰੈਲੀ ਕੱਢੀ ਗਈ
ਫਾਜ਼ਿਲਕਾ 19 ਜਨਵਰੀ ਪਸ਼ੂ ਪਾਲਣ ਵਿਭਾਗ ਵੱਲੋਂ ਡਾਕਟਰ ਰਾਜੀਵ ਛਾਬੜਾ ਡਿਪਟੀ ਡਾਕਟਰ ਫਾਜ਼ਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਚੂੜੀਵਾਲਾ ਧੰਨਾ ਵਿਖੇ ਕਾਮਧੇਨੂ ਗਊਸ਼ਾਲਾ ਵੈਲਫੇਅਰ ਸੋਸਾਇਟੀ ਚੂਹੜੀ ਵਾਲਾ ਧੰਨਾ ਦੇ ਸਹਿਯੋਗ ਨਾਲ ਸਾਹੀਵਾਲ ਕਾਫ ਰੈਲੀ ਕਰਵਾਈ ਗਈ ਜਿਸ ਵਿੱਚ 53 ਗਾਵਾਂ ਆਈਆਂ ਅਤੇ 95 ਪਸ਼ੂ ਪਾਲਕਾਂ ਨੇ ਭਾਗ ਲਿਆ! ਸੀਨੀਅਰ ਵੈਟਰਨਰੀ ਅਫਸਰ ਫਾਜ਼ਿਲਕਾ ਡਾਕਟਰ ਵਿਜੇ ਕੁਮਾਰ…
-

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ
ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ…
-

ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ- ਸਪੀਕਰ ਸੰਧਵਾਂ
ਕੋਟਕਪੂਰਾ, 19 ਜਨਵਰੀ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਅਗਵਾਨ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਆਮ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ
ਬਰਨਾਲਾ (ਠੀਕਰੀਵਾਲਾ), 19 ਜਨਵਰੀ ਪਿੰਡ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ ਦਾ ਕੰਮ ਇਸ ਸਾਲ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪਿੰਡ ਠੀਕਰੀਵਾਲਾ ਵਿੱਚ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਜੀ ਦੇ 91ਵੀਂ ਬਰਸੀ ਸਮਾਗਮ ਦੌਰਾਨ ਕਹੇ। ਉਨ੍ਹਾਂ ਨੇ ਵਿਧਾਇਕ ਮਹਿਲ ਕਲਾਂ ਅਤੇ…
-

ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ- ਜ਼ਿਲ੍ਹਾ ਭਾਸ਼ਾ ਅਫ਼ਸਰ
ਬਰਨਾਲਾ,19 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਹੀ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਪੰਜਾਬੀ…
-

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ
ਮੋਗਾ, 19 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 16.14 ਲੱਖ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਈਟਾਂ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 19 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕਰਵਾਏ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਥਾਨਕ ਟਾਂਡਾ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਤੱਕ 16.14 ਲੱਖ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਲਗਵਾਈਆਂ ਗਈਆਂ ਜਿਨ੍ਹਾਂ ਦੀ ਸ਼ੁਰੂਆਤ ਸ਼ਨੀਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋੰ ਕਰਵਾਈ ਗਈ। ਮੇਅਰ…
-

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ
ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਘਨੌਰ ਖੇਤਰ ਦੀਆਂ ਸੜਕਾਂ ‘ਤੇ ਕਰੀਬ 19 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾਂ ਉਨ੍ਹਾਂ ਸਰਾਲਾ ਹੈੱਡ ਦਾ ਦੌਰਾ ਕਰਦਿਆਂ ਸੜਕਾਂ ਦੀ ਹਾਲਤ ਦਾ ਜਾਇਜ਼ਾ ਲੈਂਦਿਆ ਕੀਤਾ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ…
-

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ
ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ,…
-

ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ
ਮੋਗਾ, 19 ਜਨਵਰੀ: ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ ਸਮਾਜ ਨੂੰ ਸਸ਼ਕਤ ਬਣਾਉਣ ਲਈ ਮਹਿਲਾ ਸਸ਼ਕਤੀਕਰਨ ਬੇਹੱਦ ਜ਼ਰੂਰੀ ਹੈ।ਆਈ.ਐਸ.ਐਫ. ਕਾਲਜ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਧੁਨਿਕ ਸਮਾਜ ਵਿੱਚ ਮਹਿਲਾ ਸਸ਼ਕਤੀਕਰਨ…
-

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦਸ਼ਮੇਸ਼ ਡੈਂਟਲ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ 1 ਲੱਖ ਰੁਪਏ ਆਪਣੀ ਅਖਤਿਆਰੀ ਕੋਟੇ ਵਿੱਚੋਂ ਭੇਟ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਬਾਬਾ ਫਰੀਦ ਬੈਡਮਿੰਟਨ ਕਲੱਬ ਨੂੰ 5 ਲੱਖ ਰੁਪਏ ਅਤੇ ਬਾਬਾ ਫਰੀਦ ਫੁਟਬਾਲ ਕਲੱਬ ਨੂੰ 1 ਲੱਖ ਰੁਪਏ ਆਪਣੀ ਅਖਤਿਆਰੀ ਕੋਟੇ ਵਿੱਚੋਂ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ:ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ…
-

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਜਲੰਧਰ, 18 ਜਨਵਰੀ : ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ ਹੇਠ ਸਿੱਖ ਲਾਈਟ ਇਨਫੈਂਟਰੀ ਦੇ ਸਹਿਯੋਗ ਨਾਲ ਸੀਨੀਅਰ ਡਿਵੀਜ਼ਨ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਕੈਂਪ ਵਿੱਚ 210 ਕੈਡਿਟਸ ਹਿੱਸਾ ਲੈਣ ਜਾ ਰਹੇ ਹਨ। ਚਾਰ ਐੱਨਸੀਸੀ ਬਟਾਲੀਅਨਾਂ ਦੇ ਕੈਡਿਟ ਭਾਰਤੀ ਫੌਜ ਦੀ ਕਾਰਜਸ਼ੈਲੀ ਅਤੇ ਜੀਵਨ ਸ਼ੈਲੀ ਨੂੰ ਨੇੜਿਓਂ ਦੇਖਣ ਲਈ 12…
-

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ…
-

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ,…
-

ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ
ਮਾਲੇਰਕੋਟਲਾ 18 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਕੂਲ ਦੀ ਇਮਾਰਤ ਬੀਮਾ(ਪੀਲਰਾਂ) ਤੇ ਉਸਾਰੀ ਜਾਵੇਗੀ ਤਾਂ ਜੋ ਨਵਾਜ ਅਦਾ ਕਰਨ ਸਮੇਂ ਜਾਂ ਕਿਸੇ ਹੋਰ ਸੰਮੇਲਨ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਡਿਪਟੀ ਕਮਿਸ਼ਨਰ ਬਠਿੰਡਾ – ਕਮ ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਸ਼ੌਕਤ ਅਹਿਮਦ ਪੈਰੇ ਨੇ ਕਿਹਾ ਕਿ ਸਿੱਖਿਆ ਨੂੰ ਹਰ ਵਿਦਿਆਰਥੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਉਸਾਰਿਆਂ…
Got any book recommendations?