ਬਠਿੰਡਾ, 6 ਨਵੰਬਰ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ। ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ ਸ਼੍ਰੀ ਓਮ ਪ੍ਰਕਾਸ਼ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ ਸ਼੍ਰੀ ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ ਸ਼੍ਰੀ ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ। ਇਸੇ ਤਰ੍ਹਾਂ 6 ਨਵੰਬਰ ਨੂੰ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਵਿਕਾਸਦੀਪ ਸਹਾਇਕ ਪ੍ਰੋ: ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਤੋਂ ਇਲਾਵਾ ਲੋਕਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਰੱਖਿਆ ਜਾਵੇ ਤਹਿਤ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ 2 ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ...
ਬਠਿੰਡਾ, 6 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਮਡੀ ਪਨਸਪ ਮੈਡਮ ਸੋਨਾਲੀ ਗਿਰੀ ਅਤੇ ਐਸਐਸਪੀ ਮੈਡਮ ਅਮਨੀਤ...
ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ: ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ...
ਚੰਡੀਗੜ੍ਹ, 6 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ...
ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ...
ਚੰਡੀਗੜ੍ਹ, 5 ਨਵੰਬਰ:ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ...
ਚੰਡੀਗੜ੍ਹ, ਨਵੰਬਰ 5: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ...
ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ...
ਸ੍ਰੀ ਮੁਕਤਸਰ ਸਾਹਿਬ, 05 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ...
ਐਸ.ਏ.ਐਸ ਨਗਰ, 05 ਨਵੰਬਰ, 2024: ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ ਨਗਰ ਹਰਪ੍ਰੀਤ ਸਿੰਘ...
ਬਠਿੰਡਾ, 5 ਨਵੰਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਡੀਏਪੀ ਖਾਦ...
ਫਿਰੋਜ਼ਪੁਰ 05 ਨਵੰਬਰ 2024. ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਫ਼ਿਰੋਜ਼ਪੁਰ ਫੇਰੀ ਦੌਰਾਨ...
ਮਾਨਸਾ 05 ਨਵੰਬਰ :ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ...
ਮਾਨਸਾ, 05 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ...
ਚੰਡੀਗੜ੍ਹ/ਲੁਧਿਆਣਾ, 5 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ...
ਫਰੀਦਕੋਟ 5 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ,...
ਫਰੀਦਕੋਟ 5 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਚੰਡੀਗੜ੍ਹ, 5 ਨਵੰਬਰ:ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ...
ਮੋਗਾ, 5 ਨਵੰਬਰਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ...
ਡੇਰਾਬੱਸੀ, 5 ਨਵੰਬਰ, 2024:ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਸਪੱਸ਼ਟ ਆਖਿਆ ਕਿ ਕਿਸਾਨਾਂ...
