Mindblown: a blog about philosophy.
-

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ
ਚੰਡੀਗੜ੍ਹ, 28 ਅਪ੍ਰੈਲ 2026:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ। ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਨੂੰ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਣ ਸਨਮਾਨ 2026 ਲਈ ਚੁਣਿਆ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ
ਚੰਡੀਗੜ੍ਹ 28 ਅਪ੍ਰੈਲ 2026: ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ “ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ…
-

ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ
ਗੁਰਦਾਸਪੁਰ, 28 ਅਪ੍ਰੈਲ – ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ),…
-

ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 28 ਅਪ੍ਰੈਲ- ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ…
-

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ
ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ…
-

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 28 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ। ਜ਼ਾਇਕਾ…
-

ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ:– ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ ‘ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। ਮੰਤਰੀ ਜੀ ਨੇ ਇਸ ਦੌਰੇ ਦੌਰਾਨ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੰਤਾ ਦੇ ਮਿਆਰ ਨੂੰ ਸੁਨਿਸਚਤ ਕਰਨ ਦੇ ਮਕੈਨੀਜਮ ਬਾਰੇ…
-

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ
*ਚੰਡੀਗੜ੍ਹ, 28 ਅਪ੍ਰੈਲ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ…
-

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 28 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ…
-

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ
ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ: ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ…
-

ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 27 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਲੜੀ ਤਹਿਤ ਵਾਰਡ ਨੰਬਰ 13 , ਸ਼ੁੁਕਰਪੁਰਾ ਮੁਹੱਲੇ ਦੇ ਵਾਸੀਆਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ…
-

ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ
ਖਡੂਰ ਸਾਹਿਬ, 27 ਅਪ੍ਰੈਲ : ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਜੀਉਬਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਨਮਾਨਿਤ ਸ਼ਖ਼ਸੀਅਤਾਂ ਹਾਜ਼ਰ ਸਨ। ਵਿਧਾਇਕ ਲਾਲਪੁਰਾ ਨੇ ਇਸ…
-

ਕੁਦਰਤੀ ਅਤੇ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਐਨ.ਡੀ.ਆਰ.ਐੱਫ. ਦੀ ਟੀਮ ਕਰੇਗੀ ਮਾਨਸਾ ਵਿੱਚ ਜਾਗਰੂਕਤਾ ਗਤੀਵਿਧੀਆਂ
ਮਾਨਸਾ, 28 ਅਪ੍ਰੈਲ:- ਕੁਦਰਤੀ ਜਾਂ ਗੈਰ ਕੁਦਰਤੀ ਆਫ਼ਤਾਂ ਦੇ ਸੰਭਾਵੀ ਖ਼ਤਰਿਆਂ ਨਾਲ ਨਜਿੱਠਣ ਅਤੇ ਜ਼ਿਲ੍ਹੇ ਦੀ ਤਿਆਰੀ ਨੂੰ ਵਧੇਰੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਐਨ.ਡੀ.ਆਰ.ਐੱਫ. ਬਠਿੰਡਾ ਦੀ 7ਵੀਂ ਬਟਾਲੀਅਨ ਦੀ 26 ਮੈਂਬਰੀ ਟੀਮ 4 ਤੋਂ 16 ਮਈ ਤੱਕ ਜ਼ਿਲ੍ਹਾ ਮਾਨਸਾ ਵਿਖੇ ਮੌਕ ਡਰਿੱਲ ਅਤੇ ਜਾਗਰੂਕਤਾ ਅਭਿਆਨ ਚਲਾਏਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ…
-

ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ: ਵਿਧਾਇਕ ਜਿੰਪਾ
ਹੁਸ਼ਿਆਰਪੁਰ, 27 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 45, ਟਾਂਡਾ ਰੋਡ ਸਥਿਤ ਸੂਚ ਹਸਪਤਾਲ ਦੇ ਨੇੜੇ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਡ੍ਰੇਨ ਨੂੰ ਠੀਕ ਕਰਨ ਲਈ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ…
-

ਹਰਜੋਤ ਬੈਂਸ ਵੱਲੋਂ ਨੌਜਵਾਨਾਂ ਲਈ ਵਿਲੱਖਣ ਪਹਿਲ, ਪੰਜਾਬ ਦੀ ਸਭ ਤੋਂ ਵੱਡੀ ਪ੍ਰੀਮੀਅਰ ਲੀਗ ਨੰਗਲ ਵਿੱਚ ਸ਼ੁਰੂ
ਨੰਗਲ 27 ਅਪ੍ਰੈਲ :ਪੰਜਾਬ ਦੀ ਸਭ ਤੋਂ ਵੱਡੀ ਪ੍ਰੀਮੀਅਰ ਕ੍ਰਿਕਟ ਲੀਗ ਦਾ ਅੱਜ ਨੰਗਲ ਵਿੱਚ ਬੜੇ ਜੋਸ਼ ਅਤੇ ਉਤਸ਼ਾਹ ਨਾਲ ਆਗਾਜ਼ ਹੋਇਆ, ਜਿਸ ਨੇ ਖੇਤਰ ਵਿੱਚ ਗ੍ਰਾਸਰੂਟ ਖੇਡਾਂ ਲਈ ਇੱਕ ਇਤਿਹਾਸਕ ਪਲ ਦਰਜ ਕੀਤਾ। ਇਹ ਵਿਲੱਖਣ ਪਹਿਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ “ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ” ਦੇ ਬੈਨਰ ਹੇਠ ਸ੍ਰੀ ਅਨੰਦਪੁਰ ਸਾਹਿਬ…
-

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 27 ਅਪ੍ਰੈਲ, 2026- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ ਅਤੇ ਸਰਵਿਸ ਰੂਲਜ਼ 1997, ਨਵੇਂ ਤਨਖਾਹ ਸਕੇਲਾਂ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨਾਲ ਸਬੰਧਤ ਮੁੱਦਿਆਂ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਪੀਕਰ ਸੰਧਵਾਂ ਨੇ ਉਨ੍ਹਾਂ ਦਾ ਮੰਗ ਪੱਤਰ ਟਿੱਪਣੀਆਂ ਲਈ ਸਹਿਕਾਰਤਾ ਵਿਭਾਗ ਦੇ…
-

ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ – ਕੇਜਰੀਵਾਲ
ਨਵੀਂ ਦਿੱਲੀ, 27 ਅਪ੍ਰੈਲ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਨੇ ਜੱਜ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਚੱਲ ਰਹੇ ਆਪਣੇ ਕੇਸ ਵਿੱਚ ਨਾ ਪੇਸ਼ ਹੋਣ ਅਤੇ ਨਾ ਹੀ ਕੋਈ ਦਲੀਲ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਸੋਮਵਾਰ ਨੂੰ ਉਨ੍ਹਾਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਮਿਲਣ ਦੀ ਮੇਰੀ ਉਮੀਦ…
-

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 27 ਅਪ੍ਰੈਲ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੋਟਾਸ਼ ਦੀ ਖੋਜ ਉਪਰੰਤ ਹੁਣ ਪੰਜਾਬ ਵਿੱਚ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਪਾਸੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਇਹ ਗੱਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਜ…
-

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ
ਚੰਡੀਗੜ੍ਹ, 27 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 486 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…
Got any book recommendations?
