Mindblown: a blog about philosophy.
-

ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ
ਫਰੀਦਕੋਟ 16 ਜਨਵਰੀ 2025() 26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦੇਣਗੇ। ਇਸ ਸੰਬੰਧ ਵਿੱਚ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ ਫਰੀਦਕੋਟ ਰੇਂਜ਼ ਸ਼੍ਰੀ ਅਸ਼ਵਨੀ ਕਪੂਰ ,ਡਿਪਟੀ ਕਮਿਸ਼ਨਰ…
-

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 16 ਜਨਵਰੀ ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋਂ ਸਬ ਡਵੀਜ਼ਨ ਦੀਆਂ ਅਦਾਲਤਾਂ ਵਿਖੇ 08 ਮਾਰਚ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਅਤੇ ਇਸ ਦੀ ਸਫਲਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਮੈਂਬਰ ਸਾਹਿਬਾਨ ਵੱਧ ਚੜ੍ਹ ਕੇ ਸਹਿਯੋਗ ਦੇਣ। ਇਹ ਨਿਰਦੇਸ਼ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…
-

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ
ਫਾਜ਼ਿਲਕਾ, 16 ਜਨਵਰੀ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸੇ ਤਹਿਤ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਸਫਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੜਕੀ…
-

ਗੁਰਵਿੰਦਰ ਸਿੰਘ ਬਹਿੜਵਾਲ ਲਗਾਤਾਰ ਤੀਜੀ ਵਾਰ ਜਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ
ਤਰਨ ਤਾਰਨ 16 ਜਨਵਰੀ ਹਲਕੇ ਦੇ ਵਿਕਾਸ ਕਾਰਜਾਂ ਵਿਚ ਵੱਧ ਚੱੜ ਕੇ ਯੋਗਦਾਨ ਪਾਉਣ ਕਾਰਨ ਪੰਜਾਬ ਸਰਕਾਰ ਵਲੋਂ ਲਗਾਤਾਰ ਤੀਜੀ ਵਾਰ ਗੁਰਵਿੰਦਰ ਸਿੰਘ ਬਹਿੜਵਾਲ ਨੂੰ ਜਿਲਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ …
-

ਨੈਸ਼ਨਲ ਸਕੂਲ ਖੇਡਾਂ: ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ
ਬਰਨਾਲਾ, 16 ਜਨਵਰੀ 68ਵੀਆਂ ਨੈਸ਼ਨਲ ਸਕੂਲ ਖੇਡਾਂ (ਨੈੱਟਬਾਲ) ਜੋ ਕਿ ਛੱਤੀਸਗੜ੍ਹ ਵਿਖੇ ਹੋਈਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ…
-

ਯੂ. ਡੀ. ਆਈ. ਡੀ ਕਾਰਡ ਬਣਾਉਣ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ ਵਿੱਚੋਂ ਮੋਹਰੀ
ਬਰਨਾਲਾ, 16 ਜਨਵਰੀ ਸਿਹਤ ਵਿਭਾਗ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ – ਨਿਰਦੇਸ਼ਾਂ ਤਹਿਤ ਦਿਵਿਆਂਗਜਨ ਨੂੰ ਸੇਵਾਵਾਂ ਦਿੰਦੇ ਹੋਏ ਨਵੰਬਰ ਤੇ ਦਸੰਬਰ 2024 ਦੌਰਾਨ 65 ਫੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਯੂ.ਡੀ.ਆਈ.ਡੀ ਕਾਰਡ ( ਯੂਨੀਕ ਡੀਸੇਬਿਲਟੀ ਆਡੇਂਟੀਫਿਕੇਸ਼ਨ ਕਾਰਡ) ਬਣਾਉਣ ਵਿੱਚ ਪੰਜਾਬ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ। ਇਸ ਪ੍ਰਾਪਤੀ…
-

ਕਣਕ ਦੀ ਫ਼ਸਲ ਵਿਚ ਗੰਧਕ ਦੀ ਘਾਟ ਦੀ ਪੂਰਤੀ ਲਈ ਜਿਪਸਮ ਦੀ ਵਰਤੋਂ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ: 15 ਦਸੰਬਰ 2025 ( ) ਬਰਸਾਤ ਦਾ ਪਾਣੀ ਕਣਕ ਦੀ ਫ਼ਸਲ ਵਿਚ ਲਗਾਤਾਰ ਖੜ੍ਹਾ ਰਹਿਣ ਕਾਰਨ ਗੰਧਕ ਦੀ ਘਾਟ ਆ ਸਕਦੀ ਹੈ ਜਿਸ ਦੀ ਪੂਰਤੀ ਲਈ ਜਿੱਪਸਮ ਦੀ ਵਰਤੋਂ ਕੀਤੀ ਜਾ ਸਕਦੀ ਹੈ ।ਇਹ ਵਿਚਾਰ ਡਾਕਟਰ ਅਮਰੀਕ ਸਿੰਘ ਨੇ ਪਿੰਡ ਮਹਿਮੂਆਣਾ ਵਿਚ ਕਿਸਾਨ ਸਰਬਜੀਤ ਸਿੰਘ ਦੁਆਰਾ ਐਮ.ਬੀ.ਪਲਾਓ, ਮਲਚਰ ਅਤੇ ਸੁਪਰ ਸੀਡਰ ਨਾਲ ਕਾਸ਼ਤ ਕੀਤੀ ਕਣਕ…
-

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ
ਅੰਮ੍ਰਿਤਸਰ, 15 ਜਵਨਰੀ 2025 ( )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜਾ ਲਿਆ। ਉਨਾਂ ਕਿਹਾ ਕਿ ਇਹ ਰਾਸ਼ਟਰੀ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸੋ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੇ ਜਿੰਮੇਵਾਰੀ ਨਾਲ ਨਿਭਾਉਣ। ਅੱਜ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…
-

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਬਰਲਟਨ ਪਾਰਕ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਇਸ ਪਾਰਕ ਨੂੰ ਸਪੋਰਟਸ ਹੱਬ ਦੇ ਨਾਲ-ਨਾਲ ਸ਼ਹਿਰ ਵਿੱਚ ਖਿੱਚ ਦੇ ਕੇਂਦਰ ਵਜੋਂ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ…
-

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ
ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਅਤੇ ਜਨਤਕ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ ਇਹ ਹੋਟਲ…
-

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਗੁਰਦਾਸਪੁਰ, 15 ਜਨਵਰੀ ( ) – 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉੁਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ…
-

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ
ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ
ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਰੋਜ਼ਗਾਰ ਉਤਪਤੀ,…
-

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ…
-

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ…
-

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ
ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੋਨੀ…
-

ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ
ਫਿਰੋਜਪੁਰ 15 ਜਨਵਰੀ () ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਸਬੰਧੀ ਅੱਜ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ( ਨੈਸ਼ਨਲ ਅਵਾਰਡੀ) ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਸੈਂਟਰਾਂ ਤੇ ਮਿਤੀ 18 ਜਨਵਰੀ 2025…
-

ਸੜ੍ਹਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ
ਮਾਨਸਾ, 15 ਜਨਵਰੀ:01 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਦੀ ਅਗਵਾਈ ਵਿਚ ਰੂਟਸ ਇੰਡੀਆ ਕੰਪਨੀ ਦੇ ਸਹਿਯੋਗ ਨਾਲ ਤਿੰਨ ਕੋਨੀ ਮਾਨਸਾ ਵਿਖੇ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਲੋੜਵੰਦ ਰਾਹਗੀਰਾਂ ਨੂੰ ਹੈਲਮੇਟ ਵੰਡੇ ਗਏ ਅਤੇ ਚਾਰ ਪਹੀਆ…
-

ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਫਾਰਮਿੰਗ ਲਈ ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ 18 ਫਰਵਰੀ ਤੱਕ
ਪਠਾਨਕੋਟ 15 ਜਨਵਰੀ 2025( ) ਜਿਲ੍ਹਾ ਪਠਾਨਕੋਟ ਨਾਲ ਸਬੰਧਤ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ 2025 ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਕਸ਼ਮੀਰ ਸਿੰਘ, ਸੰਯੁਕਤ…
-

ਵਿਧਾਇਕ ਜਲਾਲਾਬਾਦ ਨੇ 31 ਨਵਜਮੀਆਂ ਧੀਆਂ ਦੀਆਂ ਮਾਵਾਂ ਨੂੰ ਬੇਬੀ ਕੇਅਰ ਕਿਟ ਤੇ ਕੰਬਲ ਭੇਂਟ ਕੀਤੇ
ਜਲਾਲਾਬਾਦ, ਫਾਜ਼ਿਲਕਾ, 15 ਜਨਵਰੀਬੇਟੀ ਬਚਾਓ ਬੇਟੀ ਪੜ੍ਹਾਓ ਉਦੇਸ਼ ਦੀ ਪੂਰਤੀ ਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮੇਂ-ਸਮੇ *ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰੋਗਰਾਮ ਦਫਤਰ ਵੱਲੋਂ ਜਲਾਲਾਬਾਦ ਵਿਖੇ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ…
Got any book recommendations?