Mindblown: a blog about philosophy.
-

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਚੋਣ ਕੁਇਜ਼ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾ ਰਿਹੈ ਜਾਗਰੂਕ
ਮੋਗਾ, 15 ਜਨਵਰੀ,ਪੰਜਾਬ ਦੇ ਵਸਨੀਕਾਂ ਵਿਚ ਵੋਟਰ ਐਜੂਕੇਸ਼ਨ ਅਤੇ ਭਾਗੀਦਾਰੀ ਨੂੰ ਪ੍ਰੋਮੋਟ ਕਰਨ ਲਈ ਮੁੱਖ ਚੋਣ ਅਧਿਕਾਰੀ,ਪੰਜਾਬ ਵੱਲੋਂ ਕਰਵਾਏ ਜਾ ਰਹੇ 15ਵੇਂ ਰਾਸ਼ਟਰੀ ਵੋਟਰ ਦਿਵਸ ਚੋਣ ਕੁਇਜ਼-2025 ਬਾਰੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਮੋਗਾ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ, ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ ਦੇ ਵਿਦਿਆਰਥੀਆਂ ਨੂੰ ਇਸ ਵਿਚ ਭਾਗ ਲੈਣ ਲਈ ਜਾਗਰੂਕ…
-

ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2025 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ
ਮਾਲੇਰਕੋਟਲਾ, 15 ਜਨਵਰੀ : ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2025 ਦਿਨ ਸੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।…
-

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ
ਤਰਨ ਤਾਰਨ 15 ਜਨਵਰੀਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ…
-

ਗਣਤੰਤਰ ਦਿਵਸ ਸਮਾਰੋਹ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਚੋਣ
ਨੰਗਲ 15 ਜਨਵਰੀ () ਗਣਤੰਤਰ ਦਿਵਸ ਦਾ ਸਮਾਰੋਹ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਨੰਗਲ ਵਿੱਚ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਰੋਹ ਵਿਚ 26 ਜਨਵਰੀ ਨੂੰ ਮੁੱਖ ਮਹਿਮਾਨ ਸਟੇਡੀਅਮ ਵਿਚ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਂਡ ਦਾ ਨਿਰੀਖਣ ਕਰਨਗੇ। ਅੱਜ ਸਕੂਲ ਆਂਫ ਐਮੀਨੈਂਸ ਨੰਗਲ ਵਿਚ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਚੋਣ ਲਈ ਵੱਖ ਵੱਖ ਸਕੂਲਾ ਦੇ ਵਿਦਿਆਰਥੀਆਂ ਨੇ ਆਪਣੀਆ ਪੇਸ਼ਕਾਰੀਆ ਦਿੱਤੀਆ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਲਈ ਬਣਾਈ ਕਮੇਟੀ ਦੇ ਮੈਂਬਰ ਸਹਿਬਾਨ ਨੇ ਦੱਸਿਆ ਕਿ ਇਸ ਸਮਾਰੋਹ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਂਇਆ ਜਾਵੇਗਾ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦੀ ਚੋਣ ਕਰਨ…
-

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੋਂ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ
ਹੁਸ਼ਿਆਰਪੁਰ, 15 ਜਨਵਰੀ : ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ…
-

ਯੁਵਕ ਸੇਵਾਵਾਂ ਵਿਭਾਗ, ਤਰਨਤਾਰਨ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਲੀ ਦਾ ਦੌਰਾ ਕਰਵਾਇਆ ਗਿਆ
ਤਰਨਤਾਰਨ 15 ਜਨਵਰੀ- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤਰਨਤਾਰਨ ਪ੍ਰੀਤ ਕੋਹਲੀ ਦੀ ਅਗਵਾਈ ਵਿਚ ਜ਼ਿਲ੍ਹੇ ਦੇ 45 ਨੌਜਵਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਚਾਰ ਦਿਨਾਂ ਦੌਰੇ ’ਤੇ ਲਿਜਾਇਆ ਗਿਆ।ਇਸ ਚਾਰ ਰੋਜ਼ਾ ਐਕਸਪੋਜਰ ਟੂਰ ਦੌਰਾਨ ਨੌਜਵਾਨਾਂ ਨੂੰ ਦਿੱਲੀ ਦੀਆਂ ਇਤਿਹਾਸਕ ਥਾਵਾਂ ਜਿਨ੍ਹਾਂ ਵਿੱਚ ਲਾਲ ਕਿਲਾ, ਜੰਤਰ-ਮੰਤਰ, ਗੁਰਦੁਆਰਾ ਰਕਾਬਗੰਜ ਸਾਹਿਬ,…
-

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ
ਫ਼ਤਹਿਗੜ੍ਹ ਚੂੜੀਆਂ(ਬਟਾਲਾ), 15 ਜਨਵਰੀ ( ) ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਾਨਸੈਂਡਵਾਲ ਵਿਖੇ ਸ.ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ…
-

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ
ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ…
-

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ
ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ। ਵਿਧਾਨ ਸਭਾ ਸਪੀਕਰ ਸ. ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ ਮੰਤਰੀਆਂ ਵਿੱਚ ਨਵੀਂ ਅਤੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ, 14 ਜਨਵਰੀ: ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਕ ਸਰਕਾਰੀ…
-

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 14 ਜਨਵਰੀ 2025– ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਸੁੱਚਜੀ ਵਰਤੋਂ ਕਰਕੇ ਕੌਮੀਅਤ, ਜਾਤ- ਪਾਤ, ਸਮਾਜਿਕ, ਆਰਥਿਕ…
-

ਧੀਆਂ ਨੂੰ ਵੀ ਮੁੰਡਿਆਂ ਵਾਂਗ ਆਪਣੀ ਕਾਬਲੀਅਤ ਵਿਖਾਉਣ ਦੇ ਮੌਕੇ ਪ੍ਰਦਾਨ ਕਰਨੇ ਲਾਜ਼ਮੀ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਮਾਨਸਾ, 14 ਜਨਵਰੀ:ਅੱਜ ਦੇ ਯੁੱਗ ਵਿਚ ਕੁੜੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋ ਘੱਟ ਨਹੀਂ ਹਨ ਚਾਹੇ ਉਹ ਪੜ੍ਹਾਈ, ਖੇਡਾਂ ਜਾਂ ਵਿਗਿਆਨ ਦਾ ਖੇਤਰ ਹੋਵੇ, ਕੁੜੀਆਂ ਸਮਾਜ ਨੂੰ ਉੱਚਾ ਚੁੱਕਣ ਵਿਚ ਆਪਣਾ ਅਹਿਮ ਰੋਲ ਅਦਾ ਕਰ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਬੱਚਤ ਭਵਨ ਮਾਨਸਾ ਵਿਖੇ ‘ਬੇਟੀ ਬਚਾਓ,…
-

ਜ਼ਿਲ੍ਹਾ ਪ੍ਰਸ਼ਾਸਨ ਸ਼ਿਮਲਾਪੁਰੀ ਵਿਖੇ ਸਲੱਮ ਦੇ ਮੁੜ ਵਸੇਬੇ ਦਾ ਪ੍ਰੋਜੈਕਟ ਅਗਲੇ ਹਫਤੇ ਸ਼ੁਰੂ ਕਰੇਗਾ
ਲੁਧਿਆਣਾ, 14 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਜਲਦੀ ਹੀ ਸ਼ਿਮਲਾਪੁਰੀ ਇਲਾਕੇ ਵਿੱਚ ਇੱਕ ਸਲੱਮ ਦੇ ਪੁਨਰਵਾਸ ਪ੍ਰੋਜੈਕਟ ਅਗਲੇ ਹਫਤੇ ਸ਼ੁਰੂ ਕਰਨ ਜਾ ਰਿਹਾ ਹੈ। ਸ਼ਿਮਲਾਪੁਰੀ ਝੁੱਗੀ-ਝੌਂਪੜੀ ਦੇ ਇੱਕ ਸ਼ੁਰੂਆਤੀ ਸਰਵੇਖਣ ਵਿੱਚ 50 ਪਰਿਵਾਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਕੁੱਲ ਆਬਾਦੀ 400 ਹੈ, ਜਿਸ ਵਿੱਚ 300 ਬੱਚੇ ਸ਼ਾਮਲ ਹਨ। ਪ੍ਰੋਜੈਕਟ ਦੇ ਸ਼ੁਰੂਆਤੀ ਪੜਾਅ ਵਿੱਚ ਸਿੱਖਿਆ ਵਿਭਾਗ…
-

ਸੇਫ ਸਕੂਲ ਵਾਹਨ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
ਹੁਸ਼ਿਆਰਪੁਰ, 14 ਜਨਵਰੀ : ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ‘ਤੇ ਸੇਫ਼ ਸਕੂਲ ਵਾਹਨ ਸਕੀਮ…
-

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਅੰਮ੍ਰਿਤਸਰ, 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ।…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ
ਦਿੜ੍ਹਬਾ/ ਸੰਗਰੂਰ, 14 ਜਨਵਰੀ – ਹਾਲ ਹੀ ਵਿੱਚ ਹੋਈਆਂ ਨਗਰ ਪੰਚਾਇਤ ਦਿੜ੍ਹਬਾ ਦੀਆਂ ਆਮ ਚੋਣਾਂ ਵਿੱਚ ਜਿੱਤੇ ਕੌਂਸਲਰਾਂ ਵਿੱਚੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਦੀ ਚੋਣ ਪ੍ਰਕਿਰਿਆ ਅੱਜ ਸਰਬਸੰਮਤੀ ਨਾਲ ਉਪ ਮੰਡਲ ਮੈਜਿਸਟਰੇਟ ਸ਼੍ਰੀ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਵਿਖੇ ਨੇਪਰੇ ਚੜ੍ਹੀ ਜਿਸ ਤਹਿਤ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਨਿੰਦਰ…
-

ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣ ਮਾਪੇ-ਚੇਅਰਪਰਸਨ ਮਹਿਲਾ ਕਮਿਸ਼ਨ
ਫ਼ਤਹਿਗੜ੍ਹ ਸਾਹਿਬ, 14 ਜਨਵਰੀ: ਲੜਕੀਆਂ ਸਮਾਜ ਦਾ ਅਹਿਮ ਅੰਗ ਹਨ ਅਤੇ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਜਦੋਂ ਕਿ ਪੂਰੀ ਦੁਨੀਆਂ ਵਿੱਚ ਆਧੁਨਿਕ ਤਕਨਾਲੌਜੀ ਵਿਕਸਤ ਹੋ ਰਹੀ ਹੈ ਤਾਂ ਅਜਿਹੇ ਦੌਰ ਵਿੱਚ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣਾ ਚਾਹੀਦਾ ਹੈ ਅਤੇ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੰਮੀਗਰੇਸ਼ਨ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ
ਮਾਲੇਰਕੋਟਲਾ 14 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਡਾ. ਪੱਲਵੀ ਵੱਲੋਂ ਕੰਵਲਪ੍ਰੀਤ ਕੌਰ ਢੀਂਡਸਾ ਪਤਨੀ ਚਮਕੌਰ ਸਿੰਘ ਢੀਂਡਸਾ ਵਾਸੀ ਜਾਗੋਵਾਲ ਤਹਿਸੀਲ ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ ਆਫ਼ ਕੰਸਲਟੈਂਸੀ, ਐਮ.ਐਸ ਵਲਡ ਕਿੰਗ ਵੀਜਾ ਕੰਸਲਟੈਂਟ ਪ੍ਰਾਈਵੇਟ ਲਿਮੀਟਡ ਖੋਖਰ ਮਾਰਕਿਟ ਨੇੜੇ ਟਰੱਕ ਯੂਨੀਅਨ ਮਾਲੇਰਕੋਟਲਾ ਲਈ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ। ਇਹ ਲਾਇਸੰਸ 11 ਦਸੰਬਰ 2029 ਤੱਕ ਵੈਧ ਹੋਵੇਗਾ। ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਅਤੇ ਸੋਧ…
-

ਸਿੱਖਿਆਰਥੀਆਂ ਨੂੰ ਐੱਮ.ਐੱਸ.ਐੱਮ.ਈ. ਸੰਸਥਾਨਾਂ ਵਿੱਚ ਸ਼ਾਮਲ ਕਰਨ ਅਤੇ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਖਲਾਈ ਪ੍ਰਮੋਸ਼ਨ ਸਕੀਮ ਸ਼ੁਰੂ ਕੀਤੀ
ਗੁਰਦਾਸਪੁਰ, 14 ਜਨਵਰੀ ( ) – ਐੱਮ.ਐੱਸ.ਐੱਮ.ਈ. ਸੰਸਥਾਵਾਂ ਨੂੰ ਵੱਧ ਤੋਂ ਵੱਧ ਸਿੱਖਿਆਰਥੀਆਂ ਨੂੰ ਸੰਸਥਾਨਾਂ ਵਿੱਚ ਸ਼ਾਮਲ ਕਰਨ ਅਤੇ ਉਤਸ਼ਾਹਿਤ ਕਰਨ ਲਈ, ਕੇਂਦਰ ਸਰਕਾਰ ਦੁਆਰਾ ਰਾਸ਼ਟਰੀ ਸਿਖਲਾਈ ਪ੍ਰਮੋਸ਼ਨ ਸਕੀਮ (ਐੱਨ.ਏ.ਪੀ.ਐੱਸ.) ਨਾਮਕ ਇੱਕ ਸਕੀਮ ਸ਼ੁਰੂ ਕੀਤੀ ਗਈ ਹੈ । ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ…
-

ਖੇਤੀ ਦੇ ਨਾਲ ਨਾਲ ਮੁਰਗੀ ਪਾਲਣ ਦੇ ਧੰਦੇ ਵਿੱਚ ਆਪਣੇ ਪਿਤਾ ਨਾਲ ਮੋਢਾ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ ਤਜਿੰਦਰ ਕੌਰ -ਹਰਪਾਲ ਪੰਨੂ
ਖਡੂਰ ਸਾਹਿਬ, 14 ਜਨਵਰੀ :ਅੱਜ ਦੇ ਸਮੇਂ ਵਿੱਚ ਪੰਜਾਬ ਦੇ ਕਿਸਾਨ ਖੇਤੀਬਾੜੀ ਨੂੰ ਘਾਟੇ ਦਾ ਸੌਦਾ ਆਖ ਰਹੇ ਨੇ। ਪੰਜਾਬ ਵਿੱਚ ਕਿਸਾਨਾਂ ਦੇ ਬੱਚੇ ਵੱਡੇ ਪੱਧਰ ਉੱਤੇ ਖੇਤੀ ਦਾ ਧੰਦਾ ਛੱਡ ਕੇ ਵਿਦੇਸ਼ਾਂ ਵਿੱਚ ਰੋਜ਼ਗਾਰ ਦੀ ਭਾਲ ਲਈ ਜਾ ਰਹੇ ਹਨ।ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਖੇਤੀ…
Got any book recommendations?