Mindblown: a blog about philosophy.
-

ਸਪੀਕਰ ਸੰਧਵਾਂ ਨੇ ਰਾਮਗੜ੍ਹੀਆਂ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਦਾ ਚੈਕ ਕੀਤਾ ਭੇਟ
ਕੋਟਕਪੂਰਾ 14 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ (ਮੁਹੱਲਾ ਰਾਮਗੜ੍ਹੀਆ) ਵਿਖੇ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ l ਉਨ੍ਹਾਂ ਕਿਹਾ ਕਿ ਪਿੰਡਾਂ/ਸ਼ਹਿਰਾਂ ਦੇ ਸਾਂਝੇ ਕੰਮਾਂ, ਵਿਕਾਸ ਕਾਰਜਾਂ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ…
-

ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਜਾਣੂ ਕਰਵਾਇਆ
ਮਾਨਸਾ, 14 ਜਨਵਰੀ:ਰਾਸ਼ਟਰੀਆ ਕਿਸ਼ੋਰ ਸਵਾਸਥਿਆ ਕਾਰਿਆਕ੍ਰਮ (ਆਰ.ਕੇ.ਐਸ.ਕੇ.) ਦੇ ਕਾਰਜ ਖੇਤਰ ਦੇ ਅੰਦਰ ‘ਪੀਅਰ ਐਜੂਕੇਟਰ ਕਾਰਜਕ੍ਰਮ’ ਨਾਮੀ ਪ੍ਰੋਗਰਾਮ ਰਾਹੀਂ ਇਕ ਨਵੀਂ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਕਿਸ਼ੋਰ ਅਵਸਥਾ ਵਾਲੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਭਾਰਤ ਦੇ ਵਧੀਆ ਨਾਗਰਿਕ ਬਣਾਉਣ ਵਿੱਚ ਇਹ ਪ੍ਰੋਗਰਾਮ ਅਹਿਮ ਭੂਮਿਕਾ ਨਿਭਾਉਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰਣਜੀਤ…
-

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 14 ਜਨਵਰੀ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਕਲੇਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਵੱਲੋਂ ਆਪਣੇ ਸਾਥੀ ਰਘਬੀਰ ਸਿੰਘ ਸਾਬਕਾ ਸੰਮਤੀ ਮੈਬਰ, ਪੰਚ ਹਰਦੇਵ ਮਸੀਹ, ਪੰਚ ਭਾਗ ਸਿੰਘ, ਸੁਰਿੰਦਰ ਸਿੰਘ ਤੇ ਰਾਮ ਸਿੰਘ ਸਮੇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਰੀ ਇਕੱਠ ਨੂੰ…
-

ਐਸ.ਬੀ.ਆਈ ਆਰਸੈਟੀ ਨੇ ਪੌਦੇ ਲਗਾਕੇ ਲੋਹੜੀ ਮਨਾਈ
ਬਰਨਾਲਾ 14 ਜਨਵਰੀਲੋਹੜੀ ਦੇ ਤਿਉਹਾਰ ਅਤੇ ਐਸ.ਬੀ.ਆਈ ਆਰਸੈਟੀ ਬਰਨਾਲਾ (ਖੁੱਡੀ ਕਲਾਂ) ਵੱਲੋਂ ਆਰਸੈਟੀ ਸੰਸਥਾਂ ਵਿੱਚ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਪੌਦੇ ਲਗਾਕੇ ਲੋਹੜੀ ਦਾ ਤਿਉਹਾਰ ਮਨਾਇਆ ।ਇਸ ਦੌਰਾਨ ਆਰਸੈਟੀ ਦੇ ਵਿਦਿਆਰਥੀਆਂ ਨੇ ਪੌਦਿਆਂ ਰਾਹੀਂ ਸਟਾਫ਼ ਨੂੰ ਯਾਦਗਾਰੀ ਤਸਵੀਰ ਭੇਂਟ ਕੀਤੀ। ਇਸ ਮੌਕੇ ਆਰਸੈਟੀ ਦੇ ਡਾਇਰੈਕਟਰ ਵਿਸ਼ਵਜੀਤ ਮੁਖਰਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਬੀ.ਆਈ…
-

ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋਂ ਨਾਬਾਰਡ ਦੀ ਸਹਾਇਤਾ ਨਾਲ ਲਸਣ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ
ਮੋਗਾ 14 ਜਨਵਰੀ, ਪੰਜਾਬ ਅੇਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ ਪਿੰਡ ਮੇਲਕ ਕੰਗ ਵਿੱਖੇ ਲਸਣ ਦੀ ਕਾਸ਼ਤ, ਸਾਂਭ-ਸੰਭਾਲ, ਭੰਡਾਰਨ ਅਤੇ ਪ੍ਰੋਸੈਸਿੰਗ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਨਾਬਾਰਡ ਏ.ਜੀ.ਐਮ ਮੈਡਮ…
-

ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਮਨਾਈ ਲੋਹੜੀ
ਫਾਜ਼ਿਲਕਾ, 14 ਜਨਵਰੀਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅਧਿਕਾਰੀਆਂ, ਦਫਤਰ ਡਿਪਟੀ ਕਮਿਸ਼ਨਰ ਦੀਆਂ ਸਮੂਹ ਸ਼ਾਖਾਵਾਂ ਦੇ ਮੁਖੀਆਂ ਤੇ ਕਰਮਚਾਰੀਆਂ ਨਾਲ ਡੀ ਸੀ ਕੰਪਲੈਕਸ ਵਿਖੇ ਲੋਹੜੀ ਮਨਾਈ| ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਹਰ ਇਕ ਲਈ ਖੁਸ਼ੀਆਂ ਲੈ ਕੇ ਆਵੇ।ਲੋਹੜੀ ਦੇ ਪਾਵਨ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਿਥੇ ਲੋਹੜੀ ਦੀ…
-

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ
ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ 28…
-

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ
ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵਿਭਿੰਨ ਗਤੀਵਿਧੀਆਂ ਨਾਲ ਸਬੰਧਤ ਵੱਖ-ਵੱਖ ਭਾਗੀਦਾਰ ਵਿਭਾਗਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਨਵੇਂ ਹੁਨਰ ਵਿਕਾਸ ਕੋਰਸ ਤਿਆਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ ਅਤੇ ਭਾਗੀਦਾਰ ਵਿਭਾਗਾਂ ਦੇ…
-

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ
ਜਲੰਧਰ, 13 ਜਨਵਰੀ : ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਅੱਜ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਡੋਰ ਦੀ ਜਾਂਚ ਕਰਨ ਲਈ ਖੇਤਰੀ ਦਫ਼ਤਰ…
-

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ
ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਗੁਰਾਇਆ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਅਤੇ ਪੀਐਸਈਬੀ ਦੇ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੀਤੀਆਂ ਅਤੇ ਗੁਰਾਇਆ ਦੇ ਵਿਕਾਸ ਬਾਰੇ ਚਰਚਾ ਕੀਤੀ। ਉਨ੍ਹਾਂ ਕੌਂਸਲਰਾਂ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ…
-

ਮਾਘੀ ਮੇਲੇ ਤੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ– ਜਿ਼ਲ੍ਹਾ ਮੈਜਿਸਟਰੇਟ
ਸ੍ਰੀ ਮੁਕਤਸਰ ਸਾਹਿਬ 13 ਜਨਵਰੀ ਸ੍ਰੀ ਰਾਜੇਸ਼੍ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੀ ਮਿਊਸਪਲ ਹੱਦ ਅੰਦਰ ਮਾਘੀ ਮੇਲੇ ਤੇ 15 ਜਨਵਰੀ 2025 ਤੱਕ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਨਾ ਕਰਨ…
-

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ
ਫ਼ਰੀਦਕੋਟ 13 ਜਨਵਰੀ,2025 ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ…
-

ਲੋਹੜੀ ਵਰਗੇ ਤਿਉਹਾਰਾਂ ’ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 13 ਜਨਵਰੀ:ਸਿਹਤ ਵਿਭਾਗ ਵੱਲੋਂ ਜੱੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲੋਹੜੀ ਧੀਆਂ ਦੀ ਮਨਾਈ ਗਈ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਾ. ਸਿੰਗਲਾ ਨੇ ਕਿਹਾ ਕਿ ਲੋਹੜੀ ਧੀਆਂ ਦੀ ਮਨਾਉਣਾ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਵਧੀਆ ਉਪਰਾਲਾ ਹੈ, ਇਸ ਨਾਲ ਸਾਡੇ ਸਮਾਜ ਵਿੱਚ…
-

66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ ਨੇ ਲਿਆ ਜਾਇਜ਼ਾ
ਮਾਲੇਰਕੋਟਲਾ 13 ਜਨਵਰੀ : ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ,2025 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਮਾਰਕ ਵਾਲੇ ਸਥਾਨ ਦਾ ਦੌਰਾ ਕੀਤਾ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 66ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਸ਼ਰਧਾਂਲੀ ਸਮਾਰੋਹ ਮੌਕੇ ਸ਼ਰਧਾਂਲੀ ਭੇਟ ਕਰਨ ਲਈ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ,ਜਲ ਸਪਲਾਈ ਤੇ ਸੈਨੀਟੇਸ਼ਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਵਿਧਾਇਕ ਅਤੇ ਹੋਰ ਪ੍ਰਮੁੱਖ…
-

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ 08 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਗੋਇਲ
· 08 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਫਤਹਿਗੜ੍ਹ ਸਾਹਿਬ,13 ਜਨਵਰੀ:- ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ ਅਤੇ ਜ਼ਿਲ੍ਹਾ…
-

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ
ਮਾਨਸਾ, 13 ਜਨਵਰੀ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਹੀ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਕਿਸਾਨਾਂ ਦੇ ਸਰੋਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਰੋਂ ਦੀ ਫਸਲ ਦੀ ਹਾਲਤ ਬਹੁਤ ਵਧੀਆ ਪਾਈ ਗਈ ਅਤੇ ਕਿਸੇ ਵੀ ਖੇਤ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ…
-

ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ- ਪਵਨ ਕੁਮਾਰ ਸ਼ਰਮਾ
ਸੰਗਰੂਰ, 13 ਜਨਵਰੀ : ਐਸਐਸਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸੰਗਰੂਰ-ਬਰਨਾਲਾ ਰੋਡ ਉੱਤੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
ਭਵਾਨੀਗੜ੍ਹ /ਸੰਗਰੂਰ, 13 ਜਨਵਰੀ – ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਵ. ਹਰਸ਼ਵੀਰ ਸਿੰਘ ਦੇ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ
ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ – ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਫਾਈ ਵਿਵਸਥਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਲਗਭਗ 42 ਲੱਖ ਰੁਪਏ ਦੀ ਲਾਗਤ ਵਾਲੇ 8 ਈ-ਰਿਕਸ਼ਾ ਅਤੇ…
-

ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ
ਦੇਵੀਗੜ੍ਹ/ਭੁਨਰਹੇੜੀ/ਪਟਿਆਲਾ, 13 ਜਨਵਰੀ:ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ‘ਚ ਸਬ ਡਵੀਜ਼ਨ ਦੁਧਨਸਾਧਾਂ ਅੰਦਰ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ। ਮੀਟਿੰਗ ’ਚ ਸਮੂਹ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ…
Got any book recommendations?