Mindblown: a blog about philosophy.
-

ਸਪੀਕਰ ਸੰਧਵਾ ਨੇ ਵੱਖ ਵੱਖ ਸਮਾਜਿਕ,ਧਾਰਮਿਕ ਸਮਾਗਮਾ ਵਿਚ ਕੀਤੀ ਸ਼ਿਰਕਤ
ਫਰੀਦਕੋਟ/ਕੋਟਕਪੂਰਾ, 13 ਜਨਵਰੀ ( ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਹੜੀ ਵਾਲੇ ਦਿਨ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸਰਕੂਲਰ ਰੋਡ ਫਰੀਦਕੋਟ ਸਾਹਮਣੇ ਗੁਰਦੁਆਰਾ ਬਾਬਾ ਵਿਸ਼ਕਰਮਾ ਜੀ ਵਿਖੇ ਸਰਪੰਚ ਹਰਿੰਦਰ ਸਿੰਘ ਬਰਾੜ ਵੱਲੋਂ ਖੋਲੇ ਗਏ ਨਵੇਂ ਨਿਊ ਗਲੈਕਸੀ ਇੰਟਰਪ੍ਰਾਈਜਜ਼ ਸ਼ੋਅਰੂਮ ਦਾ ਉਦਘਾਟਨ…
-

ਟਰਾਂਸਪੋਰਟ ਵਿਭਾਗ ਵੱਲੋਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ
ਫ਼ਿਰੋਜ਼ਪੁਰ, 13 ਜਨਵਰੀ : ਆਰ.ਟੀ.ਓ. ਫਿਰੋਜ਼ਪੁਰ ਸ੍ਰੀ ਕਰਨਬੀਰ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਟਰਾਂਸਪੋਰਟ ਵਿਭਾਗ ਫ਼ਿਰੋਜ਼ਪੁਰ ਏ.ਟੀ.ਓ. ਫ਼ਿਰੋਜ਼ਪੁਰ ਸ੍ਰੀ ਰਕੇਸ਼ ਕੁਮਾਰ ਬਾਂਸਲ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਦੇ ਸਲਮ ਏਰੀਆ ਵਿੱਚ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਭਾਗ ਤਰਫੋਂ ਬੱਚਿਆਂ ਨੂੰ ਮੂੰਗਫਲੀ ਅਤੇ ਰੇਵੜੀਆਂ ਦੇ ਨਾਲ ਚਾਕਲੇਟ ਵੀ ਵੰਡੇ ਗਏ। ਇਸ ਤੋਂ…
-

ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ
ਫਾਜ਼ਿਲਕਾ 13 ਜਨਵਰੀ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਰੀਜਨਲ ਟਰਾਂਪੋਰਟ ਅਫਸਰ ਗੁਰਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵੱਲੋਂ ਵੱਡੇ ਤੇ ਛੋਟੇ ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ ਤਾਂ ਜ਼ੋ ਸਵਾਰੀਆਂ ਨੂੰ ਲਿਆਉਣ-ਛੱਡਣ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ ਅਤੇ ਲੋਕਾਂ ਦੀ ਜਾਨਾਂ ਦੀ ਸੁਰੱਖਿਆ ਨੂੰ…
-

ਸਪੀਕਰ ਸੰਧਵਾਂ ਨੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਕੀਤੀ ਸ਼ਿਰਕਤ
ਫ਼ਰੀਦਕੋਟ 13 ਜਨਵਰੀ,2025 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵਿਦਿਆਰਥੀਆਂ ਨਾਲ ਲੋਹੜੀ ਮਨਾਈ ਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸ.ਸੰਧਵਾਂ ਨੇ ਕਿਹਾ ਕਿ ਸਾਡੇ ਤਿਉਹਾਰ ਸਾਨੂੰ…
-

ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋ ਗਊਆਂ ਦੀ ਸਾਂਭ ਸੰਭਾਲ ਲਈ ਕੈਂਪ ਆਯੋਜਿਤ
ਮਾਨਸਾ, 13 ਜਨਵਰੀ:ਗਊ ਸੇਵਾ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਡਾ. ਕਰਮਜੀਤ ਸਿੰਘ ਦੀ ਅਗਵਾਈ ਵਿੱਚ ਡਾ. ਅਭਿਸ਼ੇਕ ਕੁਮਾਰ ਵੈਟਨਰੀ ਅਫ਼ਸਰ ਦੀ ਟੀਮ ਦੇ ਉਦਮ ਸਦਕਾ ਗਊਆਂ ਦੀ ਸਾਂਭ ਸੰਭਾਲ ਸਬੰਧੀ ਇੱਕ ਵਿਸ਼ੇਸ਼ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਇਸ ਦੌਰਾਨ ਡਿਪਟੀ ਡਾਇਰੈਕਟਰ ਡਾ. ਕਰਮਜੀਤ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ ਦਾ ਸੱਦਾ
ਪਟਿਆਲਾ, 13 ਜਨਵਰੀ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ।ਡਾ. ਬਲਬੀਰ ਸਿੰਘ, ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਪਟਿਆਲਾ ਵਿਖੇ ਕਰਵਾਏ ਰਾਜ ਪੱਧਰੀ…
-

ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ
ਤਰਨ ਤਾਰਨ, 12 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਦਫਤਰ ਸਰਜਨ ਵਿਖੇ ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ. ਬੀ. ਐਸ. ਕੇ) ਨਾਲ ਸੰਬੰਧਿਤ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸਿਹਤ…
-

ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ
ਸ੍ਰੀ ਮੁਕਤਸਰ ਸਾਹਿਬ 12 ਜਨਵਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੀ ਹਦੂਦ ਅੰਦਰ ਅਤੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਗੁਪਤ ਸੂਚਨਾ ਦੇ ਆਧਾਰ ‘ਤੇ 3 ਤਸਕਰਾਂ ਨੂੰ ਕਾਬੂ ਕੀਤਾ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂਦੁਆਰਾ ਸਾਹਿਬ ਦੀ ਬੇਅਦਬੀ ਨੂੰ ਰੋਕਣ ਲਈ ਇਥੇ ਕਿਸੇ ਵੀ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ
ਚੰਡੀਗੜ੍ਹ, 12 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
-

ਬੈਕਫਿੰਕੋ ਵੱਲੋਂ ਸਵੈ-ਰੋਜ਼ਗਾਰ ਦੀ ਸਥਾਪਤੀ ਲਈ 59 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ : ਸੰਦੀਪ ਸੈਣੀ
ਹੁਸ਼ਿਆਰਪੁਰ, 12 ਜਨਵਰੀ : ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਬਿਨੈਕਾਰਾਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਘੱਟ ਵਿਆਜ ਦੀਆਂ ਦਰ੍ਹਾਂ ’ਤੇ 59 ਲੱਖ ਰੁਪਏ ਦੇ ਕਰਜ਼ੇ ਲਈ ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।…
-

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ…
-

ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ ਕੀਤੀ ਗਈ ਟੀਬੀ ਸਕਰੀਨਿੰਗ: ਸਿਵਲ ਸਰਜਨ ਡਾ. ਗੁਤਪ੍ਰੀਤ ਸਿੰਘ ਰਾਏ
ਤਰਨ ਤਾਰਨ: ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਦੀ ਰਹਿਨੁਮਾਈ ਅਤੇ ਜਿਲਾ ਟੀਬੀ ਅਫਸਰ ਡਾਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ…
-

ਖ਼ੁਸ਼ਖ਼ਬਰ: ਦਹਾਕਿਆਂ ਦੀ ਮੰਗ ਹੋਈ ਪੂਰੀ, ਹਰੀਗੜ੍ਹ ਅਤੇ ਬਡਬਰ ਦੇ ਖੇਤਾਂ ਨੂੰ ਸਿੰਜੇਗਾ ਨਹਿਰੀ ਪਾਣੀ
ਬਰਨਾਲਾ, 12 ਜਨਵਰੀ ਪਿੰਡ ਹਰੀਗੜ੍ਹ ਵਿੱਚ ਹਰੀਗੜ੍ਹ ਨਹਿਰ (ਮੇਨ ਕੋਟਲਾ ਬ੍ਰਾਂਚ) ਤੋਂ ਮੋਘਾ ਕੱਢਣ ਨਾਲ ਪਿੰਡ ਵਾਸੀਆਂ ਦੀ ਦਹਾਕਿਆਂ ਦੀ ਮੰਗ ਅੱਜ ਪੂਰੀ ਹੋਈ ਹੈ ਤੇ ਹੁਣ ਪਿੰਡ ਹਰੀਗੜ੍ਹ ਅਤੇ ਬਡਬਰ ਦੇ ਕਰੀਬ 500 ਏਕੜ ਰਕਬੇ ਨੂੰ ਸਿੱਧਾ ਮੋਘੇ ‘ਚੋਂ ਨਹਿਰੀ ਪਾਣੀ ਮਿਲੇਗਾ। ਇਹ ਪ੍ਰਗਟਾਵਾ ਅੱਜ ਸੰਸਦ ਮੈਂਬਰ…
-

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ
ਸ਼੍ਰੀ ਮੁਕਤਸਰ ਸਾਹਿਬ 12 ਜਨਵਰੀ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।…
-

ਜਿਲ੍ਹਾ ਪ੍ਰਸਾਸ਼ਨ ਵਲੋਂ ਮੇਲਾ ਮਾਘੀ ਮੌਕੇ ‘ਸਰਹਿੰਦ ਦੀ ਦੀਵਾਰ’ ਅਤੇ ‘ਮੈਂ ਤੇਰਾ ਬੰਦਾ’ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ
ਸ੍ਰੀ ਮੁਕਤਸਰ ਸਾਹਿਬ 12 ਜਨਵਰੀ ਮੇਲਾ ਮਾਘੀ-2025 ਮੌਕੇ ਜਿਲ੍ਹਾ ਪ੍ਰਸ਼ਾਸਨ, ਸ੍ਰੀ ਮੁਕਤਸਰ ਸਾਹਿਬ ਵੱਲੋਂ 40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਸਰਹਿੰਦ ਦੀ ਦੀਵਾਰ’ ਅਤੇ ‘ਮੈਂ ਤੇਰਾ ਬੰਦਾ’ ਨਾਟਕਾਂ ਦਾ ਮੰਚਨ ਮਿਤੀ 13 ਅਤੇ 14 ਜਨਵਰੀ ਨੂੰ ਸ਼ਾਮ 6.00 ਵਜੇ ਡੇਰਾ ਭਾਈ ਮਸਤਾਨ ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ…
-

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ
ਲੁਧਿਆਣਾ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ…
-

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ…
-

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ
ਚੰਡੀਗੜ੍ਹ, 11 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ।‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ…
-

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 11 ਜਨਵਰੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ…
-

ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਗਏ ਸਫਲ ਯਤਨ-ਵਿਧਾਇਕ ਸ਼ੈਰੀ ਕਲਸੀ
ਬਟਾਲਾ,11 ਜਨਵਰੀ () ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਵੱਖ-ਵੱਖ…
Got any book recommendations?