Mindblown: a blog about philosophy.
-

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਸਮੇਂ ਕੱਟ ਵਾਲੀ ਨੋਜ਼ਲ ਵਰਤੀ ਜਾਵੇ- ਡਾ. ਅਮਰੀਕ ਸਿੰਘ
ਫਰੀਦਕੋਟ 11 ਜਨਵਰੀ 2025 ( ) ਜੇਕਰ ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਸਹੀ ਰੋਕਥਾਮ ਨਾ ਕੀਤੀ ਜਾਵੇ ਤਾਂ ਕਣਕ ਦੀ 10-25 ਫੀਸਦੀ ਪੈਦਾਵਾਰ ਘੱਟ ਸਕਦੀ ਹੈ ਇਸ ਲਈ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦੀ ਸਹੀ ਚੋਣ ਕਰਕੇ ਸਹੀ ਮਾਤਰਾ, ਸਹੀ ਸਮੇਂ ਤੇ ਸਹੀ ਤਕਨੀਕ ਨਾਲ ਛਿੜਕਾਅ ਕਰਨਾ ਬਹੁਤ ਜ਼ਰੂਰੀ ਹੈ।ਇਹ ਜਾਣਕਾਰੀ ਡਾ.…
-

ਚਾਈਨਾਂ ਡੋਰ ਦੀ ਵਿਕਰੀ, ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ- ਜਸਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ 11 ਨਵੰਬਰ ()ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਵੱਲੋਂ ਮਿਲੇ ਆਦੇਸ਼ ਅਨੁਸਾਰ ਜਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ, ਵਰਤੋ ਤੇ ਸਟੋਰੇਜ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਿਲ੍ਹੇ ਦੇ ਸ਼ਹਿਰਾ, ਕਸਬਿਆਂ ਤੇ ਪਿੰਡਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਵਿਕਰੀ,ਸਟੋਰੇਜ ਅਤੇ ਵਰਤੋਂ ਕਰਨ ਵਾਲਿਆ ਵਿਰੁੱਧ…
-

ਹੈਪੇਟਾਈਟਸ-ਏ ਸਬੰਧੀ ਸਿਹਤ ਵਿਭਾਗ ਨੇ ਕੀਤਾ ਜਾਗਰੂਕ
ਭਰਤਗੜ੍ਹ 11 ਨਵੰਬਰ ()ਹੈਪੇਟਾਈਟਸ-ਏ ਦੇ ਫੈਲਾਅ ਨੂੰ ਰੋਕਣ ਲਈ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਪਿੰਡ ਵਿੱਚ ਮੈਡੀਕਲ ਕੈਂਪ, ਸਰਵੇ ਅਤੇ ਜਾਗਰੂਕਤਾ ਕੈਂਪ ਦਾ ਆਯੋਜਿਤ ਕੀਤਾ ਗਿਆ। ਹੈਪੇਟਾਈਟਸ-ਏ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਦੇ ਉਦੇਸ਼ ਨਾਲ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਦੀ ਪੈਰਾਮੈਡੀਕਲ ਟੀਮ ਵੱਲੋਂ ਪਿੰਡ ਛੋਟੀ ਝੱਖੀਆਂ ਵਿੱਚ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ…
-

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖਾਦਾਂ ਤੇ ਕੀੜੇਮਾਰ ਸਪ੍ਰੇਅ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ
ਫਾਜ਼ਿਲਕਾ 11ਜਨਵਰੀ 2025ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਕੁਮਾਰ ਰਿਣਵਾ ਵੱਲੋਂ ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ, ਏਡੀਓ ਡਾ. ਵਿੱਕੀ ਕੁਮਾਰ ਤੇ ਡਾ. ਹਰੀਸ਼ ਦੇ ਸਹਿਯੋਗ ਨਾਲ ਫਾਜ਼ਿਲਕਾ ਵਿਚ ਖਾਦ, ਕੀਟਨਾਸ਼ਕਾਂ ਤੇ ਨਦੀਨਨਾਸ਼ਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਵੱਡੇ…
-

ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ
ਕੋਟਕਪੂਰਾ, 11 ਜਨਵਰੀ ( ) :- ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਹਲਕਾ ਕੋਟਕਪੂਰਾ ਦੇ ਵੱਖ ਵੱਖ ਵਾਰਡਾਂ, ਗਲੀ-ਮੁਹੱਲਿਆਂ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਕਾਰਜ ਪਹਿਲੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੇ ਗਏ ਹਨ, ਜਿੰਨਾ ਦੀ ਵਿਰੋਧੀ ਪਾਰਟੀਆਂ ਵਲੋਂ ਵੀ ਪ੍ਰਸੰਸਾ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ…
-

ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਵਿੱਚ ਟ੍ਰੈਫਿਕ ਸਮੱਸਿਆਵਾਂ ਤੇ ਲੱਗਦੇ ਭਾਰੀ ਜਾਮ ਦਾ ਨਿਰੀਖਣ,
ਰਾਜਪੁਰਾ, 11 ਜਨਵਰੀ: ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਰਾਜਪੁਰਾ ਸ਼ਹਿਰ ਵਿੱਚ ਟ੍ਰੈਫਿਕ ਭੀੜ ਵਾਲੇ ਸਥਾਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਐਸ.ਡੀ.ਐਮ ਅਵਿਕੇਸ਼ ਗੁਪਤਾ ਨੂੰ ਨਾਲ ਲੈ ਕੇ ਗਗਨ ਚੌਕ, ਜੀ.ਟੀ. ਰੋਡ ਅਤੇ ਟਾਹਲੀ ਵਾਲਾ ਚੌਂਕ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਗੱਡੀਆਂ ਦੀ ਭਾਰੀ ਭੀੜ ਤੇ ਜਾਮ ਵਾਲੀ ਸਥਿਤੀ ਨੂੰ…
-

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ
ਚੰਡੀਗੜ੍ਹ, 10 ਜਨਵਰੀ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ.ਟੀ.ਆਈ.ਦਾਖਲ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਆਰ.ਟੀ.ਆਈ.ਕਮਿਸ਼ਨ ਦੇ ਹੁਕਮਾਂ ਅਨੁਸਾਰ…
-

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ
ਚੰਡੀਗੜ੍ਹ, 10 ਜਨਵਰੀ : ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ। ਧੀਆਂ ਇਸ ਦੇਸ਼ ਦੀ ਧਰੋਹਰ ਹਨ। ਕਿਸੇ ਵੀ ਦੇਸ਼ ਦੀ ਚਹੁੰਮੁਖੀ ਤਰੱਕੀ ਧੀਆਂ ਤੋਂ ਬਗੈਰ ਨਹੀਂ ਹੋ ਸਕਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੈਰ…
-

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 10 ਜਨਵਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ…
-

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ…
-

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ…
-

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ…
-

ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਜੈ ਕ੍ਰਿਸ਼ਨ ਸਿੰਘ ਰੌੜੀ
ਮਾਹਿਲਪੁਰ/ਹੁਸ਼ਿਆਰਪੁਰ, 10 ਜਨਵਰੀ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸਬ-ਡਵੀਜਨ ਗੜ੍ਹਸ਼ੰਕਰ ਦੇ ਮਾਹਿਲਪੁਰ ਵਿਚ 2 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਡਿਪਟੀ ਸਪੀਕਰ ਨੇ ਇਸ ਮੌਕੇ ’ਤੇ ਸਥਾਨਕ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ…
-

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ 10 ਜਨਵਰੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ – ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਨੂੰ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜਿਲ੍ਹਾਂ ਕਾਨੂੰਨੀ…
-

ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ –ਸ੍ਰੀ ਹਰਦੀਪ ਸਿੰਘ
ਪਠਾਨਕੋਟ: 10 ਜਨਵਰੀ 2024 ( ) ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕਰਨ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ੍ਰੀ ਹਰਦੀਪ ਸਿੰਘ ਵਧੀਕ ਡਿਪਟੀ ਕਮਿਸਨਰ(ਜ) ਜੀ ਦੀ ਪ੍ਰਧਾਨਗੀ ਵਿੱਚ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ…
-

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ
ਸ਼੍ਰੀ ਮੁਕਤਸਰ ਸਾਹਿਬ 10 ਜਨਵਰੀ ਡਿਪਟੀ ਕਮਿਸ਼ਨਰ ਸ੍ਰੀਮੁਕਤਸਰ ਸਾਹਿਬ ਦੀਆਂ ਹਦਾਇਤਾਂ ਵਿਭਾਗ/ਜਿਲ੍ਹਾ ਪ੍ਰਸ਼ਾਸ਼ਨ ਅੱਜ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਸ੍ਰੀਮਤੀ ਕੰਵਲਪੁਨੀਤ ਕੌਰ, ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਕੁਨੈਕਟ ਬਰਾਂਡਬੈਡ ਅਤੇ ਵੀ.ਆਰ.ਜੇ ਕੰਪਨੀ ਵੱਲੋਂ ਇੰਟਰਵਿਊ ਲਈ ਗਈ। ਪਲੇਸਮੈਂਟ ਕੈਂਪ ਵਿੱਚ ਕੁੱਲ 73 ਬੇਰੁਜ਼ਗਾਰ ਪ੍ਰਰਾਥੀਆਂ ਨੇ ਭਾਗ ਲਿਆ…
-

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ
ਮੋਗਾ, 10 ਜਨਵਰੀ (000) – ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ ਵਿਚਾਰ ਮੰਗਣ ਦੀ ਯੋਜਨਾ ਬਣਾਈ ਹੈ ਤਾਂ ਜੋ…
-

ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ
ਬਰਨਾਲਾ, 10 ਜਨਵਰੀ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਸਿਵਲ ਸਰਜਨ ਨੇ ਦੱਸਿਆ ਕਿ ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ 6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 5 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ‘ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ-ਕਮ -ਨੋਡਲ ਅਫਸਰ ਬਰਨਾਲਾ ਨੇ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਾਂ ਰੱਖਦਾ ਹੋਵੇ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਸੰਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਅਯੂਸਮਾਨ ਭਾਰਤ ਸਿਹਤ ਬੀਮਾ ਯੋਜਨਾ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਫ਼ਰਿਸ਼ਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇੰਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in ‘ਤੇ ਉਪਲੱਬਧ ਹੈ। ਦੁਰਘਟਨਾ ਸਮੇਂ ਰਾਜ ਮਾਰਗਾਂ ‘ਤੇ ਜਲਦੀ ਡਾਕਟਰੀ ਇਲਾਜ ਦੇਣ ਲਈ ਨੇੜੇ ਦੇ ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਤਾਂ ਜੋ ਦੁਰਘਟਨਾ ਦੇ ਸ਼ਿਕਾਰ ਵਿਆਕਤੀ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ।
-

ਅਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਖਤਰਨਾਕ – ਡਾ. ਲਹਿੰਬਰ ਰਾਮ ਸਿਵਲ ਸਰਜਨ
ਫਾਜਿਲਕਾ 10 ਜਨਵਰੀਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ। ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਦੱਸਿਆ ਕਿ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਸਿਹਤ ਸੰਸਥਾਵਾਂ ਵਿੱਚ ਵੱਖ ਵੱਖ ਸਿਹਤ ਸੇਵਾਵਾਂ ਦੇ ਰਿਹਾ…
-

ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ
ਫਿਰੋਜਪੁਰ,10 ਜਨਵਰੀ ( ) ਫ਼ਿਰੋਜ਼ਪੁਰ ਦੇ ਪਿੰਡ ਖਲਚੀਆਂ ਕਦੀਮ ਦੇ ਵਸਨੀਕ ਕੁਲਦੀਪ ਕੁਮਾਰ ਦੀ ਬੇਟੀ ਵਿਮੀਕਾ ਦੇ ਦਿਲ ਦਾ ਅਪ੍ਰੇਸ਼ਨ ਬਿਲਕੁੱਲ ਮੁਫ਼ਤ ਕਰਵਾ ਕੇ ਬੱਚੇ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਸਿਹਤ ਵਿਭਾਗ ਦੀ ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ ਯੋਜਨਾ ਵਰਦਾਨ ਸਾਬਿਤ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਹੈਲਥ ਮੈਡੀਕਲ ਅਫ਼ਸਰ ਡਾ.…
Got any book recommendations?