Mindblown: a blog about philosophy.

  • ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

    ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

    ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ (           ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. ਦੋਰਾਂਗਲਾ ਸ. ਦਿਲਬਾਗ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਵੀ ਮੌਜੂਦ…

  • ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

    ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

    ਸ੍ਰੀ ਅਨੰਦਪੁਰ ਸਾਹਿਬ 10 ਜਨਵਰੀ () ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪੀ.ਐਮ ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਦਾ ਬੀਤੇ ਕੱਲ ਦੌਰਾ ਕੀਤਾ। ਉਨ੍ਹਾਂ ਦੇ ਨਾਲ ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਵੀ ਮੋਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੇ ਕੈਂਪਸ ਦਾ ਜਾਇਜਾ ਲਿਆ ਗਿਆ। ਸਕੂਲ ਇੰਚਾਰਜ ਗੁਰਜਤਿੰਦਰਪਾਲ ਸਿੰਘ ਵੱਲੋਂ ਵਧੀਕ ਡਿਪਟੀ…

  • ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਤੇ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

    ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਤੇ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

    ਮਾਲੇਰਕੋਟਲਾ 10 ਜਨਵਰੀ :                         ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ…

  • ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

    ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

    ਬਟਾਲਾ, 10 ਜਨਵਰੀ (     ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੰਤੋਖਪੁਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਹਰੇ ਵਾਤਾਵਰਣ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ…

  • ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

    ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

    ਤਰਨ ਤਾਰਨ 10 ਜਨਵਰੀ 26 ਜਨਵਰੀ ਨੂੰ ਪੁਲਿਸ ਲਾਈਨ ਮੈਦਾਨ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ.ਏ.ਐਸ. ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਇਹ ਹਦਾਇਤ ਕੀਤੀ ਕਿ ਇਸ…

  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

    ਫਰੀਦਕੋਟ 10 ਜਨਵਰੀ 2025 (     )  ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਚੋਣ ਖੇਤਾਂ ਵਿਚ ਮੌਜੂਦ ਨਦੀਨਾਂ ਦੇ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ । ਇਹ ਵਿਚਾਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਬਲਾਕ ਕੋਟਕਪੂਰਾ ਦੇ ਪਿੰਡ ਰਾਮੇਆਣਾ ਵਿਚ ਲਗਾਏ ਗਏ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਾਜ਼ਰ ਕਿਸਾਨਾਂ …

  • ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

    ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

    ਫ਼ਤਹਿਗੜ੍ਹ ਸਾਹਿਬ, 10 ਜਨਵਰੀ:-           ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਨੌਕਰੀ ਦੇ ਕਾਬਲ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਸੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ-ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਦੋ ਪ੍ਰਮੁੱਖ ਕੰਪਨੀਆਂ ਡਾਕਟਰ ਆਈ.ਟੀ.ਐਮ. ਲਿਮਟਿਡ ਅਤੇ ਟੀ.ਡੀ.ਐੱਸ.ਮੈਨੇਜਮੈਂਟ ਕੰਸਲਟੈਂਟ (ਪ੍ਰਾਇਵੇਟ) ਲਿਮ: ਨੂੰ…

  • ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

    ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

    ਫਾਜਿਲਕਾ 10 ਜਨਵਰੀ ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਪਤਾਲਾਂ ਵਿੱਚ ਜਲਦੀ, ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ…

  • ਗੁੰਮਸ਼ੁਦਾ ਲੜਕੀ ਦੀ ਤਾਲਾਸ਼

    ਗੁੰਮਸ਼ੁਦਾ ਲੜਕੀ ਦੀ ਤਾਲਾਸ਼

    ਅੰਮ੍ਰਿਤਸਰ 9 ਜਨਵਰੀ 2025—           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ”ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

  • ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

    ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

    ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ ਵੱਧ…

  • ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

    ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

    ਚੰਡੀਗੜ੍ਹ, 9 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।…

  • ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

    ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

    ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ…

  • 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਚੰਡੀਗੜ੍ਹ, 9 ਜਨਵਰੀ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ…

  • 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਚੰਡੀਗੜ੍ਹ, 9 ਜਨਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ…

  • ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

    ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

    ਚੰਡੀਗੜ੍ਹ, 9 ਜਨਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ…

  • ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

    ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

    ਚੰਡੀਗੜ੍ਹ, 9 ਜਨਵਰੀ: ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ…

  • ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ “ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਡਿਪਲੋਮਾ ਦੀ ਹੋਈ ਸ਼ੁਰੂਆਤ

    ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ “ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਡਿਪਲੋਮਾ ਦੀ ਹੋਈ ਸ਼ੁਰੂਆਤ

    ਬਰਨਾਲਾ, 9 ਜਨਵਰੀਸੀ.ਐੱਮ. ਦੀ ਯੋਗਸ਼ਾਲਾ ਜ਼ਿਲ੍ਹਾ ਕੋਆਰਡੀਨੇਟਰ ਮੈੱਡਮ ਰਸ਼ਪਿੰਦਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈੱਟੇਲਾਇਟ ਸਟੱਡੀ ਸੈਂਟਰ ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ “ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਡਿਪਲੋਮਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਡਿਪਲੋਮਾ ਦੀ ਸ਼ੁਰੂਆਤ ਡਾਕਟਰ ਸੰਜੀਵ ਗੋਇਲ ਰਜਿਸਟਰਾਰ ਗੁਰੂ ਰਵੀਦਾਸ ਆਯੂਰਵੈਦ ਯੂਨੀਵਰਸਿਟੀ ਪੰਜਾਬ,ਅਸਿਸਟੈਂਟ ਪ੍ਰੋਫ਼ੈਸਰ ਗਗਨ ਧਾਕੜ, ਸੀ.ਐੱਮ. ਦੀ ਯੋਗਸ਼ਾਲਾ ਸਟੇਟ ਕੰਨਸਲਟੈੱਟ ਕਮਲੇਸ਼ ਮਿਸ਼ਰਾ,…

  • ਜਿਲ੍ਹੇ ਦੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਵਧੀਕਡਿਪਟੀ ਕਮਿਸ਼ਨਰ

    ਜਿਲ੍ਹੇ ਦੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਵਧੀਕਡਿਪਟੀ ਕਮਿਸ਼ਨਰ

    ਮੋਗਾ, 9 ਜਨਵਰੀ,           ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਈਡਵਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਜਿਲ੍ਹੇ ਵਿੱਚ…

  • ਸਮੂਦਾਇਕ ਸਿਹਤ ਕੇਂਦਰ ਖ਼ਿਆਲਾ ਕਲਾਂ ਅਤੇ ਭੀਖੀ ਵਿਖੇ ਲਗਾਇਆ ਗਰਭਵਤੀ ਔਰਤਾਂ ਲਈ ਜਾਂਚ ਕੈਂਪ

    ਸਮੂਦਾਇਕ ਸਿਹਤ ਕੇਂਦਰ ਖ਼ਿਆਲਾ ਕਲਾਂ ਅਤੇ ਭੀਖੀ ਵਿਖੇ ਲਗਾਇਆ ਗਰਭਵਤੀ ਔਰਤਾਂ ਲਈ ਜਾਂਚ ਕੈਂਪ

    ਮਾਨਸਾ, 9 ਜਨਵਰੀ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਤੇ ਭੀਖੀ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਲਗਾਏ ਗਏ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ…

  • ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼-ਡਿਪਟੀ ਕਮਿਸ਼ਨਰ

    ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼-ਡਿਪਟੀ ਕਮਿਸ਼ਨਰ

    ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 09 ਜਨਵਰੀ:-           26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਹਨ। ਇਸ…

Got any book recommendations?