Mindblown: a blog about philosophy.
-

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਮੋਟਰ ਸਾਈਕਲ ਵਿਦ ਆਈਸ ਬਾਕਸ ਭੇਂਟ
ਮਾਲੇਰਕੋਟਲਾ 08 ਜਨਵਰੀ : ਖੇਤੀਬਾੜੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ ਹੈ ਅਤੇ ਮੱਛੀ ਪਾਲਣ ਦਾ ਕਿੱਤਾ ਖੇਤੀਬਾੜੀ ਵਿਭਿੰਨਤਾ ਵਿੱਚ ਅਹਿਮ ਰੌਲ ਅਦਾ ਕਰ ਸਕਦਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ (PMMSY) ਸਕੀਮ ਅਧੀਨ ਸਹਾਇਤਾ ਪ੍ਰਾਪਤ ਇੱਕ ਲਾਭਪਾਤਰੀ ਨੂੰ ਮੋਟਰ-ਸਾਇਕਲ ਵਿਦ ਆਇਸ ਬਾਕਸ ਦੀਆਂ ਚਾਬੀਆ ਸੌਂਪਣ ਮੌਕੇ ਕੀਤੇ । ਉਨ੍ਹਾਂ ਕਿਹਾ ਕਿ ਮੱਛੀ ਪਾਲਣ ਦੇ ਕਿੱਤੇ ਨੂੰ ਸੂਬੇ ਵਿੱਚ ਪ੍ਰਫੁਲਿਤ ਕਰਨ ਲਈ ਮੱਛੀ ਪਾਲਕਾਂ ਨੂੰ ਜਿਥੇ ਸਹੂਲਤਾਵਾਂ ਦਿੱਤੀਆਂ ਜਾਂਦੀਆਂ ਹਨ, ਉਥੇ ਸਵੈ ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਵੀ ਮੱਛੀ ਨੂੰ ਟਰਾਂਸਪੋਰਟ ਕਰਨ ਲਈ ਵਾਹਨ ਤੇ ਆਈਸ ਬਾਕਸ ਲਈ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ।…
-

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ
ਸੰਗਰੂਰ, 8 ਜਨਵਰੀ: ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਹੜੀ ਅਤੇ ਹੋਰਨਾਂ ਤਿਓਹਾਰਾਂ ਮੌਕੇ ਸਿੰਥੈਟਿਕ ਜਾਂ ਕਿਸੇ ਹੋਰ ਮਾੜੀ ਸਮੱਗਰੀ ਨਾਲ ਬਣੀ ਚਾਇਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਹੜੀ ਅਤੇ ਬਸੰਤ ਪੰਚਮੀ ਸਾਡੇ…
-

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ- ਜਸਪ੍ਰੀਤ ਸਿੰਘ ਐਸ.ਡੀ.ਐਮ
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ () ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ 26 ਜਨਵਰੀ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਅਤੇ ਆਈਟਮਾਂ ਦੀ ਚੋਣ 15 ਜਨਵਰੀ ਨੂੰ ਸਵੇਰੇ 11 ਵਜੇ ਚਰਨ ਗੰਗਾ ਸਟੇਡੀਅਮ ਵਿਖੇ ਹੋਵੇਗੀ ਅਤੇ ਰਿਹਸਲ 22,23 ਜਨਵਰੀ ਨੂੰ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਹੋਵੇਗੀ। ਇਹ ਜਾਣਕਾਰੀ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ…
-

ਡਿਪਟੀ ਕਮਿਸ਼ਨਰ ਨੇ ਮਮਤਾ ਦਿਵਸ ਮੌਕੇ ਕੈਂਪ ਦਾ ਕੀਤਾ ਦੌਰਾ
ਫਿਰੋਜ਼ਪੁਰ 08 ਜਨਵਰੀ ( ) ਆਯੂਸ਼ਮਾਨ ਅਰੋਗਿਆ ਕੇਂਦਰ ਮੱਲਵਾਲ ਕਦੀਮ ਵਿੱਖੇ ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਮਮਤਾ ਦਿਵਸ ਕੈਂਪ ਦਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਦੌਰਾ ਕਰਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਅਤੇ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕੈਂਪ ਵਿੱਚ…
-

ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਬੈਠਕ
ਪਟਿਆਲਾ, 8 ਜਨਵਰੀ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਗਣਤੰਤਰ ਦਿਵਸ ਮਨਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ.ਪੀ. ਹਰਬੰਤ ਕੌਰ, ਆਰ.ਟੀ.ਏ ਨਮਨ ਮਾਰਕੰਨ, ਐਸ.ਡੀ.ਐਮ ਪਟਿਆਲਾ ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ…
-

ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾ ਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 8 ਜਨਵਰੀ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਦੀਆਂ…
-

ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 8ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਜੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਉਧਮ ਸਦਕਾ ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਬਲੱਡ ਬੈਂਕ ਅਤੇ ਡਾਇਲਾਸਿਸ ਯੂਨਿਟ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ…
-

ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਜ਼ਿਲ੍ਹੇ ਦੇ ਤਿੰਨ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ
ਫ਼ਤਹਿਗੜ੍ਹ ਸਾਹਿਬ, 08 ਜਨਵਰੀ: ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿਛਲੇ ਦਿਨੀਂ ਮੋਹਾਲੀ ਜ਼ਿਲ੍ਹੇ ਦੇ ਖਰੜ ਵਿਖੇ ਹੋਈ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਮੈਡਲ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਸਨਮਾਨਤ ਕੀਤਾ। ਵਰਨਣਯੋਗ ਹੈ ਖਿਡਾਰਨ ਖੁਸ਼ੀ ਤੇ ਸਨੇਹਾ ਨੇ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਸੋਨ ਤਮਗਾ ਤੇ ਖਿਡਾਰਨ ਤਮੰਨਾ ਨੇ ਚਾਂਦੀ ਦਾ ਤਮਗਾ ਜਿੱਤਿਆ ਹੈ। ਇਸ ਮੌਕੇ ਖਿਡਾਰੀਆਂ ਨੂੰ…
-

ਵਿਧਾਇਕ ਜ਼ਿੰਪਾ ਨੇ ਆਵਾਸ ਯੋਜਨਾ ਤਹਿਤ 23 ਲਾਭਪਾਤਰੀਆਂ ਨੂੰ 34.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ
ਹੁਸ਼ਿਆਰਪੁਰ, 8 ਜਨਵਰੀ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਤਹਿਤ 23 ਲਾਭਪਾਤਰੀਆਂ ਨੂੰ 34.50 ਲੱਖ ਰੁਪਏ ਦੇ ਚੈਕ ਵੰਡੇ। ਇਹ ਯੋਜਨਾ ਪੇਂਡੂ ਹਲਕੇ ਦੇ ਕੱਚੇ ਮਕਾਨਾਂ ਵਿਚ ਰਹਿਣ ਵਾਲੇ ਜ਼ਰੂਰਤਮੰਦ ਪਰਿਵਾਰਾਂ ਨੂੰ ਪੱਕੇ ਮਕਾਨ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ।ਇਸ ਮੌਕੇ ਵਿਧਾਇਕ ਨੇ…
-

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਚੋਣ ਕੁਇੱਜ਼ ਮੁਕਾਬਲਿਆਂ ਵਿੱਚ ਮੋਗਾ ਵਾਸੀ ਦਿਖਾ ਰਹੇ ਦਿਲਚਸਪੀ
ਮੋਗਾ 8 ਜਨਵਰੀ : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ…
-

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 7 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ…
-

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ 7 ਜਨਵਰੀ 2025 – ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫ਼ਰੀਦਕੋਟ 07 ਜਨਵਰੀ,2025 ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ…
-

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 7 ਜਨਵਰੀ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ 2.4 ਲੱਖ ਯੂਨਿਟ ਸੂਰਜੀ…
-

ਚਾਈਨੀਜ਼ ਡੋਰ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ-ਐਸ.ਡੀ.ਓ. ਪ੍ਰਿਤਪਾਲ ਕੌਰ
ਫ਼ਤਹਿਗੜ੍ਹ ਸਾਹਿਬ, 07 ਜਨਵਰੀ: ਪਲਾਸਟਿਕ ਨਾਲ ਬਣੀ ਚਾਈਨੀਜ਼ ਡੋਰ ਤੇ ਲੱਗੀ ਰੋਕ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਟੀਮਾਂ ਬਣਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਕਿਉਂਕਿ ਚਾਈਨੀਜ਼ ਡੋਰ ਦੀ ਵਿਕਰੀ ਗੈਰ ਕਾਨੂੰਨੀ ਹੈ ਅਤੇ ਇਸ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਡੋਰ ਦੀ ਵਿਕਰੀ ਤੇ ਵਰਤੋਂ…
-

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਨ
ਵਿਖੇ ਕਿਸਾਨ ਮੇਲੇ ਦਾ ਆਯੋਫ਼ਤਹਿਗੜ੍ਹ ਸਾਹਿਬ, 07 ਜਨਵਰੀ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਇਸ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ:…
-

ਪਟਿਆਲਾ ਜ਼ਿਲ੍ਹੇ ‘ਚ ਵੋਟਰਾਂ ਦੀ ਗਿਣਤੀ 15 ਲੱਖ 1 ਹਜ਼ਾਰ 207 ਹੋਈ
ਪਟਿਆਲਾ, 7 ਜਨਵਰੀ:ਪਟਿਆਲਾ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਤੋਂ ਬਾਅਦ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ‘ਤੇ ਅੰਤਿਮ ਪ੍ਰਕਾਸ਼ਨਾਂ ਕਰ ਦਿੱਤੀ ਗਈ ਹੈ ਅਤੇ ਅੱਜ ਵੋਟਰ ਸੂਚੀਆਂ ਅਤੇ ਵੋਟਾਂ ਦੀਆਂ ਸੀ.ਡੀਜ਼ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ ‘ਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।ਏ.ਡੀ.ਸੀ ਨੇ ਇਸ ਮੌਕੇ ਦੱਸਿਆ ਕਿ…
-

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਰੈੱਡ ਕਰਾਸ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਵੱਲੋਂ ਤਿਆਰ ਕੀਤੇ ਕਲੰਡਰ ਨੂੰ ਰੀਲੀਜ਼ ਕੀਤਾ
ਗੁਰਦਾਸਪੁਰ, 07 ਜਨਵਰੀ ( ) – ਸ੍ਰੀ ਉਮਾ ਸ਼ੰਕਰ ਗੁਪਤਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਰੈੱਡ ਕਰਾਸ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ, ਗੁਰਦਾਸਪੁਰ ਵੱਲੋਂ ਸਾਲ 2025 ਦਾ ਕਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਸ੍ਰੀ ਰੋਮੇਸ਼ ਮਹਾਜਨ, (ਨੈਸ਼ਨਲ ਐਵਾਰਡੀ) ਪ੍ਰੋਜੈਕਟ ਡਾਇਰੈਕਟਰ, ਰੈੱਡ ਕਰਾਸ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ, ਗੁਰਦਾਸਪੁਰ,…
-

ਜਲੰਧਰ ਦਿਹਾਤੀ ਪੁਲਿਸ ਨੇ ਅੰਤਰਰਾਜੀ ਭੁੱਕੀ ਦੀ ਤਸਕਰੀ ਦੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼
ਜਲੰਧਰ, 7 ਜਨਵਰੀ : ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਅਤੇ ਪੰਜਾਬ ਦਰਮਿਆਨ ਚੱਲ ਰਹੇ ਅੰਤਰਰਾਜੀ ਭੁੱਕੀ ਦੀ ਤਸਕਰੀ ਦੇ ਰੈਕੇਟ ਨੂੰ ਨਸ਼ਟ ਕਰ ਦਿੱਤਾ ਹੈ। ਖਾਸ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਥਾਣਾ ਫਿਲੌਰ ਦੀ ਟੀਮ ਨੇ ਪਿੰਡ ਲਸਾੜਾ ਨੇੜੇ ਨਾਕੇ ਦੌਰਾਨ ਪਿਆਜ਼ ਅਤੇ ਲਸਣ…
-

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ ਫਰੀਦਕੋਟ: 7 ਜਨਵਰੀ 2025 ( ) ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ…
Got any book recommendations?