Mindblown: a blog about philosophy.
-

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਬਾਹੀਆ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਗੁਰਦਾਸਪੁਰ, 07 ਜਨਵਰੀ ( ) – ਪੰਜਾਬ ਡੇਅਰੀ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਖਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਅੱਜ ਗੁਰਦਾਸਪੁਰ ਬਲਾਕ ਦੇ ਪਿੰਡ ਬਾਹੀਆ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਦੁੱਧ ਉਤਪਾਦਕਾਂ…
-

17 ਜਨਵਰੀ ਨੂੰ ਲੱਗੇਗਾ ਔਰਤਾਂ ਲਈ ਸਿਹਤ, ਸਫਾਈ ਅਤੇ ਜਾਗਰੂਕਤਾ ਦਾ ਜ਼ਿਲ੍ਹਾ ਪੱਧਰੀ ਕੈਂਪ
ਫਿਰੋਜ਼ਪੁਰ 07 ਜਨਵਰੀ 2025 ( ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ…
-

ਆਸ਼ਾ ਵਰਕਰਾਂ ਨੂੰ ਸਿਹਤ ਜਾਗਰੂਕਤਾ ਸਬੰਧੀ ਦਿੱਤੀ ਜਾਣਕਾਰੀ
ਭਰਤਗੜ੍ਹ 07 ਜਨਵਰੀ ()ਡਾ.ਆਨੰਦ ਘਈ ਡਾਕਟਰ ਅਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਟੀ.ਬੀ ਦੀ ਬਿਮਾਰੀ ਦੇ ਖ਼ਿਲਾਫ ਜਾਗਰੂਕਤਾ, ਵੱਡੇ ਬਜ਼ੁਰਗਾਂ ਦੀ ਦੇਖਭਾਲ ਪ੍ਰੋਗਰਾਮ, ਨਿਮੋਨੀਆ ਦੇ ਰੋਕਥਾਮ ਅਤੇ ਇਲਾਜ ਲਈ ਚੱਲ ਰਹੇ ਪ੍ਰੋਗਰਾਮਾਂ ਦੀ ਜਾਣਕਾਰੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਰਾਹੀਂ…
-

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ
ਪਟਿਆਲਾ, 7 ਜਨਵਰੀ:ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.…
-

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਤਰਨਤਾਰਨ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਜਾਰੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਵਲਟੋਹਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਜ਼ਿਲ੍ਹਾ ਤਰਨਤਾਰਨ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ
ਚੰਡੀਗੜ੍ਹ, 7 ਜਨਵਰੀ: ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ
ਚੰਡੀਗੜ੍ਹ, 7 ਜਨਵਰੀਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’, ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ’, ‘ਕੰਪਿਊਟਰ ਅਧਿਆਪਕ ਯੂਨੀਅਨ’, ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਯੂਨੀਅਨਾਂ ਦੀਆਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਇੰਨ੍ਹਾਂ ਦੇ ਹੱਲ ਵੱਲ ਕਦਮ…
-

ਆਰਸੇਟੀ ਨੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ
ਪਟਿਆਲਾ, 7 ਜਨਵਰੀ: ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਅੱਜ ਪਟਿਆਲਾ ਵਿਖੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਡਾਇਰੈਕਟਰ (ਆਰਸੇਟੀ) ਭਗਵਾਨ ਸਿੰਘ ਵਰਮਾ ਨੇ ਕਿਹਾ ਕਿ ਭਾਰਤੀਯ ਸਟੇਟ ਬੈਂਕ ਵੱਲੋਂ ਚਲਾਈ ਜਾ ਰਹੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ…
-

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚ ਔਰਤ ਸ਼ਾਮਲ ਹੈ, ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ…
-

ਨਸ਼ਿਆਂ ਦੇ ਖਾਤਮੇ ਲਈ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ
ਨਸ਼ਾ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਪੂਰੀ ਸਖਤੀ, ਮਿਸ਼ਨ ’ਹੁਸ਼ਿਆਰ’ ਤਹਿਤ ਹੋਵੇਗੀ ਮਾਸਿਕ ਸਮੀਖਿਆ : ਐਸ.ਐਸ.ਪੀ. ਹੁਸ਼ਿਆਰਪੁਰ, 7 ਜਨਵਰੀ : ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਅੱਜ ਇਥੇ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ ਕਰਦਿਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਰਾਹੀਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਨਸ਼ਿਆਂ ਖਿਲਾਫ਼ ਸਾਂਝੇ ਯਤਨਾਂ ਦੀ…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ
ਫਾਜ਼ਿਲਕਾ, 7 ਜਨਵਰੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਕੋਈ ਵੀ ਕਰਮਚਾਰੀ ਗੈਰ—ਹਾਜਰ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਰਮਚਾਰੀ ਕੋਈ ਦਫਤਰੀ ਰੁਝੇਵੇ ਕਰਕੇ ਬਾਹਰ ਜਾਂਦਾ ਹੈ…
-

ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਪਿੰਡ ਅਕਾਲਪੁਰ ਦੇ ਕਤਲ ਕਾਂਡ ਨੂੰ 24 ਘੰਟਿਆਂ ‘ਚ ਸੁਲਝਾਇਆ; ਦੋ ਗ੍ਰਿਫਤਾਰ
ਜਲੰਧਰ, 7 ਜਨਵਰੀ : ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਕਤਲ ਦਾ ਮਾਮਲਾ ਸੁਲਝਾਉਂਦਿਆਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਿਲੌਰ ਦੇ ਪਿੰਡ ਅਕਲਪੁਰ ਵਿੱਚ ਇੱਕ ਵਿਅਕਤੀ ਦੇ ਕਤਲ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਅਰਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਦੋਵੇਂ…
-

ਕੁਸ਼ਟ ਆਸ਼ਰਮ ਵਿੱਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ: ਵਿਧਾਇਕ ਡਾ: ਅਜੇ ਗੁਪਤਾ
ਅੰਮ੍ਰਿਤਸਰ, 6 ਜਨਵਰੀ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਝਬਾਲ ਰੋਡ ’ਤੇ ਸਥਿਤ ਕੁਸ਼ਟ ਰੋਗ ਆਸ਼ਰਮ ਦਾ ਨਿਰੀਖਣ ਕੀਤਾ। ਵਿਧਾਇਕ ਡਾ: ਗੁਪਤਾ ਨੇ ਆਸ਼ਰਮ ਦੇ ਸੰਚਾਲਕ ਨਾਲ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਸਮੇਂ ਕੋੜ੍ਹ ਆਸ਼ਰਮ ਵਿੱਚ 140 ਮਰੀਜ਼ ਰਹਿ ਰਹੇ ਹਨ। ਕੁਸ਼ਟ ਆਸ਼ਰਮ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ…
-

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ
ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਦਫ਼ਤਰ ਹਾਥੀ ਗੇਟ ਵਿਖੇ 8 ਜਨਵਰੀ ਨੂੰ ਸਵੇਰੇ 11:30 ਵਜੇ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਕੈਂਪ ਵਿੱਚ ਲੋੜਵੰਦ ਲੋਕਾਂ ਲਈ 2 ਕਮਰੇ, ਇੱਕ ਬਾਥਰੂਮ ਅਤੇ ਇੱਕ ਰਸੋਈ ਬਣਾਉਣ ਲਈ ਫੰਡ ਦਿੱਤੇ…
-

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ
ਜਲੰਧਰ, 6 ਜਨਵਰੀ : ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗੈਂਗ ਦੀ ਫਿਰੌਤੀ ਰਿੰਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਦੋਸ਼ੀ ਨੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਕਰੱਸ਼ਰ ਮਾਲਕ ਨੂੰ ਨਿਸ਼ਾਨਾ ਬਣਾਉਣ…
-

ਫਰੀਦਕੋਟ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਹੋਈ ਮੀਟਿੰਗ ਵਿੱਚ ਪਬਲਿਕ ਨੇ ਕੀਤੀ ਵੱਧ ਚੜ੍ਹ ਕੇ ਸ਼ਮੂਲੀਅਤ,
ਫਰੀਦਕੋਟ, 06 ਜਨਵਰੀ 2025 ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਸਮੂਲ ਨਾਸ਼ ਕਰਨ ਲਈ ਦ੍ਰਿੜ ਸੰਕਲਪਿਤ ਹੈ। ਇਹ ਗੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਡੀ.ਜੀ.ਪੀ ਪੰਜਾਬ, ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ, ਫਰੀਦਕੋਟ ਪੁਲਿਸ ਵੱਲੋਂ ਜਿ਼ਲ੍ਹਾ ਫਰੀਦਕੋਟ ਵਿੱਚ ਸ਼ੁਰੂ…
-

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਸੜਕ ਸੁਰੱਖਿਆ ਜਾਗਰੂਕਤਾ ਨੂੰ ਬੜ੍ਹਾਵਾ ਦਿੰਦੇ ਹੋਏ ਅੱਜ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਆਟੋ ਰਿਕਸ਼ਾ ਯੂਨੀਅਨ ਦੇ ਸਹਿਯੋਗ ਨਾਲ ਇਸ ਕੈਂਪ ਦੀ ਅਗਵਾਈ ਸਹਾਇਕ ਰੀਜ਼ਨਲ ਟਰਾਂਸੋਪਰਟ ਅਫ਼ਸਰ ਸੰਦੀਪ ਭਾਰਤੀ ਨੇ ਕੀਤੀ। ਇਸ ਮੁਹਿੰਮ ਦੌਰਾਨ ਟਰੈਕਟਰ-ਟਰਾਲੀਆਂ, ਆਟੋ ਰਿਕਸ਼ਾ ਅਤੇ ਹੋਰ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ
ਚੰਡੀਗੜ੍ਹ/ਖੰਨਾ, 6 ਜਨਵਰੀ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ…
-

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
ਭੱਠਾ ਸਾਹਿਬ (ਰੋਪੜ), 6 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ…
-

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ () ਸਾਹਿਬ ਏ ਕਮਾਲ, ਸਰਬੰਸਦਾਨੀ, ਅਮ੍ਰਿਤ ਦੇ ਦਾਤਾ, ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਲੋਕਾਈ ਵਿਚ ਵਸਦੀਆਂ ਸੰਗਤਾਂ ਨੂੰ ਵਧਾਈ ਦਿੰਦਾਂ ਹਾਂ। ਅੱਜ ਦਸਮ ਪਾਤਸ਼ਾਹ ਜੀ ਦੇ ਜਨਮ ਦਿਹਾੜੇ ਮੌਕੇ ਖਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ…
Got any book recommendations?