Mindblown: a blog about philosophy.

  •   ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਕਰਵਾਉਂਣ- ਜਗਪ੍ਰੀਤ ਸਿੰਘ

      ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਕਰਵਾਉਂਣ- ਜਗਪ੍ਰੀਤ ਸਿੰਘ

    ਮਾਲੇਰਕੋਟਲਾ 01 ਜਨਵਰੀ   :             ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ  ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ (ਪੰਜੀਕ੍ਰਿਤ) ਹੋਣਾ ਬਹੁਤ ਹੀ ਜਰੂਰੀ ਹੈ ਅਤੇ ਰਜਿਸਟਰਡ ਉਸਾਰੀ ਕਿਰਤੀ ਦੀ ਸਹੂਲਤ ਤੋਂ ਸਰਕਾਰ ਵਲੋਂ 17 ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ…

  • ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

    ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

    ਗੁਰਦਾਸਪੁਰ, 1 ਜਨਵਰੀ (           ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ…

  • ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

    ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

    ਗੁਰਦਾਸਪੁਰ, 1 ਜਨਵਰੀ (      ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਰਦਾਸ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ…

  • ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

    ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

    ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸਰਦਾਰ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ…

  • ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ – ਕਾਰਜ ਸਾਧਕ ਅਫਸਰ

    ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ – ਕਾਰਜ ਸਾਧਕ ਅਫਸਰ

    ਸ੍ਰੀ ਮੁਕਤਸਰ ਸਾਹਿਬ, 1 ਜਨਵਰੀ                       ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਵਿੱਚ ਸ਼ਹਿਰ ਨੂੰ ਸਾਫ ਸੁਥਰਾ ਬਨਾਉਣ ਲਈ ਨਗਰ ਕੌਸਲ ਵਲੋਂ ਸ਼ਹਿਰ  ਦੇ ਵੱਖ ਵੱਖ ਹਿੱਸਿਆ ਵਿੱਚ ਸਫਾਈ ਅਭਿਆਨ ਤੇ ਚਲਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਜਨੀਸ਼ ਕੁਮਾਰ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।                 ਉਹਨਾਂ ਦੱਸਿਆ ਕਿ…

  • ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

    ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

    ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ…

  • 2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ

    2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ

    ਬਟਾਲਾ,1 ਜਨਵਰੀ ( ) ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ…

  • ਸਾਲ 2024 ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਕਾਰਗੁਜ਼ਾਰੀ ਰਹੀ ਸ਼ਲਾਘਾਯੋਗ

    ਸਾਲ 2024 ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਕਾਰਗੁਜ਼ਾਰੀ ਰਹੀ ਸ਼ਲਾਘਾਯੋਗ

    ਫ਼ਤਹਿਗੜ੍ਹ ਸਾਹਿਬ, 01 ਜਨਵਰੀ ਸਾਲ 2024 ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਯਾਦਗਾਰੀ ਹੋ ਨਿਬੜਿਆ ਤੇ ਇਸ ਸਾਲ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਰਹੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਾਲ 2024 ਦੌਰਾਨ ਜਿੱਥੇ ਵਿਕਾਸ ਪੱਖੋਂ, ਉੱਥੇ ਪ੍ਰਸ਼ਾਸਕੀ ਪ੍ਰਬੰਧਾਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ…

  • ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

    ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

    ਡੇਰਾ ਬਾਬਾ ਨਾਨਕ (ਗੁਰਦਾਸਪੁਰ), 01 ਜਨਵਰੀ (             ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਗੁਰਦੁਆਰਾ ਬਾਬਾ ਸ੍ਰੀ ਚੰਦ, ਟਾਹਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਵਾਹਿਗੁਰੂ ਅੱਗੇ ਆਪਣੀ ਜਿੱਤ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਭਾਈ ਮਨਜਿੰਦਰ ਸਿੰਘ, ਹਜ਼ੂਰੀ ਰਾਗੀ, ਗੁਰਦੁਆਰਾ…

  • ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

    ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

    ਚੰਡੀਗੜ੍ਹ, 1 ਜਨਵਰੀ 2025 –  ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਦ੍ਰਿੜਤਾ  ਇੱਕ ਬਹੁ-ਨੁਕਾਤੀ ਪਹੁੰਚ ਅਪਣਾਈ ਅਤੇ ਭ੍ਰਿਸ਼ਟਾਚਾਰ ਸਬੰਧੀ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ…

  • ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

    ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

    ਫਤਿਹਗੜ੍ਹ ਚੂੜੀਆਂ/ਬਟਾਲਾ,,1 ਜਨਵਰੀ ( ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਹਲਕੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ।  ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਵਾਸੀਆਂ ਦੀ ਮੰਗ ਨੂੰ…

  • ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

    ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

    ਮਾਲੇਰਕੋਟਲਾ 01 ਜਨਵਰੀ ਯ

  • ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

    ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

    ਮਾਲੇਰਕੋਟਲਾ 01 ਜਨਵਰੀ  :                 ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ  ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।                  ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਇੰਜ ਹਰਵਿੰਦਰ ਸਿੰਘ ਧੀਮਾਨ,ਸਰਪੰਚ ਕਮਲਜੀਤ ਸਿੰਘ ਹੱਥਣ,ਰਾਜਿੰਦਰ ਕੌਰ,ਤੇਜਵੰਤ ਸਿੰਘ,ਦਲਜੀਤ ਸਿੰਘ, ਧਰਮਿੰਦਰ ਸਿੰਘ,ਗੁਰਜੰਟ ਸਿੰਘ,ਸੰਦੀਪ ਕੌਰ,ਕੁਲਵਿੰਦਰ ਕੌਰ,ਕੁਲਦੀਪ ਕੌਰ ਤੋਂ ਇਲਾਵਾ ਹੋਰ ਮੋਹਤਬਰ ਮੌਜੂਦ ਸਨ । 

  • ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

    ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

    ਤਰਨ ਤਾਰਨ, 1 ਜਨਵਰੀ :ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਜਿਲੇ ਨਾਲ ਸੰਬੰਧਿਤ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ  ਅਤੇ ਵੱਖ ਵੱਖ ਬਲਾਕਾਂ ਦੇ  ਸੀਨੀਅਰ…

  • ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

    ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

    ਅੰਮ੍ਰਿਤਸਰ 31 ਦਸੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਕਤ ਭਾਰਤ ਅਭਿਯਾਨ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ। ਇਹਨਾਂ ਆਸ਼ਾ ਵਰਕਰਾਂ ਵਿੱਚ ਬਾਬਾ ਦੀਪ ਸਿੰਘ ਕਲੋਨੀ ਦੀ ਸੁਮਨ ਕੁਮਾਰੀ, ਇੱਬਨ ਕਲਾਂ ਦੀ ਕੁਲਦੀਪ ਕੌਰ, ਆਜ਼ਾਦ ਨਗਰ ਕੋਟ ਖਾਲਸਾ…

  • ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ

    ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ, 31 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ  ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ  ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ  ਤੋਂ ਇਲਾਵਾ ਸਬੰਧਿਤ ਵਿਭਾਗਾਂ…

  • ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

    ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

    ਸਾਹਿਬਜ਼ਾਦਾ ਅਜੀਤ ਸਿੰਘ ਨਗਰ,  31 ਦਸੰਬਰ, 2024: ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਚਨਬੱਧਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਦ੍ਰਿੜ ਇਰਾਦਾ ਅਤੇ ਨਿਸ਼ਚਾ ਹੈ ਕਿ ਨਵੇਂ ਸਾਲ ਦੌਰਾਨ ਵੀ ਸਰਕਾਰੀ…

  • ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

    ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

    ਫਰੀਦਕੋਟ, 31 ਦਸੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ…

  • ਠੰਢ ਵਧਣ ਕਾਰਨ ਤਣੇ ਦੀ ਗੁਲਾਬੀ  ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ : ਮੁੱਖ ਖੇਤੀਬਾੜੀ ਅਫ਼ਸਰ 

    ਠੰਢ ਵਧਣ ਕਾਰਨ ਤਣੇ ਦੀ ਗੁਲਾਬੀ  ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ : ਮੁੱਖ ਖੇਤੀਬਾੜੀ ਅਫ਼ਸਰ 

    ਫਰੀਦਕੋਟ: 31 ਦਸੰਬਰ 2024 ( )            ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਸੀ  ਪਰ ਹੁਣ ਮੌਸਮ ਵਿਚ ਆਈ ਤਬਦੀਲੀ ਕਾਰਨ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਕਣਕ ਦੀ ਫ਼ਸਲ ਦਾ…

  • ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਕੰਬਲ

    ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਵੰਡੇ ਗਏ ਕੰਬਲ

    ਸ੍ਰੀ ਮੁਕਤਸਰ ਸਾਹਿਬ, 31 ਦਸੰਬਰ: ਕੜਾਕੇ ਦੀ ਠੰਢ ਤੋਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਦੇਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਦੇ ਧਰਮਪਤਨੀ ਸ੍ਰੀਮਤੀ ਨਿਸ਼ਠਾ ਤ੍ਰਿਪਾਠੀ, ਲੇਡੀ ਪਰੈਸੀਡੈਂਟ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸ਼ਹਿਰ ਦੀ ਦਾਣਾ ਮੰਡੀ ਵਿਖੇ ਕੰਬਲ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਸ੍ਰੀ…

Got any book recommendations?