Mindblown: a blog about philosophy.
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ
ਕੋਟਕਪੂਰਾ 29 ਦਸੰਬਰ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਡੇਰਾ ਦਰਿਆਗਰੀ ਕੋਟਕਪੂਰਾ ਵਿਖੇ ਗਰਿਡ ਸਬ ਸਟੇਸ਼ਨ ਟੈਕਨੀਕਲ ਅਤੇ ਕਲੈਰੀਕਲ ਯੂਨੀਅਨ ਪੰਜਾਬ ਵੱਲੋਂ ਆਯੋਜਿਤ ਸੂਬਾ ਪੱਧਰੀ ਸਲਾਨਾ ਇਜਲਾਸ ਵਿੱਚ ਬਤੌਰ ਮੁੱਖ…
-

ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024
ਚੰਡੀਗੜ੍ਹ, 29 ਦਸੰਬਰ ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਣ ਦੇ ਇਤਿਹਾਸਕ ਕਦਮ ਨਾਲ ਹੋਈ। ਭਾਰਤ ਵਿੱਚ ਇੱਕ ਸੂਬ ਸਰਕਾਰ ਦੁਆਰਾ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਦੀ ਇਹ ਪਹਿਲੀ ਘਟਨਾ ਹੈ। ਸ੍ਰੀ ਗੁਰੂ…
-

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ…
-

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਫਾਜ਼ਿਲਕਾ, 28 ਦਸੰਬਰ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ ਬੁਰਜ ਵਾਲੀ, ਝੋਕ ਡੀਪੂਲਾਣਾ,ਆਹਾਲਬੋਦਲਾ, ਨਵਾਂ ਆਹਾਲ ਬੋਦਲਾ, ਹੌਜ ਗੰਦੜ੍ਹ ਅਤੇ ਤਰੋਬੜੀ ਸਮੇਤ ਵੱਖ-ਵੱਖ ਪਿੰਡਾਂ ਵਿਖੇ ਜਨ ਸੁਣਵਾਈ ਕੀਤੀ। ਲੋਕਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਤੋਂ ਮੰਗ ਪੱਤਰ ਵੀ ਪ੍ਰਾਪਤ ਕੀਤੇ । ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ *ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ…
-

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 28 ਦਸੰਬਰ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇੱਕ ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ ਜਿਨ੍ਹਾਂ ਨੇ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਕੀਤੇ ਹੈਂਡ-ਗ੍ਰਨੇਡ ਹਮਲਾ ਦਾ ਜ਼ੁਰਮ ਕਬੂਲਿਆ ਹੈ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ…
-

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ
ਅੰਮ੍ਰਿਤਸਰ, 28 ਦਸੰਬਰ 2024— ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ ਸੁਰੱਖਿਆ ਮਾਪਦੰਡ, ਜਿਨਾਂ ਵਿੱਚ ਚਿੱਟੀ ਪੱਟੀ ਸਭ ਤੋਂ ਅਹਿਮ ਹੈ, ਸਾਰੇ ਅਜਨਾਲੇ ਹਲਕੇ ਦੀਆਂ ਸੜਕਾਂ ਉੱਤੇ ਲਗਵਾਈ ਜਾਵੇਗੀ ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਤੋਂ ਲੁਹਾਰਕਾ ਰੋਡ ਉੱਤੇ ਚਿੱਟੀ ਪੱਟੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ…
-

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ
ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ…
-

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ
ਲੁਧਿਆਣਾ, 28 ਦਸੰਬਰ (000) ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ’15ਵੇਂ ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025’ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ…
-

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾਣਗੇ ਚੋਣ ਕੁਇੱਜ਼ ਮੁਕਾਬਲੇ, ਰਜਿਸਟਰੇਸ਼ਨ ਦੀ ਆਖਰੀ ਮਿਤੀ 17 ਜਨਵਰੀ
ਮੋਗਾ 28 ਦਸੰਬਰ : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ । ਇਸ…
-

ਫ਼ਸਲਾਂ ਲਈ ਬਾਰਿਸ਼ ਘਿਓ ਦੀ ਤਰ੍ਹਾਂ ਲੱਗੀ- ਮੁੱਖ ਖੇਤੀਬਾੜੀ ਅਫ਼ਸਰ
ਮੋਗਾ 28 ਦਸੰਬਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ‘ਚ ਪਈ ਬਾਰਸ਼ ਨੇ ਫ਼ਸਲਾਂ ਅਤੇ ਸਭ ਪੌਦਿਆਂ ਲਈ ਇੱਕ ਘਿਓ ਦੀ ਤਰ੍ਹਾਂ ਕੰਮ ਕੀਤਾ ਹੈ I ਜ਼ਿਲ੍ਹੇ ‘ਚ ਅਕਤੂਬਰ ਤੋਂ ਮੀਂਹ ਨਹੀਂ ਪਿਆ ਸੀ, ਪਰ ਮੌਸਮ ਵਿਗਿਆਨੀਆਂ ਵੱਲੋਂ ਪਿਛਲੇ ਹਫਤੇ ਦੌਰਾਨ 42.4 ਐਮ.ਐਮ. ਬਾਰਿਸ਼ ਦਰਜ ਕੀਤੀ…
-

ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ
ਕੋਟਕਪੂਰਾ, 28 ਦਸੰਬਰ ( ) :- ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ ਅਤੇ ਆਪਣੀ ਵੱਖਰੀ ਤੇ ਨਿਵੇਕਲੀ ਸੋਚ ਨਾਲ ਸਿਆਸਤ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਅਕਸਰ ਆਪਣੇ ਕਾਫਲੇ ਨੂੰ ਰੋਕ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮਸ਼ਹੂਰ ਹਨ। ਉਹ ਅਕਸਰ ਆਪਣੇ ਹਲਕੇ ਤੋ ਇਲਾਵਾ ਰਾਜ ਦੇ ਵੱਖ ਵੱਖ…
-

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ
ਕੋਟਕਪੂਰਾ, 28 ਦਸੰਬਰ ( ) :- ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਚੰਗੇ ਇਨਸਾਨ ਬਣਨ ਲਈ ਵੱਖ-ਵੱਖ ਸਮੇਂ ਸ਼ਖਸ਼ੀਅਤ ਉਸਾਰੀ ਕੈਂਪ, ਯੂਥ ਫੈਸਟੀਵਲ ਅਤੇ ਹੋਰ ਕਾਰਜ ਕਰਨ ਵਾਲੀ ਜਥੇਬੰਦੀ ‘ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ’ ਦੇ ਉਪਰਾਲੇ ਬਹੁਤ ਹੀ ਪ੍ਰਸੰਸਾਯੋਗ ਹਨ। ਜਥੇਬੰਦੀ ਦੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਨਵਾਂ ਜਨਰੇਟਰ ਲੈਣ…
-

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ
ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ…
-

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਲਈ ਹੋਈ ਚੋਣ”
ਫ਼ਰੀਦਕੋਟ 28 ਦਸੰਬਰ ( ) ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਸ਼੍ਰੀਮਤੀ ਅਮਨਦੀਪ ਕੌਰ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਨੈਸ਼ਨਲ ਯੂਥ ਫੈਸਟੀਵਲ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਵਿੱਚ ਆਪਣੀ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਵਿਕਸਤ ਭਾਰਤ ਕਵੀਜ਼ ਚੈਲੈਂਜ, ਵਿਕਸਤ ਭਾਰਤ ਲੇਖ ਪ੍ਰਤੀਯੋਗਿਤਾ, ਅਤੇ ਵਿਕਸਤ ਭਾਰਤ ਸਟੇਟ ਲੈਵਲ ਚੈਂਪਿਅਨਸ਼ਿਪ ਦੇ…
-

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ ਯੋਗਾ ਅਭਿਆਸ ਨਾਲ ਲੋਕ ਮਾਨਸਿਕ ਤਨਾਅ ਤੋਂ ਵੀ ਮੁਕਤ ਹੋ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ…
-

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ
ਫਾਜ਼ਿਲਕਾ 27 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਪੱਕਾ ਚਿਸ਼ਤੀ ਸ਼ਮਸ਼ਾਨ ਘਾਟ ਵਿੱਚ ਬਣਾਏ ਜਾਨ ਵਾਲੇ ਪਾਰਕ ਇੰਟਰਲੋਕ ਸੜਕ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਵਿਧਾਇਕ…
-

ਵਿਧਾਇਕ ਵੱਲੋਂ ਪਿੰਡ ਅਭੁੱਨ ਵਿਖ਼ੇ 30 ਲੱਖ ਦੀ ਲਾਗਤ ਨਾਲ ਬਣਾਏ ਗਏ ਖੇਤਾਂ ਵਿੱਚ ਪੱਕੇ ਖਾਲ ਦਾ ਉਦਘਾਟਨ ਕੀਤਾ
ਫਾਜ਼ਿਲਕਾ 27 ਦਸੰਬਰ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਅਭੁੱਨ ਵਿਖੇ 30 ਲੱਖ ਦੀ ਲਾਗਤ ਨਾਲ ਖੇਤਾ ਵਿਚ ਪੱਕੇ ਖਾਲੇ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਕਿਹਾ ਇਸ ਨਾਲ 80 ਕਿੱਲੇ ਰਕਬੇ ਨੂੰ ਸਿੰਚਾਇ ਕੀਤੀ ਜਾਏਗੀ ਜਿਸ ਨਾਲ ਪਿੰਡ ਦੇ ਕਿਸਾਨਾਂ ਨੂੰ ਲਾਭ ਹੋਵੇਗਾ। ਇਸ ਦੌਰਾਨ ਉਨ੍ਹਾਂ ਪਿੰਡ…
-

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ
ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ:ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ…
-

ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ
ਚੰਡੀਗੜ੍ਹ, 27 ਦਸੰਬਰ: ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ…
-

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਘਟਨਾ ਗ੍ਰਸਤ ਸਥਾਨ ‘ਤੇ ਪਹੁੰਚ ਕੇ ਰਾਹਤ ਸੇਵਾਵਾਂ ਕਰਵਾਈਆਂ ਮੁਹਈਆ
ਬਠਿੰਡਾ, 27 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ…
Got any book recommendations?