Mindblown: a blog about philosophy.
-

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 27 ਦਸੰਬਰ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ.ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ…
-

ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਸਾਲ 2024 ਦੌਰਾਨ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ
ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਮਹੱਤਵਪੂਰਨ ਪਹਿਲਕਦਮੀਆਂ ਸਾਡੇ ਹਥਿਆਰਬੰਦ ਸੈਨਿਕਾਂ ਪ੍ਰਤੀ ਸੂਬਾ ਸਰਕਾਰ ਦੀ…
-

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 27 ਦਸੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਲਾਲਜੀਤ ਸਿੰਘ…
-

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 27 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ…
-

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ
ਚੰਡੀਗੜ੍ਹ, 27 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ। ਮੰਤਰੀ ਨੇ…
-

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ…
-

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ ਮੱਥਾ ਟੇਕਣ ਨੂੰ ਯਕੀਨੀ ਬਣਾਉਣ ਲਈ ਮੌਕੇ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।ਜ਼ਿਕਰਯੋਗ ਹੈ ਕਿ ਦਸਵੇਂ…
-

ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਅੰਮ੍ਰਿਤਸਰ, 26 ਦਸੰਬਰ 2024 ( )– ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਕੌਂਸਲਰ ਜਰਨੈਲ ਸਿੰਘ ਟੋਢ, ਨਵ-ਨਿਯੁਕਤ ਕੌਂਸਲਰ ਵਿੱਕੀ ਦੱਤਾ, ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡਾਂ ਦੇ ਵਲੰਟੀਅਰਾਂ, ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਿਗਰਾਨ ਇੰਜਨੀਅਰ ਸੰਦੀਪ ਸਿੰਘ, ਐਕਸੀਅਨ ਸਿਵਲ ਐਸਪੀ ਸਿੰਘ, ਐਕਸੀਅਨ ਓ ਐਂਡ ਐਮ ਮਨਜੀਤ ਸਿੰਘ, ਐਸ.ਡੀ.ਓ ਅਸ਼ੋਕ ਕੁਮਾਰ, ਐਸ.ਡੀ.ਓ ਗੁਰਪ੍ਰੀਤ ਸਿੰਘ, ਕੇਂਦਰੀ ਵਿਧਾਨ…
-

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਅੰਮ੍ਰਿਤਸਰ, 26 ਦਸੰਬਰ 2024 ( )– ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ ਨੂੰ ਵੱਡੇ ਹੋ ਕੇ ਸਿਵਲ ਸਰਵਿਸ ਦੀ ਪ੍ਰੀਖਿਆ ਪਾਸ ਕਰਕੇ ਡਿਪਟੀ ਕਮਿਸ਼ਨਰ ਲੱਗਣ ਦਾ ਸ਼ੌਂਕ ਹੈ, ਨੇ ਜਦ ਹਿੰਮਤ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨਾਲ ਫੋਨ ਉੱਤੇ ਗੱਲਬਾਤ ਕੀਤੀ ਤਾਂ ਉਹਨਾਂ ਨੇ ਬੜੀ ਫਰਾਖਦਿਲੀ ਵਿਖਾਉਂਦੇ ਹੋਏ ਉਸ ਨੂੰ ਆਪਣੇ ਦਫਤਰ ਸੱਦਿਆ ਅਤੇ ਡਿਪਟੀ ਕਮਿਸ਼ਨਰ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 26 ਦਸੰਬਰ 2024 ( )– ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਸਿਮਰਨ ਸਿੰਘ ਢਿਲੋਂ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ…
-

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ…
-

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ
ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ.…
-

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ
ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ.…
-

ਪੈਂਟਾਵੈਲੈਂਟ ਟੀਕਾਕਰਨ ਮੁਹਿੰਮ 31 ਦਸੰਬਰ ਤੱਕ : ਡਾ. ਰਾਜਵਿੰਦਰ ਕੌਰ
ਫ਼ਿਰੋਜ਼ਪੁਰ,26 ਦਸੰਬਰ ( ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ ਵਿਸ਼ੇਸ਼ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ…
-

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਜਨ ਸੁਣਵਾਈ
ਫਾਜ਼ਿਲਕਾ, 26 ਦਸੰਬਰਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ…
-

ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ
ਚੰਡੀਗੜ੍ਹ, 26 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ …
-

ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਮੋਗਾ, 26 ਦਸੰਬਰ, ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਪੰਛੀਆਂ ਦੀ ਜਾਨ ਨੂੰ ਖਤਰਾ ਹੋਣ ਦੇ ਨਾਲ ਨਾਲ ਇਸ ਨਾਲ ਹੋਰ ਹਾਦਸੇ ਵੀ ਵਾਪਰਨ ਦਾ ਖਤਰਾ ਰਹਿੰਦਾ ਹੈ। ਸਕੂਲੀ ਬੱਚਿਆਂ ਨੂੰ ਇਸਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ
ਫ਼ਿਰੋਜ਼ਪੁਰ, 26 ਦਸੰਬਰ 2024: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਸ਼ਹਿਰ ਵਿਚ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਮਹਾਨ ਕ੍ਰਾਂਤੀਕਾਰੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਮਹਾਨ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ…
-

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ…
-

ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ
ਫ਼ਿਰੋਜ਼ਪੁਰ, 26 ਦਸੰਬਰ ( ) ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜੱਚਾ ਬੱਚਾ ਨੂੰ ਗਰਭ ਅਵਸਥਾ ਜਾਂ ਜਣੇਪੇ ਦੌਰਾਨ ਕੋਈ ਦਿੱਕਤ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੈਟਰਨਲ ਡੈਥ ਰੀਵਿਊ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ…
Got any book recommendations?