Mindblown: a blog about philosophy.
-

ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ
ਮੋਗਾ, 10 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ।ਉਨਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ…
-

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ
ਚੰਡੀਗੜ੍ਹ, 10 ਦਸੰਬਰ: ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ।…
-

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਾਉਣੀ ਵਿਖੇ ਕੌਮਾਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ
ਸ੍ਰੀ ਮੁਕਤਸਰ ਸਾਹਿਬ 10 ਦਸੰਬਰ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਚੰਡੀਗੜ੍ਹ ਦੀ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਾਉਣੀ ਵਿਖੇ ਕੌਮਾਤਰੀ ਮਨੁੱਖੀ ਅਧਿਕਾਰ ਦਿਵਸ ਸਬੰਧੀ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ ਜਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ । ਇਸ ਮੌਕੇ ਡਾ. ਗਗਨਦੀਪ ਕੌਰ ਸੀ.ਜੇ.ਐੱਮ/ਸਕੱਤਰ ਵੀ…
-

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ
ਚੰਡੀਗੜ੍ਹ, 10 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ। ਸ: ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ…
-

ਯੁਵਕ ਸੇਵਾਵਾਂ ਵਿਭਾਗ ਨਸ਼ਿਆਂ ਵਿਰੁੱਧ ਕਾਰਜਸ਼ੀਲ, ਪਿੰਡ ਨਿਹਾਲ ਖੇੜਾ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਗਤੀਵਿਧੀ ਉਲੀਕੀ ਗਈ
ਫਾਜ਼ਿਲਕਾ, 10 ਦਸੰਬਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਕੜੀ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਚਲਾਏ ਗਏ ਅਭਿਆਨ ਅਧੀਨ ਪਿੰਡ ਨਿਹਾਲ ਖੇੜਾ ਵਿਖੇ ਸੈਮੀਨਾਰ ਤੇ ਨੁਕੜ ਨਾਟਕ ਰਾਹੀਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਪਿੰਡ ਵਾਸੀਆਂ, ਬਚਿਆਂ ਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ। ਯੁਵਕ ਸੇਵਾਵਾਂ ਵਿਭਾਗ ਤੋਂ ਅੰਕਿਤ ਕੁਮਾਰ ਅਤੇ ਸਿਖਿਆ ਵਿਭਾਗ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਨਹਿਰੂ ਸਟੇਡੀਅਮ ਵਿਚ ਜਾਰੀ
ਫਰੀਦਕੋਟ 10 ਦਸੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ…
-
ਦੂਜੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਕਰਵਾਇਆ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫ਼ਸਰ
ਬਠਿੰਡਾ, 10 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ 9 ਅਤੇ 10 ਦਸੰਬਰ ਤੱਕ ਕਿਸੇ ਵੀ ਉਮੀਦਵਾਰ ਵਲੋਂ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ…
-

ਜਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਦਾ ਆਯੋਜਨ
ਫਰੀਦਕੋਟ, 10 ਅਕਤੂਬਰ ( ) ਜਿਲ੍ਹਾ ਬਾਲ ਭਲਾਈ ਕੌਂਸਲ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਪੱਧਰ ਦਾ ਵੀਰ ਬਾਲ ਦਿਵਸ ਸਮਾਗਮ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਆਡੋਟੋਰੀਅਮ ਹਾਲ ਫਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਜਿ਼ਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਸ ਸਮਾਗਮ ਵਿੱਚ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ ਸ਼੍ਰੀਮਤੀ ਅੰਕਿਤਾ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਚੇਅਰਪਰਸਨ…
-

ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਮੋਗਾ 10 ਦਸੰਬਰ ਜ਼ਿਲ੍ਹਾ ਮੋਗਾ ਦੀ 8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਈ। ਤਿੰਨ ਦਿਨਾਂ ਚੱਲੀ ਇਸ ਪੋਲੀਓ ਰੋਕੂ ਮੁਹਿੰਮ ਤਹਿਤ ਮੋਗਾ ਦੇ ਕੁੱਲ 99543 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਜਿਸ ਨਾਲ ਸਤ ਫੀਸਦੀ ਟੀਚਾ ਪੂਰਾ ਕੀਤਾ ਗਿਆ। ਸਿਵਲ ਸਰਜਨ ਮੋਗਾ ਡਾ…
-

ਸੋਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ ਪੰਜਾਬ ਨੇ ਵੱਖ-ਵੱਖ ਸਵੈ—ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 10 ਦਸੰਬਰ ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸ਼ੀਖਾ ਸ਼ਰਮਾ ਦੇ ਨਿਰਦੇਸ਼ਾਂ ਹੇਠ ਸੋਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ ਪੰਜਾਬ ਵੱਲੋਂ ਜਿਲ੍ਹਾ ਫਿ਼ਰੋਜ਼ਪੁਰ ਦੀਆਂ ਵੱਖ-ਵੱਖ ਸਵੈ—ਸੇਵੀ ਸੰਸਥਾਵਾਂ ਦੀ ਮੀਟਿੰਗ ਸ੍ਰੀ ਏ.ਕੇ. ਕੁੰਦਰਾ, ਚੇਅਰਮੈਨ—ਕਮ—ਕਾਰਜਕਾਰੀ ਡਾਇਰੈਕਟਰ ਸੋਸਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਬਾਲ ਸਿਹਤ, ਨਾਰੀ ਸਸ਼ਕਤੀਕਰਨ…
-

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਸ਼ਹਿਰ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਕੀਤੇ ਸੀਲ
ਅੰਮ੍ਰਿਤਸਰ 10 ਦਸੰਬਰ 2024- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਗਤੀਵਿਧੀਆਂ ਉੱਤੇ ਨੱਥ ਪਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਤਹਿਸੀਲਦਾਰ ਜਗਸੀਰ ਸਿੰਘ ਦੀ ਟੀਮ ਨੇ ਅੰਮ੍ਰਿਤਸਰ ਦੇ ਚਾਟੀਵਿੰਡ ਇਲਾਕੇ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਸੀਲ ਕਰਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਹੈ।…
-

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ
ਚੰਡੀਗੜ੍ਹ, 10 ਦਸੰਬਰ: ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਅਧਿਕਾਰਕ ਰਿਹਾਇਸ਼ `ਤੇ…
-

ਤਿੰਨ ਰੋਜ਼ਾ ਮੁਹਿੰਮ ਤਹਿਤ 72341 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਸਿਵਲ ਸਰਜਨ
ਮਾਨਸਾ 10 ਦਸੰਬਰ :ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਸਿਹਤ ਵਿਭਾਗ ਮਾਨਸਾ ਵੱਲੋਂ 8 ਦਸੰਬਰ ਤੋਂ 10 ਦਸਬੰਰ 2024 ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ…
-

ਰੈਡ ਕਰਾਸ ਸ਼ਾਖਾ ਵੱਲੋਂ ਬਲਾਕ ਮਾਜਰੀ ਦੇ ਪਿੰਡ ਮਿਰਜ਼ਾਪੁਰ ਵਿੱਚ ਲਗਾਇਆ ਮੈਡੀਕਲ ਚੈੱਕਅੱਪ ਕੈਂਪ ਅਤੇ ਫਸਟ ਏਡ ਜਾਗਰੂਕਤਾ ਕੈਂਪ
ਐੱਸ.ਏ.ਐੱਸ. ਨਗਰ 10 ਦਸੰਬਰ, 2024: ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲਾ ਰੈਡ ਕਰਾਸ ਸ਼ਾਖਾ, ਐੱਸ ਏ ਐੱਸ ਨਗਰ ਆਸ਼ਿਕਾ ਜੈਨ, ਦੀ ਰਹਿਨੁਮਾਈ ਹੇਠ ਰੈਡ ਕਰਾਸ ਸ਼ਾਖਾ ਵੱਲੋਂ ਅੱਜ ਕੰਡੀ ਏਰੀਆ ਵਿੱਚ ਪੈਂਦੇ ਪਿੰਡ ਮਿਰਜ਼ਾਪੁਰ ਬਲਾਕ ਮਾਜਰੀ ਤਹਿਸੀਲ ਖਰੜ ਵਿਖੇ ਮੈਡੀਕਲ ਚੈੱਕਅੱਪ ਕੈਂਪ ਅਤੇ ਫਸਟ ਏਡ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਮਿਰਜ਼ਾਪੁਰ ਸਕੂਲ ਦੇ ਬੱਚਿਆਂ ਅਤੇ ਅਧਿਆਪਕਾ ਨੂੰ…
-

ਨਾਮਜਦਗੀਆਂ ਦੇ ਦੂਜੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀਂ ਕਰਵਾਏ ਗਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣਕਾਰ ਅਫ਼ਸਰ
ਮਾਨਸਾ, 10 ਦਸੰਬਰ :ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਐਲਾਨੀਆਂ ਗਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ…
-

ਏ.ਡੀ.ਸੀ ਨੇ ਵਿਭਾਗਾਂ ਨੂੰ ਰੋਜ਼ਾਨਾ ਦੀਆਂ ਗਤੀਵਿਧੀਆਂ ਦਾ ਕੈਲੰਡਰ ਬਣਾਉਣ ਲਈ ਕਿਹਾ
ਲੁਧਿਆਣਾ, 10 ਦਸੰਬਰ (000) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ ਨੇ ਸਮੂਹ ਵਿਭਾਗਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਲਈ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਕੈਲੰਡਰ ਤਿਆਰ ਕਰਨ ਦੀ ਅਪੀਲ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਸ ਪ੍ਰੋਗਰਾਮ ਨੂੰ ਇਮਾਨਦਾਰੀ ਨਾਲ ਲਾਗੂ ਕਰਨਾ ਅਤੇ ਲੁਧਿਆਣਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣਾ…
-

ਡੀ.ਸੀ ਨੇ ਉਭਰਦੇ ਉੱਦਮੀਆਂ ਨਾਲ ਮੁਲਾਕਾਤ ਕੀਤੀ
ਲੁਧਿਆਣਾ, 10 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੀ.ਟੀ ਯੂਨੀਵਰਸਿਟੀ ਵਿਖੇ ਉੱਦਮੀਆਂ ਲਈ ਫਿਊਚਰ ਟਾਈਕੂਨਜ਼ ਪ੍ਰੋਗਰਾਮ ਤਹਿਤ ਬੂਟ ਕੈਂਪ ਦੀ ਸ਼ੁਰੂਆਤ ਦੌਰਾਨ ਨਵੀਨਤਾ ਨੂੰ ਹੁਲਾਰਾ ਦੇਣ ਅਤੇ ਉਭਰਦੇ ਉੱਦਮੀਆਂ ਦਾ ਸਮਰਥਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ੍ਰੀ ਜਤਿੰਦਰ ਜੋਰਵਾਲ ਨੇ ਆਪਣੇ ਬੈਚਮੇਟ 2014 ਆਈ.ਏ.ਐਸ. ਅਫਸਰ ਸਾਕਸ਼ੀ ਸਾਹਨੀ (ਡੀ.ਸੀ. ਅੰਮ੍ਰਿਤਸਰ)…
-

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 10 ਦਸੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ…
-

ਸਕੱਤਰ, ਮਕਾਨ ਤੇ ਸ਼ਹਿਰੀ ਵਿਕਾਸ ਨੇ ਮੋਹਾਲੀ ਦੀਆਂ ਸੜਕਾਂ ਨੂੰ ਭੀੜ -ਭੜੱਕਾ ਰਹਿਤ ਕਰਨ ਲਈ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ
ਐਸ.ਏ.ਐਸ.ਨਗਰ, 10 ਦਸੰਬਰ, 2024:ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮੱਦੇਨਜ਼ਰ ਮੋਹਾਲੀ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਮੁਕਤ ਅਤੇ ਵਧਦੇ ਟ੍ਰੈਫਿਕ ਦੇ ਅਨੁਕੂਲ ਬਣਾਉਣ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਗਮਾਡਾ ਦੇ ਸੀ.ਏ. ਮੋਨੀਸ਼ ਕੁਮਾਰ, ਕਮਿਸ਼ਨਰ ਨਗਰ ਨਿਗਮ ਟੀ ਬੇਨਿਥ,…
-

ਐਨ.ਈ.ਈ.ਟੀ. ਅਤੇ ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 9 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਨ ਅਤੇ ਮਿਆਰੀ ਕੋਚਿੰਗ ਤੱਕ ਪਹੁੰਚ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਕਲਾ ਪ੍ਰੀਖਿਆਵਾਂ ਲਈ ਢੁਕਵੀਂ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਸ਼ਲਾਘਾਯੋਗ ਉਪਰਾਲੇ ਦੀ ਸ਼ੁਰੂਆਤ ਕੀਤੀ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਐਨ.ਈ.ਈ.ਟੀ. ਅਤੇ ਆਈ.ਆਈ.ਟੀ./ਜੇ.ਈ.ਈ. ਵਰਗੀਆਂ ਮੁਕਾਬਲਾ…
Got any book recommendations?