ਬਨੂੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ :ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ...
ਫਿਰੋਜ਼ਪੁਰ 23 ਸਤੰਬਰ 2024 ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਮੈਡਮ ਅਨੁਰਾਧਾ, ਅਡੀਸ਼ਨਲ ਸੁਪਰਡੈਂਟ ਕੇਂਦਰੀ ਜ਼ੇਲ੍ਹ, ਫਿਰੋਜ਼ਪੁਰ ਸ੍ਰੀ ਅਰਪਨਜੋਤ ਸਿੰਘ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਵੀ ਨਿਰੀਖਣ ਕੀਤਾ ਤੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ । ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ ਅਤੇ ਅੰਤ ਵਿੱਚ ਜੱਜ ਸਾਹਿਬ ਨੇ ਇੱਥੋਂ ਵਿਦਾਇਗੀ ਲਈ । ਇਸ ਮੌਕੇ ਚੀਫ ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਸ੍ਰੀ ਸੁਖਦੀਪ ਗੁੰਬਰ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਫਿਰੋਜਪੁਰ ਮਿਸ ਪ੍ਰਿਅੰਕਾ ਗਰਗ, ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਅਤੇ ਸ੍ਰੀ ਖਿਲਾਰਾ ਸਿੰਘ ਵੀ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ।
ਮਲੋਟ/ ਸ੍ਰੀ ਮੁਕਤਸਰ ਸਾਹਿਬ, 23 ਸਤੰਬਰਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆ ਹਦਾਇਤਾਂ ਤੇ ਕੇਂਦਰੀ ਪ੍ਰਦੂਸ਼ਨ ਕੰਟਰੋਲ ਬੋਰਡ...
ਧਰਮਕੋਟ/ਬਾਘਾਪੁਰਾਣਾ, 23 ਸਤੰਬਰ (000) –ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ...
ਚੰਡੀਗੜ੍ਹ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ...
ਫ਼ਿਰੋਜ਼ਪੁਰ, 23 ਸਤੰਬਰ, 2024: ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ...
ਅਬੋਹਰ/ ਫਾਜ਼ਿਲਕਾ 23 ਸਤੰਬਰ2024. ਫਾਜ਼ਿਲਕਾ ਦੇ ਅਬੋਹਰ ਬਲਾਕ ਦੇ ਪਿੰਡ ਭੰਗਾਲਾ ਦੇ ਅਗਾਂਹ ਵਧੂ ਕਿਸਾਨ...
ਚੰਡੀਗੜ੍ਹ, 23 ਸਤੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ...
ਫਾਜਿਲਕਾ 23 ਸਤੰਬਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ਼ ਕਾਰੀ ਸਿਵਲ ਸਰਜਨ ਡਾ ਐਰਿਕ ਦੀ ਦੇਖਰੇਖ...
ਸਰਦੂਲਗੜ੍ਹ/ਮਾਨਸਾ, 23 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਸਹੂਲਤਾਂ...
ਬੁਢਲਾਡਾ/ਮਾਨਸਾ, 23 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ...
ਚਾਉਕੇ (ਬਠਿੰਡਾ), 23 ਸਤੰਬਰ:ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 ਸਤੰਬਰ, 2024: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੇ ਨਿਰਦੇਸ਼ਾਂ...
1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ
1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 23 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ...
ਮਾਨਸਾ, 23 ਸਤੰਬਰ:ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ...
ਫਰੀਦਕੋਟ 23 ਸਤੰਬਰ () ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ...
*ਚਾਉਕੇ (ਬਠਿੰਡਾ), 23 ਸਤੰਬਰ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ...
ਅੰਮ੍ਰਿਤਸਰ , 22 ਸਤੰਬਰ, ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਮਹਿਤਾ ਰੋਡ ਦੇ ਪਿੰਡ ਨਵਾਂ ਤਨੇਲ ਤੋਂ ਗੁਰਦੁਆਰਾ...
ਅੰਮ੍ਰਿਤਸਰ 21 ਸਤੰਬਰ –ਕੈਬਨਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਲਗਾਤਾਰ ਦੂਸਰੇ ਦਿਨ ਆਪਣੇ ਹਲਕੇ ਜੰਡਿਆਲਾ ਗੁਰੂ ਦੇਪਿੰਡਾਂ ਵਿੱਚ...
