Mindblown: a blog about philosophy.
-

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ
ਚੰਡੀਗੜ੍ਹ/ਐਸਏਐਸ ਨਗਰ, 30 ਮਈ: ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ…
-

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ…
-

ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ
ਚੰਡੀਗੜ੍ਹ, 30 ਮਈ: ਸੂਬੇ ਨੂੰ ਹਰਿਆ-ਭਰਿਆ ਬਣਾਉਣ ਅਤੇ ਸਾਫ਼ ਤੇ ਸਵੱਛ ਪੰਜਾਬ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਵਿਸਥਾਰਤ ਯੋਜਨਾ ਉਲੀਕੀ ਹੈ। ਆਗਾਮੀ ਮਾਨਸੂਨ ਸੀਜ਼ਨ ਦੌਰਾਨ ਵੱਖ-ਵੱਖ ਯੋਜਨਾਵਾਂ ਅਧੀਨ ਪੌਦੇ ਲਗਾਉਣ ਸਬੰਧੀ ਟੀਚਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਿਸ ਵਿੱਚ ਕੈਂਪਾ ਸਕੀਮ ਅਧੀਨ 4117.49 ਹੈਕਟੇਅਰ ਰਕਬੇ ਵਿੱਚ ਪੌਦੇ…
-

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ
ਚੰਡੀਗੜ੍ਹ/ਅੰਮ੍ਰਿਤਸਰ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ ਇਸ ਪਹਿਲਕਦਮੀ ਨਾਲ ਅੰਮ੍ਰਿਤਸਰ…
-

ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ
ਚੰਡੀਗੜ੍ਹ, 30 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 130ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 513 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ
ਚੰਡੀਗੜ੍ਹ, 30 ਮਈ: ਕੌਮੀ ਸਿੱਖਿਆ ਦਰਜਾਬੰਦੀ ‘ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ।…
-

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ
ਚੰਡੀਗੜ੍ਹ/ਬਟਾਲਾ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਡੀਜੀਪੀ ਨੇ ਕਿਹਾ, “ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ…
-

ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ
ਨਵੀਂ ਦਿੱਲੀ, 30 ਮਈ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਅਤੇ ਇਸ ਨੂੰ ਰੋਕਣ ਲਈ ਚੁੱਕੇ ਜਾ ਰਹੇ ਬੇਅਸਰ ਕਦਮਾਂ ਲਈ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਯਕੀਨੀ ਤੌਰ ‘ਤੇ ਹੁਣ ਦੇਸ਼ ਨੂੰ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ ਹੈ। ਮੌਜੂਦਾ ਕੇਂਦਰ ਸਰਕਾਰ ਨੀਟ ਪੇਪਰ…
-

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 30 ਮਈ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ…
-

ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ
ਫ਼ਿਰੋਜ਼ਪੁਰ 30 ਮਈ ()ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ ਅਤੇ ਸਰਕਾਰੀ ਮਿਡਲ ਸਕੂਲ ਪਟੇਲ ਨਗਰ ਅਤੇ ਉੱਪ ਜ਼ਿਲ੍ਹਾ ਸਿੱਖਿਆ…
-

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ) ਤਹਿਤ ਸੋਧੀ ਸਮਾਂ ਸਾਰਣੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 30 ਮਈ- ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਬਰੀਕੀ ਨਾਲ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਮੁੜ ਜਾਂਚ ਅਤੇ ਅਪਡੇਟ ਕਰਨ ਦੀ ਕਾਰਵਾਈ ਵਿੱਢੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ…
-

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ
ਤਰਨ ਤਾਰਨ, 30 ਮਈ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ…
-

ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਸਿੱਖਿਆ ਦਾ ਮਹਾ ਜਸ਼ਨ
ਫਾਜ਼ਿਲਕਾ 30 ਮਈ..ਪੰਜਾਬ ਸਰਕਾਰ, ਸਿੱਖਿਆ ਵਿਭਾਗ ਤੇ ਐਸ.ਸੀ.ਈ.ਆਰ.ਟੀ. ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਜੈ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਹਾ ਜਸ਼ਨ ਮਨਾਇਆ ਗਿਆ। ਸਿੱਖਿਆ ਵਿਭਾਗ ਵੱਲੋਂ ਸਾਰੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਬੱਚਿਆਂ ਦੇ ਸਕੂਲ ਵਿੱਚ ਮੈਗਾ…
-

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ…
-

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ
ਚੰਡੀਗੜ੍ਹ, 30 ਮਈ 2026: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ…
-

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 30 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ…
-

ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਬਠਿੰਡਾ ਵਿੱਚ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ
ਬਠਿੰਡਾ, 29 ਮਈ- ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਸਫਲਤਾਪੂਰਵਕ ਕਰਵਾਈ ਗਈ। ਇਹ ਪਾਇਲਟ ਪਹਿਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਸਮਾਗਮ ਦਾ ਆਯੋਜਨ ਦ ਨੇਚਰ ਕਨਜ਼ਰਵੇਂਸੀ ਵੱਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਸਹਿਯੋਗ…
-

ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਵਰਕਰਾਂ ਅਤੇ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ-ਡਾ ਜਮੀਲ ਉਰ ਰਹਿਮਾਨ
ਮਾਲੇਰਕੋਟਲਾ – ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ,…
-

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ
ਸੰਗਰੂਰ, 29 ਮਈ- ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ,…
-

ਇਹ ਇਤਿਹਾਸਕ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ
ਜਲੰਧਰ, 29 ਮਈ : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ…
Got any book recommendations?