Mindblown: a blog about philosophy.
-

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ
ਨਵੀਂ ਦਿੱਲੀ, 29 ਮਈ- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਨੇ ਪੂਰੀ ਪਾਰਟੀ ਨੂੰ ਜੋਸ਼ ਨਾਲ ਭਰ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਦੀ ‘‘ਕੰਮ ਦੀ ਰਾਜਨੀਤੀ’’…
-

ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ‘ਸਫ਼ਾਇਆ’ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ ‘ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ…
-

ਲੋਕਾਂ ਨੇ ‘ਈਡੀ ਪਾਰਟੀ’ (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ
*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ…
-

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ
ਚੰਡੀਗੜ੍ਹ, 29 ਮਈ: ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਰਾਜ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦਾ…
-

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ
ਚੰਡੀਗੜ੍ਹ, 29 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 129ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 438 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ
ਤਰਨ ਤਾਰਨ, 29 ਮਈ : ਮੇਰਾ ਯੁਵਾ ਭਾਰਤ, ਤਰਨ ਤਾਰਨ ਦੇ ਵਲੰਟੀਅਰਾਂ ਨੇ ਡਿਪਟੀ ਡਾਇਰੈਕਟਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਬਿਰਧ ਘਰ, ਤਰਨ ਤਾਰਨ ਵਿਖੇ ਆਯੋਜਿਤ ਅਨੁਭਵ ਸਿੱਖਿਆ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਵਿੱਚ ਸੰਵੇਦਨਸ਼ੀਲਤਾ, ਦਇਆ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।ਦੌਰੇ…
-

ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ
ਹੁਸ਼ਿਆਰਪੁਰ, 29 ਮਈ : ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ ਲਈ ਜਾਰੀ ਵੇਰਵਿਆਂ ਅਨੁਸਾਰ 30 ਮਈ (ਸ਼ਨੀਵਾਰ) ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ 13 ਜੂਨ 2026 (ਸ਼ਨੀਵਾਰ) ਨੂੰ ਪੈਣਗੀਆਂ। ਉਨ੍ਹਾਂ ਦੱਸਿਆ ਕਿ 30 ਮਈ 2026 ਤੋਂ ਸਵੇਰੇ 11 ਵਜੇ ਤੋਂ ਬਾਅਦ…
-

ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ
ਸ੍ਰੀ ਮੁਕਤਸਰ ਸਾਹਿਬ, 29 ਮਈ ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਦੀ ਅਗਵਾਈ ਹੇਠ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ,ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ। ਇਸ ਸਮਾਗਮ ਨੁੰ ਸੰਬੋਧਨ ਕਰਦਿਆਂ ਸ਼੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਸਾਹਿਬ ਜੀਆਂ ਨੇ ਕਿਹਾ ਕਿ ਸਾਲ 31 ਮਈ ਨੂੰ ਵਿਸ਼ਵ ਭਰ…
-

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ
ਰੂਪਨਗਰ, 29 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਐਂਟੀ ਡੇਂਗੂ ਟੀਮਾਂ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਡੇਂਗੂ ਸਬੰਧੀ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮਾਂ ਵੱਲੋਂ ਵਾਲਮੀਕੀ ਮੰਦਰ,…
-

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ…
-

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਜਲੰਧਰ, 29 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ…
-

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ
ਚੰਡੀਗੜ੍ਹ, 29 ਮਈ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ। ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ…
-

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਭੀਖ ਮੰਗਣ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮਾਨਸਾ, 28 ਮਈ: ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ-2026 ਦੀ ਗਿਣਤੀ ਮਿਤੀ 29.05.2026 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿੱਚ ਇਹਨਾਂ ਚੋਣਾਂ ਦੀ ਗਿਣਤੀ ਲਈ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਜ਼ਿਮਨੇਜੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ ਜ਼ਿਲ੍ਹਾ ਮਾਨਸਾ, ਸ਼ਹੀਦ ਨੰਦ ਸਿੰਘ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ…
-

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ
ਚੰਡੀਗੜ੍ਹ, 28 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 364 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਚੰਡੀਗੜ੍ਹ 28 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ…
-

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ
ਚੰਡੀਗੜ੍ਹ, 28 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਤਮਾਮ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ ‘ਤੇ ਪਲਟਵਾਰ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬੀਤੇ ਰੋਜ਼ ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਨੂੰ ਜਿੱਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸ਼ਾਂਤੀਪੂਰਨ…
-

ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ
ਸੰਗਰੂਰ, 28 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਚੋਰੀ/ਸਨੈਚਿੰਗ ਦੀ ਵਾਰਦਾਤ ਟਰੇਸ ਕਰਕੇ 05 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਉਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਤੇ ਦਾਹ ਲੋਹਾ,…
-

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਚੰਡੀਗੜ੍ਹ; 28 ਮਈ 2026: ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ…
Got any book recommendations?