Mindblown: a blog about philosophy.
-

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86…
-

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 16 ਅਪ੍ਰੈਲ– ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ…
-

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ…
-

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
*ਚੰਡੀਗੜ੍ਹ, 15 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਅਤੇ ਆਪਣੇ ਸਾਧਨਾਂ…
-

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ…
-

ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਮੋਹਾਲੀ: ਸੀਜੀਸੀ ਯੂਨੀਵਰਸਿਟੀ ਮੋਹਾਲੀ ਦੁਆਰਾ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਾਂਕਲੇਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ ਗਿਆ। ਇਸ ਸਮਾਗਮ ਵਿੱਚ ਅਕਾਦਮਿਕ ਮਾਹਿਰਾਂ, ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਸ਼ੇਸ਼ ਵਿਅਕਤੀਆਂ ਨੇ ਭਾਗ ਲਿਆ। ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਪੇਸ਼ ਕੀਤਾ ਗਿਆ ਨਵਾਂ ਸਿੱਖਿਆ ਮਾਡਲ ਨੌਜਵਾਨ ਪੀੜ੍ਹੀ ਦੀਆਂ ਲੋੜਾਂ…
-

‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਈਡੀ ਦੀ ਰੇਡ ‘ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ
ਨਵੀਂ ਦਿੱਲੀ/ਪੰਜਾਬ, 15 ਅਪ੍ਰੈਲ 2026 ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜਸਭਾ ਸਾਂਸਦ ਅਸ਼ੋਕ ਮਿੱਤਲ ਦੇ ਘਰ ਅਤੇ ਯੂਨੀਵਰਸਿਟੀ ਵਿੱਚ ਈਡੀ ਦੀ ਰੇਡ ਨੂੰ ਲੈ ਕੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਅਜੇ ਹਾਲ ਹੀ ਵਿੱਚ ਪਾਰਟੀ ਨੇ ਸਾਂਸਦ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਰਾਜਸਭਾ ਵਿੱਚ ਉਪ-ਨੇਤਾ ਬਣਾਇਆ…
-

ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ
ਰੂਪਨਗਰ, 15 ਅਪ੍ਰੈਲ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਹਰ ਵਰਗ ਦੇ ਲੋੜਵੰਦਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ…
-

ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ- ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਾਲ-ਬਜਾਰੀ ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਜਿਲ੍ਹਾ ਸ੍ਰੀ…
-

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ: ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 70 ਸਾਲਾਂ ਤੋਂ ਸਹੂਲਤਾਂ ਪੱਖੋਂ ਵਾਂਝੇ ਪਿੰਡਾਂ ਲਈ ਆਧੁਨਿਕ ਸੜਕੀ ਬੁਨਿਆਦੀ ਢਾਂਚਾ, ਉੱਚ ਪੱਧਰੀ ਪੁਲ ਅਤੇ ਅਤਿ-ਆਧੁਨਿਕ ਸਿਹਤ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ
ਚੰਡੀਗੜ੍ਹ, 15 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ…
-

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ…
-

ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ
ਰੂਪਨਗਰ, 15 ਅਪ੍ਰੈਲ: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਅੱਠਵੇਂ ਗੇੜ ਦੀ ਮੂੰਹ-ਖੁਰ ਵੈਕਸੀਨ ਸਮੁੱਚੇ ਪੰਜਾਬ ਰਾਜ ਵਿੱਚ ਲਗਵਾਉਣ ਹਿੱਤ ਮੁਹਿੰਮ ਦਾ ਆਗਾਜ਼ ਅੱਜ ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ, ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ…
-

ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਮੂਨਕ, 15 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਦੀ ਉਪਜ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਅੱਜ ਮੂਨਕ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਖਾਸ ਤੌਰ ‘ਤੇ ਪਹੁੰਚੇ ਅਤੇ ਮੰਡੀ ਵਿੱਚ ਆਈ ਨਵੀਂ ਫਸਲ ਦੀ ਬੋਲੀ ਲਗਵਾ ਕੇ ਖਰੀਦ…
-

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ
ਚੰਡੀਗੜ੍ਹ, 15 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ
ਚੰਡੀਗੜ੍ਹ, 15 ਅਪ੍ਰੈਲ:– ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ…
-

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 15 ਅਪ੍ਰੈਲ: ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ…
-

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ…
-

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ
ਚੰਡੀਗੜ੍ਹ, 15 ਅਪ੍ਰੈਲ 2026: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਭਾਰਤ ਦੀ ਸਭ ਤੋਂ ਵਿਆਪਕ ਜਨਤਕ ਸਿਹਤ ਸੰਭਾਲ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਵਜੋਂ ਉਭਰੀ ਹੈ। ਇਸ ਯੋਜਨਾ ਤਹਿਤ ਪੰਜਾਬ ਭਰ ਵਿੱਚ ਪ੍ਰਤੀ ਪਰਿਵਾਰ ਸਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਕਵਰੇਜ ਪ੍ਰਦਾਨ ਕੀਤਾ ਜਾਂਦਾ ਹੈ। ਯੋਜਨਾ ਦੇ ਸ਼ੁਰੂ ਹੋਣ ਤੋਂ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਸ਼੍ਰੀ ਮੁਕਤਸਰ ਸਾਹਿਬ, 14 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ…
Got any book recommendations?