Mindblown: a blog about philosophy.
-

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਰੂਪਨਗਰ, 14 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੇ ਪੱਧਰ ਉੱਤੇ ਵਿੱਤੀ ਰਾਹਤ ਮਿਲ…
-

ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ
ਮਾਨਸਾ, 14 ਅਪ੍ਰੈਲ: ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਦੀ ਮੌਜੂਦਗੀ ਵਿੱਚ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਕਣਕ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਟੀਮ ਨੇ ਮੰਡੀਆਂ ’ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ,…
-

ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ
ਫ਼ਰੀਦਕੋਟ, 14 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਜਿਲ੍ਹਾ ਫ਼ਰੀਦਕੋਟ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਮਹਿਲਾ ਸਤਿਕਾਰ ਸਖੀ ਵਲੰਟੀਅਰਾਂ ਨੂੰ ਪੱਤਰ ਅਤੇ ਵੋਟਰ ਸੂਚੀਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਉਦੇਸ਼ਾਂ ਅਤੇ…
-

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ
ਟਾਂਡਾ/ਹੁਸ਼ਿਆਰਪੁਰ, 14 ਅਪ੍ਰੈਲ: ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ । ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੰਬੰਧਤ ਅਧਿਕਾਰੀਆਂ ਨਾਲ ਕਣਕ…
-

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ
ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ
ਚੰਡੀਗੜ੍ਹ 14 ਅਪ੍ਰੈਲ 2026:– ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ…
-

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ
ਚੰਡੀਗੜ੍ਹ, 14 ਅਪ੍ਰੈਲ 2026:– ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਆਧੁਨਿਕ ਪੁਲਿਸਿੰਗ ਦੇ ਮੋਰਚਿਆਂ ‘ਤੇ ਇੱਕ ਫੈਸਲਾਕੁੰਨ ਤਾਕਤ ਵਜੋਂ ਉੱਭਰ ਰਹੀਆਂ, ਮੁੱਖ ਆਪ੍ਰੇਸ਼ਨਾਂ ਦੀ ਅਗਵਾਈ ਕਰ ਰਹੀਆਂ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪਰਾਧ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਯਤਨਾਂ ਨੂੰ ਲਗਾਤਾਰ ਮਜ਼ਬੂਤੀ ਪ੍ਰਦਾਨ ਕਰ ਰਹੀਆਂ ਹਨ। ਗੈਂਗਸਟਰ ਵਿਰੋਧੀ ਮੁਹਿੰਮਾਂ ਦੀ ਨਿਗਰਾਨੀ ਤੋਂ…
-

ਏਵਨ ਸਾਈਕਲਜ਼ ਦੇ 75 ਸਾਲ ਵਿਸ਼ਵਾਸ, ਨਵੀਨਤਾ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਨੂੰ ਦਰਸਾਉਂਦਾ ਹੈ : ਰਾਜਪਾਲ ਗੁਲਾਬ ਚੰਦ ਕਟਾਰੀਆ
ਲੁਧਿਆਣਾ, 14 ਅਪ੍ਰੈਲ:- ਏਵਨ ਸਾਈਕਲਜ਼ ਨੇ ਆਈਕੋਨਿਕ ਕੌਫੀ ਟੇਬਲ ਬੁੱਕ ਦੇ ਲਾਂਚ ਨਾਲ ਵਿਰਾਸਤ ਦੇ 75 ਸਾਲ ਪੂਰੇ ਕੀਤੇ। ਸਾਢੇ ਸੱਤ ਦਹਾਕਿਆਂ ਦੀ ਨਵੀਨਤਾ, ਵਿਸ਼ਵਾਸ ਅਤੇ ਮੀਲ ਪੱਥਰ ਜਿਨ੍ਹਾਂ ਨੇ ਭਾਰਤੀ ਸਾਈਕਲਿੰਗ ਲੈਂਡਸਕੇਪ ਨੂੰ ਆਕਾਰ ਦਿੱਤਾ ਹੈ। ਏਵਨ ਸਾਈਕਲਜ਼ ਜੋ ਕਿ ਗੁਣਵੱਤਾ ਅਤੇ ਭਰੋਸੇਯੋਗਤਾ ਦਾ ਸਮਾਨਾਰਥੀ ਨਾਮ ਹੈ, ਨੇ ਆਪਣੀ ਕੌਫੀ ਟੇਬਲ ਬੁੱਕ ਦੇ ਲਾਂਚ…
-

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਦਮਪੁਰ (ਜਲੰਧਰ), 14 ਅਪ੍ਰੈਲ:- ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ ਨੌਜਵਾਨਾਂ…
-

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼
ਆਦਮਪੁਰ (ਜਲੰਧਰ), 14 ਅਪ੍ਰੈਲ: ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ।…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 14 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ…
-

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ
ਗੁਰਦਾਸਪੁਰ,13 ਅਪ੍ਰੈਲ () ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਾ. ਬੀ. ਆਰ ਅੰਬੇਡਕਰ ਜੀ ਦੇ ਵਿਚਾਰਾਂ ਅਤੇ ਉਨ੍ਹਾਂ ਦੇ ਸਮਾਜਿਕ, ਸਿੱਖਿਆਤਮਕ ਅਤੇ ਸੰਵਿਧਾਨਕ ਯੋਗਦਾਨ ਬਾਰੇ…
-

ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ
ਮਾਲੇਰਕੋਟਲਾ, 13 ਅਪ੍ਰੈਲ – ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਸਬੰਧੀ…
-

ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ
ਫ਼ਿਰੋਜ਼ਪੁਰ, 13 ਅਪ੍ਰੈਲ ਡਾ. ਰਾਜੀਵ ਅਰੋੜਾ ਨੇ ਐੱਸ ਬੀ ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਨਵੇਂ ਰਜਿਸਟਰਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮਾਣਯੋਗ ਉਪ ਕੁਲਪਤੀ ਪ੍ਰੋ ਡਾ ਸੁਰੇਸ਼ ਕੁਮਾਰ ਸ਼ਰਮਾ ਨੇ ਓਹਨਾ ਨੂੰ ਸ਼ੁੱਭ ਇਸ਼ਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਡਾ ਰਜੀਵ ਅਰੋੜਾ ਯੂਨੀਵਰਸਿਟੀ ਪ੍ਰਸ਼ਾਸਨ , ਫੈਕਲਟੀ ਅਤੇ ਸਟਾਫ਼ ਦੀਆਂ ਉਮੀਦਾਂ ਤੇ ਖਰੇ ਉਤਰਨਗੇ…
-

ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ 13 ਅਪ੍ਰੈਲ ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ…
-

ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ
ਸੰਗਰੂਰ, 13 ਅਪ੍ਰੈਲ: ਟਰੇਡਰਜ਼ ਕਮਿਸ਼ਨ ਕੋਲ ਹਲਕੇ ਪੱਧਰ ‘ਤੇ ਪ੍ਰਾਪਤ ਹੋਈਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ‘ਤੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਰਾਜਬੀਰ ਸਿੰਘ ਭੁੱਲਰ ਵੱਲੋਂ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਟਰੇਡਰਜ਼…
-

ਵਿਧਾਇਕ ਜਿੰਪਾ ਲੇ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ, ਲੋਕਾਂ ਨੂੰ ਮਿਲੀ ਵੱਡੀ ਰਾਹਤ
ਹੁਸ਼ਿਆਰਪੁਰ, 13 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 14 ਵਿੱਚ ਦੇਸ਼ ਭਗਤ ਕਾਲਜ ਤੋਂ ਨਿਊ ਫਤਿਹਗੜ੍ਹ ਤੱਕ ਲੋਕਾਂ ਦੀ ਸਹੂਲਤ ਲਈ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ
ਟਾਂਡਾ ਉੜਮੁੜ, 13 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਪ੍ਰੈਲ ਨੂੰ ਟਾਂਡਾ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਉੜਮੁੜ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ। ਉੜਮੁੜ ਹਲਕੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸ਼ਾਮ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ, ਟਾਂਡਾ ਵਿਖੇ ਪ੍ਰੋਗਰਾਮ ਦੀਆਂ…
-

ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ
ਆਦਮਪੁਰ/ਜਲੰਧਰ, 13 ਅਪ੍ਰੈਲ- ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14 ਅਪ੍ਰੈਲ 2026 ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ,ਪਿੰਡ ਉਦੇਸ਼ੀਆਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ…
-

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
Got any book recommendations?