ਲੁਧਿਆਣਾ, 11 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ...
ਫਰੀਦਕੋਟ, ਜੂਨ 11 () ਰਾਜ ਵਿੱਚੋਂ ਬਾਲ ਮਜਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ...
ਲੁਧਿਆਣਾ, 11 ਜੂਨ (000) – ਜ਼ਿਲ੍ਹਾ ਪ੍ਰਸ਼ਾਸਨ 30 ਜੂਨ ਨੂੰ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ...
ਕੋਟਕਪੂਰਾ, 11 ਜੂਨ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਆਪਣੇ ਵੱਖ-ਵੱਖ ਥਾਵਾਂ ਦੇ ਰੁਝੇਵਿਆਂ ਤੋਂ...
ਮੋਗਾ, 11 ਜੂਨ:ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ...
ਫਾਜ਼ਿਲਕਾ 11 ਜੂਨ 2024… ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ 2024-25...
ਐੱਸ ਏ ਐੱਸ ਨਗਰ, 11 ਜੂਨ, 2024:ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ...
ਫਾਜ਼ਿਲਕਾ 11 ਜੂਨ 2024… ਡੇਂਗੂ ਅਤੇ ਮਲੇਰੀਆ ਦੇ ਸੀਜ਼ਨ ਲਈ ਅਗੇਤੇ ਪ਼੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਖੇ ਡਾ. ਕਵਿਤਾ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਐਪੀਡਮੈਲੋਜਿਸਟ ਡਾ ਸੁਨੀਤਾ ਕੰਬੋਜ਼, ਦਿਵੇਸ਼ ਕੁਮਾਰ ਬੀਈਈ, ਵਿਜੇ ਕੁਮਾਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਰਵਿੰਦਰ ਸ਼ਰਮਾ, ਸੁਖਜਿੰਦਰ ਸਿੰਘ, ਟਹਿਲ ਸਿੰਘ, ਸੁਮਨ ਕੁਮਾਰ, ਰਾਜ ਕੁਮਾਰ ਅਤੇ ਕੰਵਲਜੀਤ ਬਰਾੜ ਹਾਜ਼ਰ ਸਨ। ਡਾ. ਕਵਿਤਾ ਸਿੰਘ ਨੇ ਸਮੂਹ ਹਾਜ਼ਰੀਨ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਦੇ ਸ਼ੀਜ਼ਨ ਨੂੰ ਦੇਖਦੇ ਹੋਏ ਗਤੀਵਿਧੀਆਂ ਤੇਜ਼ ਕੀਤੀਆਂ ਜਾਣ ਅਤੇ ਹਰ ਸ਼ੱਕੀ ਮਰੀਜ਼ ਦਾ ਖੂਨ ਟੈਸਟ ਕੀਤਾ ਜਾਵੇ। ਮਰੀਜ਼ ਦਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਮੋਬਾਇਲ ਨੰਬਰ ਲਿਖਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਡੇਂਗੂ, ਮਲੇਰੀਏ ਅਤੇ ਤੰਬਾਕੂ ਐਕਟ ਸਬੰਧੀ ਜਨਤਕ ਥਾਵਾਂ, ਸਿਹਤ ਸੰਸਥਾਵਾਂ ਅਤੇ ਸਕੂਲਾਂ ਵਿੱਚ ਬੱਚਿਆਂ ਅਤੇ ਅਧਿਆਪਿਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਕੋਟਪਾ ਐਕਟ—2003, ਵਾਟਰ ਸੈਂਪਲਿੰਗ, ਆਈ.ਡੀ.ਐਸ.ਪੀ. ਰਿਪੋਰਟਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਗਰਮੀ ਸੀਜ਼ਨ ਜਾਂ ਬਾਰਸ਼ਾਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਦੇ ਨਾਲ ਸ਼ੁੱਕਰਵਾਰ ਨੂੰ ਲੋਕਾਂ ਨੂੰ ਡਰਾਈ ਡੇ ਬਾਰੇ ਜਾਗਰੂਕ ਕੀਤਾ ਜਾਵੇ।
ਲੁਧਿਆਣਾ, 11 ਜੂਨ (000) – ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਲੁਧਿਆਣਾ ਸ਼ਹਿਰ ਦੇ 17 ਵੱਖ-ਵੱਖ ਕੇਂਦਰਾਂ ਵਿੱਚ 16...
ਫਾਜ਼ਿਲਕਾ 11 ਜੂਨ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਮੂਲਿਆਂਵਾਲੀ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਜੇ ਕੁਮਾਰ ਐੱਸ ਆਈ ਨੇ ਹਾਜ਼ਰ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਹ ਮੱਛਰ ਖੜੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ । ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ । ਮਲੇਰੀਆ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ, ਉਲਟੀਆਂ , ਕਾਂਬਾ ਲੱਗਣਾ, ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਉਪਰੰਤ ਸਿਹਤ ਕਰਮਚਾਰੀ ਤਰਸੇਮ ਸਿੰਘ ਅਤੇ ਵਰਿੰਦਰ ਸਿੰਘ ਨੇ ਦੱਸਿਆ ਕਿ ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ, ਸੀ ਐਚ ਓ ਰੁਪਿੰਦਰ ਕੌਰ ਏ ਐਨ ਐਮ ਸੀਮਾ ਰਾਣੀ ਆਸ਼ਾ ਫੈਸੀਲੇਟਰ ਅਨੀਤਾ ਰਾਣੀ ਆਸ਼ਾ ਵਰਕਰ ਹਰਪਿੰਦਰ ਕੌਰ ਕੁਲਵਿੰਦਰ ਕੌਰ ਹਾਜ਼ਰ ਸਨ
ਬਠਿੰਡਾ, 11 ਜੂਨ : ਜ਼ਿਲ੍ਹ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਲ ਤੇ ਕਿਸ਼ੋਰ ਮਜ਼ਦੂਰੀ...
ਫਾਜ਼ਿਲਕਾ: 11 ਜੂਨ 2024 ( ) ਜ਼ਿਲਾ ਫਾਜ਼ਿਲਕਾ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ...
ਫਤਹਿਗੜ੍ਹ ਸਾਹਿਬ, 11 ਜੂਨ ਨੌਜਵਾਨਾਂ ਖੇਡਾਂ ਨਾਲ ਜੁੜ ਕੇ ਜਿੱਥੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ...
ਫਰੀਦਕੋਟ 11 ਜੂਨ () ਲੋਕ ਸਭਾ ਚੋਣਾਂ 2024 ਦੌਰਾਨ ਫ਼ਰੀਦਕੋਟ ਦੇ ਪਿੰਡ ਚੱਕ ਕਲਿਆਣ ਵਾਸੀਆ ਵੱਲੋਂ ਆਮ ਆਦਮੀ ਪਾਰਟੀ ਦਾ...
ਅੰਮ੍ਰਿਤਸਰ 11 ਜੂਨ 2024– ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ...
ਲੁਧਿਆਣਾ, 11 ਜੂਨ (000) – ਮੌਜੂਦਾ ਗਰਮੀ ਦੇ ਮੌਸਮ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਸਮੱਸਿਆ...
ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ...
ਮਾਨਸਾ, 10 ਜੂਨ :ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ...
ਮਾਨਸਾ, 10 ਜੂਨ:ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ...
