ਫਾਜ਼ਿਲਕਾ, 27 ਮਈਲੋਕ ਸਭਾ ਚੋਣਾਂ ਦੇ ਮੱਦੇਨਜਰ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ....
ਅੰਮ੍ਰਿਤਸਰ 27 ਮਈ 2024– ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ...
ਅੰਮ੍ਰਿਤਸਰ 27 ਮਈ 2024– ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ...
ਅੰਮ੍ਰਿਤਸਰ 27 ਮਈ 2024— ਲੋਕ ਸਭਾ ਦੀਆਂ ਚੋਣਾਂ 2024 ਜੋ ਕਿ 1 ਜੂਨ 2024 ਨੂੰ ਹੋਣੀਆਂ...
ਅੰਮ੍ਰਿਤਸਰ 27 ਮਈ 2024– ਲੋਕ ਸਭਾ ਦੀਆਂ ਆਮ ਚੋਣਾਂ ਸਬੰਧੀ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਵੋਟਰਾਂ...
ਅੰਮ੍ਰਿਤਸਰ 27 ਮਈ 2024— ਹਰੇਕ ਬੀ.ਐਲ.ਓਜ਼ ਦੀ ਡਿਊਟੀ ਬਣਣੀ ਹੈ ਕਿ ਵੋਟਰ ਸੂਚਨਾ ਸਲਿੱਪ ਹਰੇਕ ਮਤਦਾਤਾ ਦੇ ਘਰ ਭੇਜਣੀ ਯਕੀਨੀ ਬਣਾਇਆ ਜਾਵੇ ਅਤੇ ਜਿਨ੍ਹਾਂ ਬੀ.ਐਲ.ਓਜ਼ ਵਲੋਂ ਆਪਣਾ ਡਾਟਾ ਮੁਕੰਮਲ ਕਰਕੇ ਵੋਟਰ ਸੂਚਨਾ ਸਲਿੱਪ ਮਤਦਾਤਾ ਦੇ ਘਰ ਵਿੱਚ ਨਹੀਂ ਭੇਜੀ ਗਈ, ਉਨਾਂ ਵਿਰੁੱਧ ਸਖ਼ਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਸਮੂਹ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕਈ ਬੀ.ਐਲ.ਓਜ਼ ਦੀ ਪ੍ਰਗਤੀ ਬਹੁਤ ਘੱਟ ਹੈ ਅਤੇ ਉਨਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅੱਜ ਰਾਤ ਤੱਕ ਆਪਣਾ ਕੰਮ ਮੁਕੰਮਲ ਕਰਨ ਅਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨਾਂ ਸਮੂਹ ਬੀ.ਐਲ.ਓਜ਼ ਨੂੰ ਕਿਹਾ ਕਿ ਮੀਟਿੰਗ ਹਾਲ ਵਿੱਚ ਹੀ ਕੰਪਿਊਟਰ ਪ੍ਰੋਗਰਾਮਰ ਦੀ ਡਿਊਟੀ ਲਗਾਈ ਹੈ। ਜੇਕਰ ਕਿਸੇ ਬੀ.ਐਲ.ਓਜ਼ ਦਾ ਡਾਟਾ ਮੁਕੰਮਲ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਕੰਪਿਊਟਰ ਪ੍ਰੋਗਰਾਮਰ ਨਾਲ ਰਾਬਤਾ ਕਾਇਮ ਕਰ ਸਕਦਾ ਹੈ। ਇਸ ਮੀਟਿੰਗ ਵਿੱਚ ਚੋਣ ਕਾਨੂੰਗੋ ਸ: ਰਜਿੰਦਰ ਸਿੰਘ ਤੋਂ ਇਲਾਵਾ ਸਾਰੇ ਹਲਕਿਆਂ ਦੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਹਾਜ਼ਰ ਸਨ।
ਅੰਮ੍ਰਿਤਸਰ 26 ਮਈ 2024— ਸਰਕਾਰੀ ਸਕੂਲ ਲੈਕਚਰਾਰ ਸ਼੍ਰੀ ਰਾਜਕੁਮਾਰ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਗੀਤ ‘ਪਹਿਲੀ ਜੂਨ...
ਅੰਮ੍ਰਿਤਸਰ 26 ਮਈ 2024— ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਥਾਨਕ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਈ, 2024- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੋਂ ਲਗਾਤਾਰ ਕੁਝ...
ਅੰਮ੍ਰਿਤਸਰ 26 ਮਈ 2024— ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ...
ਮੋਗਾ, 26 ਮਈ (000) – ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ...
ਅੰਮ੍ਰਿਤਸਰ 26 ਮਈ 2024— ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹੇ ਵਿੱਚ 375 ਵਿਅਕਤੀਆਂ ਨੇ ਘਰ ਬੈਠੇ ਹੀ ਆਪਣੀ ਵੋਟ ਪਾ ਦਿੱਤੀ ਹੈ। ਜਿਨਾਂ...
ਬਠਿੰਡਾ, 26 ਮਈ : ਸਾਲ 2024-25 ਦੇ ਸੀਜਨ ਦੌਰਾਨ ਜ਼ਿਲ੍ਹੇ ਭਰ ਵਿੱਚ 910410.65 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ...
ਅੰਮ੍ਰਿਤਸਰ ,26 ਮਈ ( ) – ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਜ਼ਿਲੇ੍ਹ ਵਿਚ ਪੈਂਦੇ 11 ਵਿਧਾਨ ਸਭਾ ਹਲਕਿਆਂ ਵਿਚ ਬਣਾਏ ਗਏ ਪੋਲਿੰਗ ਸਟੇਸ਼ਨਾਂ...
ਫਾਜ਼ਿਲਕਾ, 26 ਮਈ :ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਖਤਮ ਹੋਣ ਦੇ...
ਅੰਮ੍ਰਿਤਸਰ 26 ਮਈ 2024— ਲੋਕਸਭਾ ਚੋਣਾਂ 2024 ਨੂੰ ਲੈ ਕੇ ਮੁੱਖ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਸਪੈਸ਼ਲ ਜਨਰਲ ਅਬਜ਼ਰਵਰ ਸ੍ਰੀ ਰਾਮ...
ਫਾਜ਼ਿਲਕਾ, 26 ਮਈਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਚੋਣ ਅਮਲੇ ਦੀ ਚੱਲ ਰਹੀ ਰਿਹਰਸਲ ਮੌਕੇ...
ਅਬੋਹਰ, 26 ਮਈਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਡੀ.ਏ.ਵੀ. ਕਾਲਜ ਵਿਖੇ ਚੋਣ ਅਮਲੇ ਦੀ ਰਿਹਰਸਲ...
ਚੰਡੀਗੜ੍ਹ/ਫਾਜ਼ਿਲਕਾ, 26 ਮਈ: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ...
ਬਠਿੰਡਾ, 26 ਮਈ : ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ...
