Mindblown: a blog about philosophy.
-

ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ
ਹੁਸ਼ਿਆਰਪੁਰ, 10 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੇ ਮਾਮਲੇ ਨਿਪਟਾਉਣ ਲਈ ਅੱਜ ਲਾਈ ਗਈ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 50 ਤੋਂ ਵੱਧ ਮਾਮਲੇ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 25 ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਉਪਰੰਤ ਰਹਿੰਦੇ ਮਾਮਲਿਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ…
-

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ
ਚੰਡੀਗੜ੍ਹ, 10 ਜੂਨ 2026: ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ…
-

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ
ਚੰਡੀਗੜ੍ਹ, 10 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਸਨੀਕਾਂ ਨੂੰ ਸੂਬੇ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਨਾਮ ਦਰਜ ਕਰਵਾ ਕੇ ਬਿਨਾਂ ਵਿੱਤੀ ਬੋਝ ਤੋਂ ਸਿਹਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਸਪੀਕਰ ਨੇ ਪੰਜਾਬੀਆਂ ਨੂੰ ਰੋਜ਼ਾਨਾ ਜਿੰਦਗੀ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ…
-

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ
ਚੰਡੀਗੜ੍ਹ, 10 ਜੂਨ: ਜੀਵਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਦਿਆਂ, ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਛੱਤਬੀਰ ਚਿੜੀਆਘਰ ਸਕੂਲ ਕਲੱਬ ਨੇ ਹੁਣ ਤੱਕ 4,850 ਸਕੂਲ ਰਜਿਸਟਰ ਕੀਤੇ ਹਨ, ਜਿਨ੍ਹਾਂ ਵਿੱਚ ਪੂਰੇ ਖੇਤਰ ਦੇ 2,050 ਪ੍ਰਾਈਵੇਟ ਅਤੇ 2,800 ਸਰਕਾਰੀ ਸਕੂਲ ਸ਼ਾਮਿਲ ਹਨ।…
-

ਬਜ਼ੁਰਗ ਮਾਂ ਦੀ ਪੁਕਾਰ ‘ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼
ਚੰਡੀਗੜ੍ਹ, 10 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੀ ਇੱਕ ਬਜ਼ੁਰਗ ਮਹਿਲਾ…
-

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ
ਚੰਡੀਗੜ੍ਹ, 10 ਜੂਨ: ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ…
-

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ
ਚੰਡੀਗੜ੍ਹ,10 ਜੂਨ 2026– ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਅਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ। ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ ਗੁਣ…
-

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ
*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ…
-

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ
ਮਾਲੇਰਕੋਟਲਾ, 09 ਜੂਨ : ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਪਿੰਡ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ, ਸੁਰੱਖਿਅਤ ਅਤੇ ਆਤਮਿਕ ਤੌਰ ’ਤੇ ਲਾਭਕਾਰੀ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾਵਾਂ ਕੇਵਲ ਧਾਰਮਿਕ ਆਸਥਾ ਦਾ ਹੀ ਪ੍ਰਤੀਕ ਨਹੀਂ ਹੁੰਦੀਆਂ, ਸਗੋਂ ਇਹ ਆਪਸੀ ਭਾਈਚਾਰੇ, ਸਮਾਜਿਕ ਏਕਤਾ ਅਤੇ ਸਾਂਝੇਪਣ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਵਿਧਾਇਕ ਨੇ ਇਸ ਮੌਕੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਕਾਰਨ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਦਾ ਲਾਭ ਹੁਣ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਸ੍ਰੀ ਕਰਮਜੀਤ ਸਿੰਘ ਕੁਠਾਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
-

ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ
ਰੂਪਨਗਰ, 9 ਜੂਨ: ਰੂਪਨਗਰ ਪੁਲਿਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਸ਼੍ਰੀ ਗਣੇਸ਼ ਸਕੈਨ ਸੈਂਟਰ ਉੱਤੇ 30-31 ਮਈ ਦੀ ਦਰਮਿਆਨੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ…
-

ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ
ਮਾਨਸਾ, 09 ਜੂਨ: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ…
-

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ
ਸੰਗਰੂਰ, 09 ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸ਼੍ਰੀ ਕਾਲਾ ਮਾਤਾ ਮੰਦਰ ਦੇ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ…
-

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 9 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਭਰਤੀ ਮੁਹਿੰਮ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਦੇ…
-

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਚੰਡੀਗੜ੍ਹ, 9 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ…
-

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਬੁਰਾਈ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਮਗਸੀਪਾ, ਸੈਕਟਰ-26, ਚੰਡੀਗੜ੍ਹ ਵਿਖੇ “ਪ੍ਰੋਜੈਕਟ ਜੀਵਨਜੋਤ – ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਾਅ…
-

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਜੂਨ 2026: ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ…
-

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ
ਚੰਡੀਗੜ੍ਹ, 9 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ…
-

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 9 ਜੂਨ- ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਨਾਲ ਵਿਕਾਸ ਦੀ ਨਵੀਂ ਕਹਾਣੀ ਸਿਰਜ ਰਿਹਾ ਹੈ, ਜਿਸ ਸਦਕਾ ਸੂਬਾ, ਦੇਸ਼ ਭਰ ਵਿੱਚ ਸਭ ਤੋਂ ਪਸੰਦੀਦਾ ਸਟਾਰਟਅੱਪ ਸਥਾਨ ਵਜੋਂ ਉੱਭਰ ਰਿਹਾ ਹੈ ਜਿੱਥੇ ਨੌਜਵਾਨ ਆਪਣੇ ਵਿਚਾਰਾਂ ਨੂੰ ਕਾਰੋਬਾਰ ਅਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਬਦਲ ਰਹੇ ਹਨ।…
-

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 9 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ…
-

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ
ਚੰਡੀਗੜ੍ਹ, 9 ਜੂਨ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀਆਂ ਕਾਰਜਸ਼ੀਲ ਸਮਰੱਥਾਵਾਂ ਵਿੱਚ ਵਾਧਾ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਏਐਨਟੀਐਫ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ ਵਿਖੇ ਨਵੀਂ ਸਥਾਪਿਤ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ (ਐਸਆਈਟੀਯੂ) ਸਮੇਤ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਦਾ ਉਦਘਾਟਨ ਕੀਤਾ। ਡੀਜੀਪੀ ਪੰਜਾਬ, ਜਿਨ੍ਹਾਂ…
Got any book recommendations?