ਫ਼ਰੀਦਕੋਟ 07 ਮਾਰਚ 2024 ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮੂਹ ਸਹਾਇਕ...
ਸੰਗਰੂਰ, 7 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ...
ਫਿਰੋਜ਼ਪੁਰ 7 ਮਾਰਚ ( ) ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵਲੋਂ ਮਿਸ਼ਨ ਅਗਾਜ਼ ਅਧੀਨ ਦਫਤਰ ਜ਼ਿਲ੍ਹਾ ਰੋਜਗਾਰ ਅਤੇ...
ਚੰਡੀਗੜ੍ਹ, 7 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ...
ਫਾਜਿ਼ਲਕਾ, 7 ਮਾਰਚ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਵਿਧਾਨ ਸਭਾ ਵਿਚ ਆਪਣੇ ਇਲਾਕੇ ਦੀਆਂ ਮੰਗਾਂ ਜੋਰਦਾਰ ਢੰਗ ਨਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਹਲਕਾ ਕੌਮਾਂਤਰੀ ਸਰਹੱਦ ਤੇ ਪੈਂਦਾ ਹੈ ਅਤੇ ਦੁਸ਼ਮਣ ਦੇਸ਼ ਵੱਲੋਂ ਕੌਮਾਂਤਰੀ ਸਰਹੱਦ ਦੇ ਪਾਰੋਂ ਤਸਕਰੀ ਰਾਹੀਂ ਨਸ਼ੇ ਆਦਿ ਭੇਜੇ ਜਾਂਦੇ ਹਨ ਅਤੇ ਡ੍ਰੋਨ ਗਤੀਵਿਧੀਆ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਇਸ ਸਰਹੱਦੀ ਇਲਾਕੇ ਨੂੰ ਸਦਰ ਥਾਣਾ ਫਾਜਿ਼ਲਕਾ ਕਵਰ ਕਰਦਾ ਹੈ। ਅਜਿਹੇ ਵਿਚ ਜਰੂਰਤ ਹੈ ਕਿ ਮੰਡੀ ਲਾਧੂਕਾ ਦੀ ਪੁਲਿਸ ਚੌਕੀ ਨੂੰ ਥਾਣੇ ਵਜੋਂ ਅਪਗ੍ਰੇਡ ਕੀਤਾ ਜਾ ਜਾਵੇ ਤਾਂ ਜੋ ਸਰਹੱਦੀ ਖੇਤਰ ਵਿਚ ਦੇਸ਼ ਵਿਰੋਧੀ ਤਾਰਤਾਂ ਖਿਲਾਫ ਸਖ਼ਤ ਚੌਕਸੀ ਕੀਤੀ ਜਾ ਸਕੇ। ਉਨ੍ਹਾਂ ਨੇ ਇਸੇ ਤਰਾਂ ਸਰਹੱਦੀ ਪਿੰਡਾਂ ਦੀ ਗੱਲ ਕਰਦਿਆਂ ਆਖਿਆ ਕਿ ਸਰਹੱਦ ਦੇ ਨਾਲ ਸਤਲੁਜ ਦੀ ਕਰੀਕ ਨਿਕਲਦੀ ਹੈ ਜਿਸ ਕਾਰਨ ਇੰਨ੍ਹਾਂ ਪਿੰਡਾਂ ਦਾ ਆਉਣ ਜਾਣ ਔਖਾ ਹੈ ਅਤੇ ਕਰੀਕ ਤੇ ਪੁਲਾਂ ਦੀ ਘਾਟ ਹੈ। ਇਸ ਲਈ ਪਿੰਡ ਨੂਰ ਸ਼ਾਹ ਕੋਲ ਪੁਲ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਨਵਾਂ ਪੁਲ ਬਣਨ ਨਾਲ ਨਾ ਕੇਵਲ ਲੋਕਾਂ ਨੂੰ ਆਉਣ ਜਾਣ ਵਿਚ ਸੌਖ ਹੋਵੇਗੀ ਸਗੋਂ ਇੲ ਦੇਸ਼ ਦੀ ਸੁਰੱਖਿਆ ਪੱਖੋਂ ਵੀ ਜਰੂਰੀ ਹੈ ਅਤੇ ਇਸ ਦੇ ਨਾਲ ਹੀ ਇਸ ਨਾਲ ਸਰਹੱਦੀ ਪਿੰਡਾਂ ਦੇ ਬੱਚਿਆਂ ਨੂੰ ਸਕੂਲਾਂ ਕਾਲਜਾਂ ਤੱਕ ਪਹੁੰਚਣਾ ਸੌਖਾ ਹੋਵੇਗਾ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਲਗਾਤਾਰ ਵਿਧਾਨ ਸਭਾ ਵਿਚ ਆਪਣੇ ਇਲਾਕੇ ਦੀਆਂ ਮੁਸਕਿਲਾਂ ਉਠਾਉਂਦੇ ਰਹਿੰਦੇ ਹਨ। ਪਹਿਲਾਂ ਵੀ ਉਨ੍ਹਾਂ ਵੱਲੋਂ ਉਠਾਏ ਗਏ ਅਨੇਕ ਮੁੱਦਿਆਂ ਤੇ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ।
ਫਾਜ਼ਿਲਕਾ 7 ਮਾਰਚ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਚੰਡੀਗੜ੍ਹ ਵਿਖੇ ਵਿਧਾਨ ਸਭਾ ਸੈਸ਼ਨ ਦੇ ਨਾਲ ਨਾਲ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਵਿਧਾਇਕ ਨੇ ਕੈਬਨਿਟ ਮੰਤਰੀ ਨੂੰ ਫਾਜ਼ਿਲਕਾ ਤੋਂ ਸਤੀਰਵਾਲਾ ਰੋਡ ਦੇ ਨਵੀਨੀਕਰਨ ਦੇ ਪ੍ਰੋਜੈਕਟ ਲਈ ਸਾਢੇ 7 ਕਰੋੜ ਰੁਪਏ ਪ੍ਰਵਾਣ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ। ਵਿਧਾਇਕ ਨੇ ਕਿਹਾ ਕਿ ਇਹ ਰੋਡ ਹਲਕੇ ਦੇ ਬਹੁਤ ਸਾਰੇ ਪਿੰਡਾਂ ਨੂੰ ਜੋੜਦੀ ਹੈ ਅਤੇ ਇਸ ਦੇ ਨਵੀਨੀਕਰਨ ਦੀ ਜਰੂਰਤ ਸੀ । ਜਿਸ ਪ੍ਰੋਜੈਕਟ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤਾ ਗਿਆ ਹੈ ਅਤੇ ਇਸ ਰੋਡ ਦੇ ਨਵੀਨੀਕਰਨ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕੈਬਨਟ ਮੰਤਰੀ ਕੋਲ ਫਾਜ਼ਿਲਕਾ ਦੇ ਬਿਜਲੀ ਗ੍ਰਿੱਡ ਨੂੰ ਅਪਗ੍ਰੇਡ ਕਰਨ ਦੀ ਮੰਗ ਵੀ ਰੱਖੀ । ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਦੀ ਆਬਾਦੀ ਵਧਣ ਕਾਰਨ ਅਤੇ ਬਿਜਲੀ ਲੋੜ ਵਧਣ ਕਾਰਨ ਇਹ ਗ੍ਰਿਡ ਅਪਗਰੇਡ ਕੀਤੇ ਜਾਣ ਦੀ ਜਰੂਰਤ ਹੈ। ਕੈਬਨਟ ਮੰਤਰੀ ਨੇ ਇਸ ਸਬੰਧੀ ਜਲਦੀ ਹੀ ਨਿਯਮਾਂ ਅਨੁਸਾਰ ਅਪਗਰੇਡ ਕਰਨ ਦਾ ਭਰੋਸਾ ਦਿੱਤਾ।
ਮੋਗਾ, 7 ਮਾਰਚ:ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ...
ਫਾਜ਼ਿਲਕਾ 7 ਮਾਰਚ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਵਿਖੇ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 10 ਮਾਰਚ ਦਿਨ ਐਤਵਾਰ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆ ਕਰਨਗੇ। ਸਹਾਇਕ ਡਾਇਰੈਕਟਰ ਮੱਛੀ ਪਾਲਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਇਸ ਮੱਛੀ ਫਾਰਮ ਦਾ ਉਦਘਾਟਨ ਕੀਤਾ ਜਾਵੇਗਾ।। ਇਸ ਮੱਛੀ ਪੂੰਗ ਫਾਰਮ ਦੇ ਬਣਨ ਨਾਲ ਇਲਾਕੇ ਵਿੱਚ ਮੱਛੀ ਪਾਲਣ ਨੂੰ ਉਤਸਾਹਿਤ ਕੀਤਾ ਜਾ ਸਕੇਗਾ ਅਤੇ ਕਿਸਾਨ ਇੱਥੋਂ ਮੱਛੀ ਦਾ ਪੂੰਗ ਪ੍ਰਾਪਤ ਕਰ ਸਕਣਗੇ।
ਚੰਡੀਗੜ੍ਹ, 6 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼...
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ...
ਚੰਡੀਗੜ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ...
ਚੰਡੀਗੜ੍ਹ 6 ਮਾਰਚ – ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ...
ਚੰਡੀਗੜ੍ਹ 6 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ...
ਲੁਧਿਆਣਾ, 6 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ...
ਫ਼ਰੀਦਕੋਟ 06 ਮਾਰਚ, 2024 ਪਿਛਲੇ ਦਿਨੀ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫਸਲਾਂ ਤੇ ਹੋਏ ਮਾੜੇ ਅਸਰ ਦਾ...
ਫ਼ਰੀਦਕੋਟ 06 ਮਾਰਚ 2024 ਡਿਪਟੀ ਕਮਿਸ਼ਨਰ -ਕਮ-ਚੇਅਰਪਰਸਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ...
ਲੁਧਿਆਣਾ, 6 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ‘ਆਈ-ਐਸਪਾਇਰ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ...
ਲੁਧਿਆਣਾ, 6 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਰੇ ਵਿਕਾਸ...
ਫ਼ਰੀਦਕੋਟ 06 ਮਾਰਚ 2024 ਡਿਪਟੀ ਕਮਿਸ਼ਨਰ -ਕਮ-ਚੇਅਰਪਰਸਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ...
ਮੋਗਾ, 6 ਮਾਰਚ:ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਦਿਸ਼ਾ ਨਿਰਦੇ਼ਸਾਂ ਤਹਿਤ ਦਸਵੀਂ ਤੇ ਬਾਰਵ੍ਹੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ...
