ਅੰਮ੍ਰਿਤਸਰ 23 ਫਰਵਰੀ 2024– ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ...
ਅੰਮਿ੍ਰਤਸਰ, 23 ਫਰਵਰੀ 2024 ( )-ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 24 ਫਰਵਰੀ ਤੋਂ 29 ਫਰਵਰੀ ਤੱਕ ਇਹ ਸੇਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਚ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਦੀ ਯੋਜਨਾਬੰਦੀ ਨੂੰ ਹਕੀਕੀ ਰੂਪ ਦੇਣ ਲਈ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਵਿਰਾਸਤੀ ਸਟਰੀਟ ਵਿਚ ਮੀਟਿੰਗ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਉਨਾਂ ਇਸ ਮੌਕੇ ਦੱਸਿਆ ਕਿ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਿਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿਚ ਅਨਾੳੂਸਮੈਂਟ ਕਰ ਰਹੀਆਂ ਹਨ, ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ। ਉਨਾਂ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿਚ ਪਏ ਕੱਪੜੇ ਤੇ ਹੋਰ ਅਜਿਹਾ ਸਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿਚ ਵੀ ਲੋਕ ਇਹ ਦਾਨ ਦੇ ਸਕਦੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਭ ਤੋਂ ਉਤਮ ਦਾਨ ਮੰਨੇ ਜਾਂਦੇ ਖੂਨ ਦੇ ਦਾਨ ਲਈ ਵਿਸ਼ੇਸ ਖੂਨਦਾਨ ਕੈਂਪ ਵੀ ਇਸ ਗਲੀ ਵਿਚ ਲਗਾਇਆ ਜਾਵੇਗਾ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਇਕੱਠੇ ਹੋ ਕੇ ਅਪਣਤ, ਉਦਾਰਤਾ ਅਤੇ ਭਾਈਚਾਰੇ ਦੀ ਭਾਵਨਾ ਦਾ ਜਸ਼ਨ ਮਨਾਈਏ, ਜੋ ਕਿ ਪੰਜਾਬ ਦੇ ਇਤਹਾਸ ਤੇ ਸਭਿਆਚਾਰ ਦੀ ਮੂਲ ਪਛਾਣ ਹੈ। ਇਸ ਮੌਕੇ ਸੋਸ਼ਲ ਵੈਲਫੇਅਰ ਅਧਿਕਾਰੀ ਸ੍ਰੀ ਪਲਵ ਸ੍ਰੇਸ਼ਟਾ, ਪੁਲਿਸ, ਰੈਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੋਗਾ, 23 ਫਰਵਰੀ:ਅੱਜ ਮਾਨਯੋਗ ਜਸਟਿਸ ਨਿਧੀ ਗੁਪਤਾ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ-ਕਮ-ਐਡਮਿਨਿਸਟ੍ਰੇਟਿਵ ਜੱਜ ਮੋਗਾ ਜੀ...
ਚੰਡੀਗੜ੍ਹ, 23 ਫਰਵਰੀ: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ...
ਫ਼ਰੀਦਕੋਟ 23 ਫ਼ਰਵਰੀ,2024 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਫ਼ਰੀਦਕੋਟ ਵੱਲੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ...
ਚੰਡੀਗੜ੍ਹ 23 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ...
ਫਾਜਿਲਕਾ 23 ਫਰਵਰੀ ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ ਸ੍ ਅੰਗਰੇਜ਼ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈੱਡ...
ਚੰਡੀਗੜ੍ਹ, 23 ਫਰਵਰੀ: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ...
ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ...
ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਜਿਲ੍ਹਾ ਪ੍ਰਸ਼ਾਸ਼ਨ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਮੂਹ ਰੈੱਡ...
ਫ਼ਰੀਦਕੋਟ 23 ਫ਼ਰਵਰੀ,2024 ਬਾਬਾ ਫਰੀਦ ਦੀ ਪਾਵਨ ਚਰਨ ਛੋਹ ਧਰਤੀ ਦੇ ਇਸ ਜਿਲ੍ਹੇ ਵਿੱਚ ਜਲਦ ਹੀ ਚਾਰ...
ਮਾਨਸਾ, 23 ਫਰਵਰੀ:ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਦਵਾਈਆਂ, ਐਕਸਰੇ, ਈ.ਸੀ.ਜੀ. ਅਤੇ ਅਲਟਰਾਸਾਊਂਡ ਤੋਂ ਇਲਾਵਾ ਹੋਰ ਸਿਹਤ...
ਬਠਿੰਡਾ, 23 ਫਰਵਰੀ : ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.ਐਚ.ਐਮ....
ਮਾਨਸਾ, 23 ਫਰਵਰੀ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ 24...
ਮੋਗਾ, 22 ਫਰਵਰੀ:ਪੰਜਾਬ ਸਰਕਾਰ ਵੱਲੋਂ ਸਾਲ-2024 ਲਈ ਰਾਜ ਦੇ ਵਾਤਾਵਰਨ ਦੀ ਸੁਰੱਖਿਆ, ਕੁਦਰਤੀ ਸੋਮਿਆਂ ਦੀ ਸੰਭਾਲ ਅਤੇ...
ਅਬੋਹਰ 23 ਫਰਵਰੀ ਫਾਜ਼ਿਲਕਾ ਸਿਹਤ ਵਿਭਾਗ ਵੱਲੋ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਕਿ...
ਫਿਰੋਜ਼ਪੁਰ, 23 ਫਰਵਰੀ 2024 : ਪੰਜਾਬ ਭਵਨ ਸਰੀ (ਕਨੇਡਾ) ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬਾਲ ਕਲਮਾਂ ਨੂੰ...
ਜਲਾਲਾਬਾਦ 23 ਫਰਵਰੀਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਕੀਮ...
ਫਾਜ਼ਿਲਕਾ 23,ਫਰਵਰੀ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ...
