Mindblown: a blog about philosophy.
-

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਚਾਰ ਸਾਲ ਵਿੱਚ ਹੀ ਪੂਰੇ ਕਰ ਕੇ ਰਚਿਆ ਇਤਿਹਾਸ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 26 ਮਾਰਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਵੱਲੋਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹੋਣ, ਉਹ ਵੀ ਚਾਰ ਸਾਲ ਵਿੱਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਹਨਾਂ…
-

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ…
-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਇਸ ਗੱਲ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ…
-

ਸਪੀਕਰ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ 26 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਵਿਕਾਸਸ਼ੀਲ ਅਤੇ ਬੁਨਿਆਦੀ ਢਾਂਚੇ ਪੱਖੋਂ ਮਜਬੂਤ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਮਿਆਣਾ ਵਿਖੇ 1.34 ਕਰੋੜ ਦੀ ਲਾਗਤ ਨਾਲ ਲੰਗੇਆਣਾ ਡਰੇਨ ਤੇ ਬਣਨ ਵਾਲੇ ਪੁੱਲ ਦਾ ਨੀਂਹ…
-

ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ
ਕੋਟਕਪੂਰਾ 26 ਮਾਰਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਪਿੰਡ ਚਾਹਲ…
-

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ
ਨੰਗਲ/ ਸ੍ਰੀ ਅਨੰਦਪੁਰ ਸਾਹਿਬ 26 ਮਾਰਚ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਚੱਲ ਰਹੀ ਹੈ। ਉਨ੍ਹਾਂ…
-

ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ
ਫਾਜ਼ਿਲਕਾ 25 ਮਾਰਚ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਾਜ਼ਿਲਕਾ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਐਜੂਕੇਸ਼ਨਲ ਰੋਕਸਟਾਰ ਅਚੀਵਰਜ਼ ਅਵਾਰਡ ਲਈ ਸਿੱਖਣ ਸਿਖਾਉਣ ਸਮੱਗਰੀ (ਟੀ.ਐੱਲ.ਐੱਮ.) ਮੁਕਾਬਲੇ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਵਿਸ਼ਿਆਂ ਅਧਾਰਿਤ ਡਾਇਟ ਫਾਜ਼ਿਲਕਾ ਵਿਖੇ ਕਰਵਾਏ ਗਏ। ਜ਼ਿਲ੍ਹਾ ਫਾਜ਼ਿਲਕਾ ਦੇ 8 ਬਲਾਕਾਂ ਤੋਂ ਵੱਖ-ਵੱਖ ਪ੍ਰਾਇਮਰੀ…
-

ਸਪੀਕਰ ਸ. ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 26 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦਾ ਆਯੋਜਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ…
-

ਮੇਰਾ ਯੁਵਾ ਭਾਰਤ ਵੱਲੋਂ ਛੇ ਰੋਜ਼ਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਦਾ ਆਗਾਜ਼
ਤਰਨ ਤਾਰਨ, 25 ਮਾਰਚ : ਮੇਰਾ ਯੁਵਾ ਭਾਰਤ ਤਰਨ ਤਾਰਨ ਵੱਲੋਂ ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ ‘ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਆਗਾਜ਼ ਅੱਜ ਯੂਥ ਹੋਸਟਲ, ਤਰਨ ਤਾਰਨ ਵਿਖੇ ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਨਿਗਰਾਨੀ ਹੇਠ ਹੋਇਆ। 29 ਮਾਰਚ ਤੱਕ ਚੱਲਣ ਵਾਲੇ ਇਸ ਛੇ ਰੋਜ਼ਾ ਪ੍ਰੋਗਰਾਮ…
-

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ
ਚੰਡੀਗੜ੍ਹ, 25 ਮਾਰਚ: ਜਵਾਬਦੇਹੀ ਵਾਲੇ ਸ਼ਾਸਨ ਅਤੇ ਸਿਆਸੀ ਸਰਪ੍ਰਸਤੀ ਦੇ ਸੱਭਿਆਚਾਰ ਵਿਚਕਾਰ ਇੱਕ ਸਪੱਸ਼ਟ ਲਕੀਰ ਖਿੱਚਦਿਆਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਲਜੀਤ ਭੁੱਲਰ ਨੂੰ ਤੁਰੰਤ ਹਟਾਉਣ ਅਤੇ ਗ੍ਰਿਫਤਾਰ ਕਰਨ ਸਮੇਤ ਗਲਤ ਕੰਮਾਂ ਵਿਰੁੱਧ ਤੇਜ਼ੀ ਅਤੇ ਦ੍ਰਿੜਤਾ ਨਾਲ ਕਾਰਵਾਈ ਕਰਕੇ ਇੱਕ ਨਵਾਂ…
-

ਮਾਲੇਰਕੋਟਲਾ ਵਿਧਾਇਕ ਨੇ ਬਲਾਕ ਸੰਮਤੀ ਦੇ ਨਵੇਂ ਬਣੇ ਚੇਅਰਮੈਨ ਤੇ ਵਾਇਸ ਚੇਅਰਮੈਨ ਨੂੰ ਦਿੱਤੀ ਵਧਾਈ
ਮਾਲੇਰਕੋਟਲਾ 25 ਮਾਰਚ : ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਬਲਾਕ ਸੰਮਤੀ ਨਵ ਨਿਯੁਕਤ ਚੇਅਰਮੈਂਨ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਅਤੇ ਵਾਈਸ ਚੇਅਰਪਰਸਨ ਸੈਦਾ ਪ੍ਰਵੀਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਜੋ ਭਰੋਸਾ ਕਰਕੇ ਉਹਨਾਂ ਨੂੰ ਪੰਚਾਇਤ ਸਮਿਤੀ ਚੋਣਾਂ ਵਿੱਚ ਜਤਾਇਆ ਗਿਆ ਹੈ, ਉਹ ਉਨਾਂ ਦੇ ਭਰੋਸੇ ਤੇ ਖਰ੍ਹੇ ਉਤਰਨ…
-

ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ – ਹਰਭਜਨ ਸਿੰਘ ਈਟੀਓ
ਜੰਡਿਆਲਾ/ਅੰਮ੍ਰਿਤਸਰ, 25 ਮਾਰਚ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਆਦੋਵਾਲੀ ਵਿਖੇ ਨੈਸ਼ਨਲ ਹਾਈਵੇਅ 503-ਏ ਤੋਂ ਆਦੋਵਾਲੀ ਸੂਏ ਦੇ ਨਾਲ-ਨਾਲ ਪਿੰਡ ਉਦੋਨੰਗਲ ਤੱਕ ਜਾਂਦੀ ਸੜਕ ਨੂੰ ਬਣਾਉਣ ਦਾ ਕੰਮ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ…
-

ਵਿਧਾਨ ਸਭਾ ਚੋਣ ਹਲਕਾ 105-ਮਾਲੇਰਕੋਟਲਾ ਵਿਖੇ (ਐਸ.ਆਈ.ਆਰ) ਦੀਆਂ ਤਿਆਰੀਆਂ ਲਈ ਸੁਪਰਵਾਈਜਰਾਂ ਨਾਲ ਮੀਟਿੰਗ
ਮਾਲੇਰਕੋਟਲਾ 25 ਮਾਰਚ : ਪੰਜਾਬ ਵਿੱਚ ਕਿਸੇ ਵੀ ਸਮੇਂ ਸਪੈਸ਼ਲ ਇੰਟੈਂਸਿਵ ਰੀਵੀਜ਼ਨ (SIR) ਦਾ ਕੰਮ ਸ਼ੁਰੂ ਹੋ ਸਕਣ ਦੇ ਮੱਦੇਨਜ਼ਰ ਵਿਧਾਨ ਸਭਾ ਚੋਣ ਹਲਕਾ 105-ਮਾਲੇਰਕੋਟਲਾ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਕਨੂ ਗਰਗ ਵੱਲੋਂ ਹਲਕੇ ਦੇ ਸਮੂਹ…
-

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ
ਚੰਡੀਗੜ੍ਹ, 25 ਮਾਰਚ 2026 : ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ…
-

ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ 2 ਐਂਬੂਲੈਂਸਾਂ
ਹੁਸ਼ਿਆਰਪੁਰ, 25 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰੰਗਲਾ ਪੰਜਾਬ ਫੰਡ ਤਹਿਤ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਦੋ ਨਵੀਆਂ ਐਂਬੂਲੈਂਸਾਂ ਭੇਟ ਕੀਤੀਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਦੀ ਉਪਲਬਧਤਾ ਮਰੀਜ਼ਾਂ…
-

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ
ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕਰਨ ਲਈ ਅੱਜ ਜਲੰਧਰ ਪਹੁੰਚੇ ਸਨ, ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਇਕਜੁੱਟਤਾ ਨਾਲ ਹੰਭਲਾ…
-

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ…
-

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ
*ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ:* ਸਕੂਲੀ ਸਿੱਖਿਆ ਵਿੱਚ ਨਿਵੇਕਲੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏਆਈ ਹੈਕਾਥੌਨ ਕਰਵਾਈ ਗਈ, ਜੋ ਆਪਣੀ ਕਿਸਮ ਦੇ ਪਹਿਲੇ ਪਾਇਲਟ ਪ੍ਰੋਜੈਕਟ ਦਾ ਗ੍ਰੈਂਡ ਫਿਨਾਲੇ ਹੋ ਨਿਬੜੀ। ਇਸ ਪ੍ਰਾਜੈਕਟ ਦਾ ਉਦੇਸ਼ ਵਿਦਿਆਰਥੀਆਂ ਦਰਮਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਪ੍ਰੋਜੈਕਟ…
-

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 540 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
Got any book recommendations?
