Mindblown: a blog about philosophy.
-

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ
ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ…
-

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 25 ਮਾਰਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਮੈਰੀਟੋਰੀਅਸ ਸਕੂਲ…
-

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ
ਚੰਡੀਗੜ੍ਹ /ਪਟਿਆਲਾ, 25 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬੀਆਂ…
-

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ…
-

27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ
ਨੰਗਲ 24 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 27 ਮਾਰਚ ਨੂੰ ਨੰਗਲ ਦੇ ਵਕੀਲ ਸਾਹਿਬਾਨਾਂ ਨੂੰ ਨਵੇਂ ਚੈਂਬਰ ਸੌਂਪੇ ਜਾਣਗੇ। ਇਹ ਕਦਮ ਵਕੀਲਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੇ ਕੰਮਕਾਜ ਲਈ ਸੁਵਿਧਾਜਨਕ ਮਾਹੌਲ ਮਿਲੇਗਾ। ਕੈਬਨਿਟ ਮੰਤਰੀ…
-

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ
ਚੰਡੀਗੜ੍ਹ, 24 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ
ਚੰਡੀਗੜ੍ਹ, 24 ਮਾਰਚ :ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਸਕੱਤਰੇਤ ਵਿਖੇ ਸਾਲ 2026 ਲਈ ਪੰਜਾਬ ਵਿਧਾਨ ਸਭਾ ਡਾਇਰੀ ਦਾ ਅਧਿਕਾਰਤ ਉਦਘਾਟਨ ਕੀਤਾ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਕੱਤਰੇਤ ਨੇਂ ਸਾਲ 2026 ਦੀ ਡਾਇਰੀ ਦੇ ਇਸ ਐਡੀਸ਼ਨ ਨੂੰ ਇੱਕ ਵਿਆਪਕ ਸੰਸਥਾਗਤ ਸਰੋਤ ਵਜੋਂ ਤਿਆਰ ਕੀਤਾ ਹੈ। ਉਨ੍ਹਾਂ ਕਿਹਾ…
-

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ
ਚੰਡੀਗੜ੍ਹ, 24 ਮਾਰਚ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ “ਕਾਰਵਾਂ 2026” ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ…
-

31 ਮਾਰਚ ਨੂੰ ਨੰਗਲ ਆਉਣਗੇ ਮੁੱਖ ਮੰਤਰੀ, ਦੇਣਗੇ ਵੱਡੀਆਂ ਵਿਕਾਸੀ ਸੋਗਾਤਾਂ- ਹਰਜੋਤ ਬੈਂਸ
ਨੰਗਲ 24 ਮਾਰਚ: ਨੰਗਲ ਸ਼ਹਿਰ ਦੇ ਵਸਨੀਕਾਂ ਲਈ ਖੁਸ਼ਖਬਰੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਮਾਰਚ ਨੂੰ ਨੰਗਲ ਦੌਰੇ ’ਤੇ ਆ ਰਹੇ ਹਨ, ਜਿੱਥੇ ਉਹ ਸ਼ਹਿਰ ਨੂੰ ਕਈ ਵੱਡੀਆਂ ਵਿਕਾਸੀ ਸੋਗਾਤਾਂ ਦੇਣਗੇ। ਇਸ ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। …
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ 25 ਨੂੰ
ਤਰਨ ਤਾਰਨ, 24 ਮਾਰਚ ( ) – ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਿਤੀ 25-03-2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜਗਾਰ…
-

ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਜਾਂਚ ਕੈਂਪ ਆਯੋਜਿਤ
ਕੀਰਤਪੁਰ ਸਾਹਿਬ 24 ਮਾਰਚ: ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸ.ਐੱਮ.ਓ ਕੀਰਤਪੁਰ ਸਾਹਿਬ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਹ ਕੈਂਪ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਇਆ…
-

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 24 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਸਿੰਚਾਈ ਵਿਭਾਗ, ਸਿਹਤ ਵਿਭਾਗ ਅਤੇ ਅਮਨ-ਕਾਨੂੰਨ ਦੀ…
-

ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 24 ਮਾਰਚ 2026 ( ) ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈHਡੀH ਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾH ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈHਡੀH ਬਣਾਉਣਾ…
-

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ
ਬਟਾਲਾ, 24 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ…
-

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ…
-

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ
ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ…
-

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ…
-

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 24 ਮਾਰਚ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ…
Got any book recommendations?

