Mindblown: a blog about philosophy.
-

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਚੰਡੀਗੜ੍ਹ, 22 ਮਾਰਚ 2026: ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ ਲਈ ਫੰਡ ਦੇਣ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣ ਦੇ ਤਰੀਕੇ ਵਿੱਚ ਇੱਕ ਵੱਡਾ ਅੰਤਰ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜਿੱਥੇ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ 140 ਕਰੋੜ ਦੀ ਆਬਾਦੀ ਲਈ…
-

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ…
-

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, ਮਾਰਚ 22: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ…
-

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ
ਚੰਡੀਗੜ੍ਹ, 22 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ…
-

ਨੰਗਲ ਵਿੱਚ ਵਿਕਾਸ ਦੀ ਹਨੇਰੀ,ਪਿੰਡਾਂ ਤੋਂ ਸ਼ਹਿਰ ਤੱਕ ਬਦਲ ਰਹੀ ਤਸਵੀਰ- ਹਰਜੋਤ ਬੈਂਸ
ਨੰਗਲ 22 ਮਾਰਚ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਨੰਗਲ ਦੇ ਸੇਵਾ ਸਦਨ ਵਿੱਚ ਕਰਵਾਏ ਗਏ ਜਨਤਾ ਪ੍ਰੋਗਰਾਮ ਦੌਰਾਨ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਹਲਕੇ ਵਿੱਚ ਵਿਕਾਸ ਦੀ “ਹਨੇਰੀ” ਚੱਲ ਰਹੀ ਹੈ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰ ਤੱਕ ਹਰ ਖੇਤਰ ਵਿੱਚ ਤੇਜ਼ੀ ਨਾਲ…
-

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ
ਕੋਟਕਪੂਰਾ, 22 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ…
-

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ
ਮਾਹਿਲਪੁਰ/ਹੁਸ਼ਿਆਰਪੁਰ, 22 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨੈਸ਼ਨਲ ਮੈਰਾਥਨ ਅੱਜ ਇਥੇ ਤੜਕਸਾਰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਈ ਜਿਸ ਵਿਚ ਹਰ ਵਰਗ ਦੇ ਵਿਅਕਤੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਵਿਰੁੱਧ ਲੋਕਾਂ…
-

ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ
ਸ੍ਰੀ ਮੁਕਤਸਰ ਸਾਹਿਬ/ਲੰਬੀ, 22 ਮਾਰਚ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਆਪਣੇ ਨਿਵਾਸ ਸਥਾਨ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ, ਜਿਥੇ ਹਲਕੇ ਦੇ ਲੋਕਾਂ ਨਾਲ ਰੋਜ਼ਾਨਾਂ ਦੇ ਘਰੇਲੂ ਕੰਮ ਧੰਦਿਆਂ ਸਬੰਧੀ ਮੁਲਾਕਾਤ ਕੀਤੀ, ਉਥੇ ਉਨ੍ਹਾਂ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ 35 ਲਾਭਪਾਤਰੀਆਂ ਨੂੰ ਰਿਹਾਇਸ਼ ਯੋਜਨਾ ਤਹਿਤ ਚੈੱਕ ਵੰਡੇ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ…
-

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਚੰਡੀਗੜ੍ਹ, 21 ਮਾਰਚ, 2026 ‘ਯੁੱਧ ਨਸ਼ੇ ਵਿਰੁੱਧ’ (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਬੈਨਰ ਹੇਠ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ, ਵਿਧਾਇਕਾਂ, ਬਲਾਕ ਇੰਚਾਰਜਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ, ਵਿਧਾਇਕਾਂ ਨੂੰ ਪੂਰੀ…
-

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ…
-

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਕੋਟ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਇਸ ਤੋਂ ਅੱਗੇ ਵਧ ਗਿਆ…
-

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ…
-

ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 21 ਮਾਰਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਕੁਲਵਿੰਦਰ ਕਾਂਡਾ ਵੱਲੋਂ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਐਸ.…
-

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 21 ਮਾਰਚ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ…
-

ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ
ਮਾਨਸਾ, 21 ਮਾਰਚ: ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੇ ਆਪਣੀ ਕਲਾ ਅਤੇ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 21 ਮਾਰਚ: ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ
ਮਲੇਰਕੋਟਲਾ, 21 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ ਵੱਡੇ ਐਲਾਨਾਂ ਦੇ ਨਾਲ-ਨਾਲ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼
ਲਹਿਰਾਗਾਗਾ, 21 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ…
-

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ…
Got any book recommendations?