Mindblown: a blog about philosophy.
-

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ…
-

ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ
ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦਾ ਉਦੇਸ਼ ਬਾਬੂ ਕਾਂਸ਼ੀ ਰਾਮ ਜੀ ਵੱਲੋਂ ਹਾਸ਼ੀਏ ’ਤੇ…
-

ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਤੋਂ ਬਚਾਅ ਲਈ 7.50 ਕਰੋੜ ਰੁਪਏ ਦੇ ਡੰਗਿਆਂ ਦੇ ਕੰਮ ਦੀ ਸ਼ੁਰੂਆਤ – ਹਰਜੋਤ ਬੈਂਸ
ਨੰਗਲ 15 ਮਾਰਚ : ਹਲਕੇ ਦੇ ਪਿੰਡ ਹਰਸਾਬੇਲਾ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ 7.50 ਕਰੋੜ ਰੁਪਏ ਦੀ ਲਾਗਤ ਨਾਲ ਡੰਗੇ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦਾ ਮਕਸਦ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਹਰ ਸਾਲ ਆਉਣ…
-

ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ
ਫਰੀਦਕੋਟ 15 ਮਾਰਚ, 2026 — ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ…
-

ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ
ਨੰਗਲ 15 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਹਾਜੀਪੁਰ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸੀ ਵਾਅਦੇ ਪੂਰੇ ਕਰਦੇ ਹੋਏ ਲੋਕਾਂ ਨੂੰ ਨਵੀਆਂ ਸਹੂਲਤਾਂ ਸਮਰਪਿਤ ਕੀਤੀਆਂ ਅਤੇ ਹੋਰ ਵਿਕਾਸੀ ਕੰਮਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਆਪਣੇ ਦੌਰੇ ਦੌਰਾਨ ਬੈਂਸ ਨੇ ਸਥਾਨਕ ਅਨਾਜ ਮੰਡੀ ਵਿੱਚ ਨਵੇਂ ਤਿਆਰ ਕੀਤੇ ਗਏ ਸ਼ੈੱਡ ਦਾ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਸੁਨਾਮ, 15 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ ਪਿੰਡ ਬਿਗੜਵਾਲ ਵਿਖੇ ਲਗਭਗ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2026 ਦੌਰਾਨ ਪੰਜਾਬ ਸਰਕਾਰ ਨੇ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਵਰਗੇ ਉਭਰਦੇ ਖੇਤਰਾਂ ਵਿੱਚ ਟਿਕਾਊ ਉਦਯੋਗਿਕ ਵਿਕਾਸ, ਨਵੀਨਤਾ ਅਤੇ ਗਲੋਬਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ…
-

ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
ਚੰਡੀਗੜ੍ਹ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 53ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ…
-

ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 14 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ…
-

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ
ਚੰਡੀਗੜ੍ਹ/ਮੋਹਾਲੀ, 14 ਮਾਰਚ: ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਯੋਜਨਾਵਾਂ ਤਹਿਤ ਮਰੀਜ਼ਾਂ ਲਈ ਕਿਫਾਇਤੀ ਸਿਹਤ ਸੰਭਾਲ ਯਕੀਨਾ ਬਣਾਉਣ ਲਈ ਘੱਟੋ-ਘੱਟ…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ” ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ”
ਚੰਡੀਗੜ੍ਹ- ਮਾਰਚ 14:“ਪੁਰਜ਼ਿਆਂ ਤੋਂ ਪਲੇਟਫਾਰਮਾਂ ਤੱਕ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ” ਵਿਸ਼ੇ ਹੇਠ “ਸਾਈਕਲ ਅਤੇ ਈ-ਬਾਈਕਸ” ਸਿਰਲੇਖ ਵਾਲੇ ਸੈਸ਼ਨ ਨੇ ਸੂਬੇ ਦੇ ਇੱਕ ਵਿਸ਼ਵਵਿਆਪੀ ਨਿਰਮਾਣ ਕੇਂਦਰ ਵਜੋਂ ਵਧ ਰਹੇ ਰੁਤਬੇ ਨੂੰ ਉਭਾਰਿਆ। ਇਸ ਸੈਸ਼ਨ ਦੌਰਾਨ ਉਦਯੋਗ ਖੇਤਰ ਦੇ ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨੀਤੀ ਸਥਿਰਤਾ, ਤਕਨੀਕੀ ਪੱਖੋਂ ਸਮੇਂ ਦਾ ਹਾਣੀ…
-

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ
ਸੰਗਰੂਰ, 14 ਮਾਰਚ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਪਣੇ ਜੱਦੀ ਪਿੰਡ ਭਰਾਜ ਵਿਖੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ ਕਰਦਿਆਂ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਰ ਇੱਕ ਪਰਿਵਾਰ ਦਾ ਸੁਪਨਾ ਹੁੰਦਾ ਹੈ ਕਿ ਉਸਦਾ…
-

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 14 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਾਲੇ ਅਤੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮਾਂ ਕੋਲੋਂ ਚਾਰ ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਚੰਡੀਗੜ੍ਹ/ਮੋਹਾਲੀ, ਮਾਰਚ 14- ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) – 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਕਿਵੇਂ ਇਸ ਵਿੱਚ ਯੋਗਦਾਨ ਪਾ ਸਕਦਾ ਹੈ, ਇਸ ਬਾਰੇ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.…
-

ਨਿਵੇਸ਼ ਪੰਜਾਬ ਸੰਮੇਲਨ: ‘ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ’- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ‘ਤੇ ਰੌਸ਼ਨੀ ਪਾਈ
ਚੰਡੀਗੜ੍ਹ /ਐੱਸ.ਏ.ਐੱਸ.ਨਗਰ, ਮਾਰਚ 14- ਇਥੇ ਚੱਲ ਰਹੇ ਪੰਜਾਬ ਨਿਵੇਸ਼ ਸੰਮੇਲਨ ਦੇ ਦੂਜੇ ਦਿਨ ਅੱਜ “ਆਈਡੀਆ ਟੂ ਇਮਪੈਕਟ: ਪੰਜਾਬ ਦੀ ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਯਾਤਰਾ” ਸਿਰਲੇਖ ਤਹਿਤ ਹੋਏ ਬਹੁਤ ਹੀ ਦਿਲਚਸਪ ਸੈਸ਼ਨ ਦੌਰਾਨ ਸੂਬੇ ਦੀ ਉੱਭਰ ਰਹੀ ਉੱਦਮੀ ਦਿਖ ਨੂੰ ਸਾਹਮਣੇ ਲਿਆਂਦਾ।”ਇਸ ਸੈਸ਼ਨ ਨੇ ਪੰਜਾਬ ਨੂੰ ਨਵੀਨਤਾ ਅਤੇ ਯੂਨੀਕੋਰਨ ਸਟਾਰਟਅੱਪਸ ਲਈ ਇੱਕ ਪ੍ਰਮੁੱਖ ਧੁਰੇ ਵਿੱਚ ਬਦਲਣ ਦੇ…
-

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 14 ਮਾਰਚ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਉਂਦਿਆਂ ਦਿਲੋਂ ਸੰਵੇਦਨਾ ਵਿਅਕਤ ਕੀਤੀ। ਸਪੀਕਰ ਸੰਧਵਾਂ ਨੇ ਭਾਵੁਕ ਸ਼ਰਧਾਂਜਲੀ ਦਿੰਦਿਆਂ ਇੱਕ ਵਿਅਕਤੀ ਦੇ ਜੀਵਨ ਅਤੇ ਕਰੀਅਰ ਨੂੰ ਆਕਾਰ ਦੇਣ…
-

ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ
ਦਿੜ੍ਹਬਾ, 14 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦਿੜ੍ਹਬਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਮਿਸਾਲ ਕਾਇਮ ਕਰਨ ਵਾਲੀਆਂ 100 ਉਦਮੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।…
-

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ
ਮਾਨਸਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ‘ਮਹਿਲਾ ਉਦਮੀ ਸਨਮਾਨ ਸਮਾਰੋਹ’ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ 120 ਉਦਮੀ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ…
-

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਫਾਜ਼ਿਲਕਾ 14 ਮਾਰਚ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ ਫਿਰਨੀਆਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਲੋੜ ਅਨੁਸਾਰ ਨਵੀਆਂ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਪਿੰਡਾਂ ਅੰਦਰ ਮਾਡਰਨ…
Got any book recommendations?