Mindblown: a blog about philosophy.
-

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 14 ਮਾਰਚ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਉਂਦਿਆਂ ਦਿਲੋਂ ਸੰਵੇਦਨਾ ਵਿਅਕਤ ਕੀਤੀ। ਸਪੀਕਰ ਸੰਧਵਾਂ ਨੇ ਭਾਵੁਕ ਸ਼ਰਧਾਂਜਲੀ ਦਿੰਦਿਆਂ ਇੱਕ ਵਿਅਕਤੀ ਦੇ ਜੀਵਨ ਅਤੇ ਕਰੀਅਰ ਨੂੰ ਆਕਾਰ ਦੇਣ…
-

ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ
ਦਿੜ੍ਹਬਾ, 14 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦਿੜ੍ਹਬਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਮਿਸਾਲ ਕਾਇਮ ਕਰਨ ਵਾਲੀਆਂ 100 ਉਦਮੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।…
-

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ
ਮਾਨਸਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ‘ਮਹਿਲਾ ਉਦਮੀ ਸਨਮਾਨ ਸਮਾਰੋਹ’ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ 120 ਉਦਮੀ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ…
-

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਫਾਜ਼ਿਲਕਾ 14 ਮਾਰਚ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ ਫਿਰਨੀਆਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਲੋੜ ਅਨੁਸਾਰ ਨਵੀਆਂ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਪਿੰਡਾਂ ਅੰਦਰ ਮਾਡਰਨ…
-

ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ
ਕੋਟਕਪੂਰਾ 14 ਮਾਰਚ – ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਆਯੋਜਿਤ ਗੁਰਮਤਿ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦਾ ਕੀਰਤਨ ਅਤੇ ਗੁਰਮਤਿ ਵਿਚਾਰ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਸਮਾਜ ਵਿੱਚ ਆਤਮਿਕ ਚੇਤਨਾ ਪੈਦਾ ਕਰਦੇ ਹਨ। ਸਮਾਗਮ ਦੌਰਾਨ…
-

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਐਸ.ਏ.ਐਸ.ਨਗਰ, ਮਾਰਚ 13-ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ।ਦੁਨੀਆ ਦੀ…
-

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਚੰਡੀਗੜ੍ਹ, 13 ਮਾਰਚ: ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ ‘ਤੇ ਵਿਸ਼ਵ ਪੱਧਰ ‘ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ “3 ਐਸੋਸੀਏਟਸ” ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹ ਵੱਡਾ ਨਿਵੇਸ਼ ਐਲਾਨ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੰਜੀਵ…
-

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਚੰਡੀਗੜ੍ਹ/ਮੋਹਾਲੀ, ਮਾਰਚ 13- ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ – 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ। ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ…
-

ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ
ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ…
-

.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ
ਮਾਲੇਰਕੋਟਲਾ, 13 ਮਾਰਚ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਛੋਟੀਆਂ ਬੱਚਿਆਂ ਵਿੱਚ ਮੁੱਢਲੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮੌਕੇ…
-

ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ
ਜਲੰਧਰ, 13 ਮਾਰਚ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਥੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਨੇ ਕਿਹਾ ਕਿ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਿਹਤਰ ਤਾਲਮੇਲ ਲਈ…
-

ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ
ਦਿੜ੍ਹਬਾ, 13 ਮਾਰਚ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ।…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ
ਚੰਡੀਗੜ੍ਹ, 13 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ ‘ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ
ਸੰਗਰੂਰ, 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਰੀਬ 8.27 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ
ਰੂਪਨਗਰ/ ਸ੍ਰੀ ਚਮਕੌਰ ਸਾਹਿਬ, 13 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਕੌਂਸਲ ਦਫ਼ਤਰ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸ਼ਨ, ਵੀਐਲਈਜ਼ (ਵਿਲੇਜ ਲੈਵਲ ਇੰਟਰਪਰੇਨੁਰ) ਅਤੇ ਆਸ਼ਾ ਵਰਕਰਾਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਥਾਰ ਨਾਲ…
-

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 13 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ…
-

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ
ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ “ਨੌਕਰੀ ਮੇਲਾ 2026” ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ, ਜਿਸ ਰਾਹੀਂ…
Got any book recommendations?

