ਸੰਗਰੂਰ, 24 ਦਸੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ...
ਮਾਨਸਾ, 24 ਦਸੰਬਰ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ...
ਬੁਢਲਾਡਾ/ਸਰਦੂਲਗੜ੍ਹ/ਮਾਨਸਾ, 24 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਆਦੇਸ਼ਾਂ ‘ਤੇ ਬਾਲ ਸੁਰੱਖਿਆ ਵਿਭਾਗ ਬੱਚਿਆਂ ਦੀ...
ਚੰਡੀਗੜ੍ਹ, 24 ਦਸੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ...
ਚੰਡੀਗੜ, ਦਸੰਬਰ 24 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ...
ਚੰਡੀਗੜ੍ਹ, 24 ਦਸੰਬਰ ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ...
ਚੰਡੀਗੜ੍ਹ, 24 ਦਸੰਬਰ ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ...
*ਚੰਡੀਗੜ੍ਹ, 24 ਦਸੰਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ...
*ਚੰਡੀਗੜ੍ਹ, 24 ਦਸੰਬਰ:*ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ...
ਚੰਡੀਗੜ੍ਹ, 24 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ...
ਚੰਡੀਗੜ੍ਹ, 24 ਦਸੰਬਰ ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ...
ਚੰਡੀਗੜ੍ਹ, 24 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ...
ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ...
ਕੀਰਤਪੁਰ ਸਾਹਿਬ 23 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ...
ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ), 23 ਦਸੰਬਰ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ...
ਬਟਾਲਾ, 23 ਦਸੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ...
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ, ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ, ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਛੂਤੀ ਬਿਮਾਰੀਆਂ ਤੋਂ ਬਚਾਓ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਲਗਾਈ ਜਾਂਦੀ ਵੈਕਸੀਨੇਸ਼ਨ ਗਊਸ਼ਾਲਾ ਦੇ ਸਾਰੇ ਪਸ਼ੂਆਂ ਨੂੰ ਲਾਜ਼ਮੀ ਤੌਰ ’ਤੇ ਲਗਵਾਉਣ। ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਅਤੇ ਡਾ. ਬਿਕਰਮਜੀਤ ਸਿੰਘ ਦੀ ਟੀਮ ਵੱਲੋਂ 30 ਪਸ਼ੂਆਂ ਦਾ ਇਲਾਜ਼ ਕੀਤਾ ਗਿਆ। ਸ਼੍ਰੀ ਪ੍ਰਵੀਨ ਕੁਮਾਰ ਜੈਨ, ਪ੍ਰਧਾਨ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵੱਲੋਂ ਕੈਂਪ ਲਗਾਉਣ ’ਤੇ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼੍ਰੀ ਪਵਨ ਕੁਮਾਰ ਗਗਨੇਜਾ ਉਪ ਪ੍ਰਧਾਨ ਗਊਸ਼ਾਲਾ, ਸ਼੍ਰੀ ਸ਼ਾਮ ਲਾਲ ਸੁਖੀਜਾ, ਸ਼੍ਰੀ ਅਸ਼ੋਕ ਕੁਮਾਰ ਗੋਇਲ, ਸ਼੍ਰੀ ਰਮੇਸ਼ ਕੁਮਾਰ ਲੱਕੀ, ਸ਼੍ਰੀ ਮਨਵਿੰਦਰ ਸਿੰਘ ਐਸ.ਵੀ.ਆਈ, ਸ਼੍ਰੀ ਮਨਪ੍ਰੀਤ ਸਿੰਘ ਵੀ.ਆਈ, ਸ਼੍ਰੀ ਗੌਤਮ ਵੀ.ਆਈ, ਸ਼੍ਰੀਮਤੀ ਕਾਂਤਾ ਰਾਣੀ, ਸ਼੍ਰੀ ਸੁਖਪ੍ਰੀਤ ਸਿੰਘ ਵੀ.ਪੀ. ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਮੈਂਬਰ ਹਜ਼ਾਰ ਸਨ।
ਕੋਟਕਪੂਰਾ 23 ਦਸੰਬਰ ( ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ...
ਭਵਾਨੀਗੜ੍ਹ/ਸੰਗਰੂਰ, 23 ਦਸੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ...
