Mindblown: a blog about philosophy.
-

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ
ਚੰਡੀਗੜ੍ਹ, 12 ਮਾਰਚ: ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ…
-

“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ
ਫ਼ਰੀਦਕੋਟ, 12 ਮਾਰਚ () ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ “ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ–2026” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਕਾਰੋਬਾਰਾਂ ਰਾਹੀਂ ਆਪਣੀ…
-

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ
ਫਰੀਦਕੋਟ, 12 ਮਾਰਚ ()ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ। ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ…
-

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 11 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ ‘ਚ ਧੱਕਣ ਵਾਲੀਆਂ ਪਾਰਟੀਆਂ ਹੁਣ…
-

ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ
ਸ੍ਰੀ ਮੁਕਤਸਰ ਸਾਹਿਬ, 11 ਮਾਰਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਦੀ ਯੋਗ ਅਗਵਾਈ ਵਿੱਚ ‘ਜ਼ਿੰਦਗੀ ਜਿੰਦਾਬਾਦ- ਨਸ਼ੇ ਨੂੰ ਨਾਹ ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਡਾਇਟ ਬਰਕੰਦੀ ਅਤੇ ਸੰਤ ਸਹਾਰਾ ਨਰਸਿੰਗ ਇੰਸਟੀਚਿਊਟ, ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਿਆਰਥੀਆਂ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਭਾਸ਼ਣ ਮੁਕਾਬਲਿਆਂ ਵਿੱਚ ਡਾਇਟ ਬਰਕੰਦੀ ਦੇ…
-

ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ
ਸੰਗਰੂਰ, 11 ਮਾਰਚ ਪੰਜਾਬ ਰਾਜ ਵਿੱਚ ਮੋਟਰ ਵਾਹਨਾਂ ਲਈ ਪੈਟਰੋਲ ਡੀਜ਼ਲ ਅਤੇ ਘਰੇਲੂ ਵਰਤੋਂ ਦੀ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅੰਕੁਰ ਮਹਿੰਦਰੂ ਵੱਲੋਂ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਤੇ ਪੈਟਰੋਲ ਡੀਜ਼ਲ ਡੀਲਰਾਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦੀਆ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ…
-

ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 11 ਮਾਰਚ : ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਬੇਵਜ੍ਹਾ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਅਤੇ ਗੈਸ…
-

ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ
ਰੂਪਨਗਰ, 11 ਮਾਰਚ: ਪ੍ਰਿੰਸੀਪਲ ਸ. ਜਤਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਗਿਆਨ, ਕਮਾਰਸ ਅਤੇ ਆਰਟਸ ਦੇ 150 ਵਿਦਿਆਰਥੀਆਂ ਦਾ ਇੱਕ ਗਰੁੱਪ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕਰਨ ਗਿਆ। ਇਹ ਦੌਰਾ ਇੰਸਟੀਚਿਊਟ ਇਨੋਵੇਸ਼ਨ ਕੌਂਸਲ (ਆਈਆਈਸੀ) ਦੀ ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਯਤਨਾਂ ਨਾਲ ਸੰਭਵ ਹੋਇਆ। ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਕਨਵੀਨਰ ਡਾ. ਦਲਵਿੰਦਰ…
-

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 11 ਮਾਰਚ:* ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ਵਿਖੇ ਬਜਟ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤਾ ਗਿਆ ਬਜਟ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਇੱਛਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਅਤੇ ਇਹ ਇੱਕ ਲੋਕ-ਪੱਖੀ ਅਤੇ ਵਿਕਾਸ-ਮੁਖੀ ਬਜਟ…
-

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ
ਚੰਡੀਗੜ੍ਹ, 11 ਮਾਰਚ 2026: ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ ਸਮੱਸਿਆ ਆ ਗਈ, ਤਦ ਤੁਰੰਤ ਇਲਾਜ ਬਹੁਤ ਜ਼ਰੂਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਦਾ ਇਲਾਜ ਬਿਨਾਂ ਕਿਸੇ ਆਰਥਿਕ ਦੇਰੀ ਦੇ ਕਰਾਇਆ ਗਿਆ। ਇਸ ਨਾਲ ਇਸ ਮੁਸ਼ਕਲ…
-

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 11 ਮਾਰਚ: ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ…
-

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ…
-

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ 11 ਮਾਰਚ:*ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਦਰਪੇਸ਼ ਕਈ ਵਿੱਤੀ ਔਕੜਾਂ ਦੇ ਬਾਵਜੂਦ ਇਤਿਹਾਸਕ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ…
-

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ
ਚੰਡੀਗੜ੍ਹ, 11 ਮਾਰਚ 2026:ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿਦੇਸ਼ ਨੀਤੀ ‘ਚ ਕੇਂਦਰ ਸਰਕਾਰ ਦੀ ਅਸਫ਼ਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ ‘ਤੇ ਇਸਦੇ ਪ੍ਰਭਾਵ ਉੱਪਰ ਮਤਾ ਪੇਸ਼ ਕੀਤਾ ਗਿਆ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਸਦਨ…
-

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.
ਚੰਡੀਗੜ੍ਹ, 11 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਦੀ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ। ਉਕਤ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਬਜਟ ਸਬੰਧੀ ਚਰਚਾ ਵਿੱਚ ਭਾਗ ਲੈਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ…
-

ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਮਾਰਚ 11: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ…
-

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 11 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ…
-

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ…
-

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
ਚੰਡੀਗੜ੍ਹ, 11 ਮਾਰਚ 2026: ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ…
-

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ
ਚੰਡੀਗੜ੍ਹ, 11 ਮਾਰਚ :-ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ…
Got any book recommendations?