Mindblown: a blog about philosophy.
-

ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਖੇਮਕਰਨ, 7 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਵਿੱਤੀ ਆਜ਼ਾਦੀ ਦੇਣ ਲਈ ਇਹ ਵਿਵਸਥਾ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਘਰ ਦੇ ਮੁਖੀ ਤੋਂ…
-

ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 7 ਮਾਰਚ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ…
-

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ
ਚੰਡੀਗੜ੍ਹ, ਮਾਰਚ 7: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ…
-

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
*ਲੁਧਿਆਣਾ, 7 ਮਾਰਚ 2026:*ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਲਈ ਦ੍ਰਿੜ ਹੈ। ਮੁੱਖ ਮੰਤਰੀ…
-

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਖੇਮਕਰਨ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ‘ਆਪ’ ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ
ਚੰਡੀਗੜ੍ਹ, 7 ਮਾਰਚ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ
*ਚੰਡੀਗੜ੍ਹ, 7 ਮਾਰਚ 2026 ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀਮੰਤਰੀ ਮੰਡਲ ਨੇ ਪੰਜਾਬ ਉਦਯੋਗ ਕ੍ਰਾਂਤੀ ਤਹਿਤ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਉਤੇ ਮੋਹਰ ਲਾ ਦਿੱਤੀ ਹੈ ਅਤੇ ਇਸ ਨੀਤੀ ਵਿੱਚ ਸੈਕਟਰ ਅਧਾਰਿਤ ਨੀਤੀਆਂ, ਵਿਸਥਾਰਤ ਸਕੀਮਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਦਰਸਾਉਂਦੇ ਹਨ। ਇਸ ਨੀਤੀ ਦਾ ਉਦੇਸ਼ ਸੂਬੇ ਵਿੱਚ ਵਿੱਤੀ ਰਿਆਇਤਾਂ, ਖੇਤਰੀ ਵਿਕਾਸ, ਰੋਜ਼ਗਾਰ ਪੈਦਾ…
-

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ
ਚੰਡੀਗੜ੍ਹ, 7 ਮਾਰਚ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
*ਲੁਧਿਆਣਾ, 7 ਮਾਰਚ* :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ ਔਰਤਾਂ ਦੀ ਭਾਈਵਾਲੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਨਹੀਂ ਬਣ ਸਕਦਾ।ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ…
-

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 7 ਮਾਰਚ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ। ਈ-ਨਿਲਾਮੀ ਲਈ ਪੇਸ਼ ਕੀਤੀਆਂ ਗਈਆਂ ਕੁੱਲ…
-

ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ‘ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਮੁਲਕ ਵਾਪਸ ਲਿਆਉਣ ਸਬੰਧੀ ਚੱਲ ਰਹੇ ਯਤਨਾਂ ਤਹਿਤ ਮਹੱਤਵਪੂਰਨ ਸਫ਼ਲਤਾ ਤਹਿਤ ਅਤਿ-ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ‘ਤੋਂ ਹਿਰਾਸਤ…
-

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ
ਚੰਡੀਗੜ੍ਹ, 7 ਮਾਰਚ : ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਦੀ ਸ਼ੁਰੂਆਤ ਦੇ ਨਾਲ ਪੰਜਾਬ ਨੇ ਅੱਜ ਆਪਣੇ ਉਦਯੋਗਿਕ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ, ਜੋ ਪੰਜਾਬ ਭਰ ਵਿੱਚ ਉਦਯੋਗਿਕ ਵਿਸਥਾਰ ਵਿੱਚ ਤੇਜ਼ੀ ਲਿਆਉਣ , ਵੱਡੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਉਲੀਕਿਆ…
-

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 7 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ…
-

ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੀਆਂ 400 ਥਾਵਾਂ ‘ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈਂ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
*ਚੰਡੀਗੜ੍ਹ, 6 ਮਾਰਚ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ…
-

ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ…
-

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
ਚੰਡੀਗੜ੍ਹ, 6 ਮਾਰਚ : ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74…
-

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਚੰਡੀਗੜ੍ਹ, 6 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ…
-

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ
ਮਾਲੇਰਕੋਟਲਾ, 6 ਮਾਰਚ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇੰਸਪੈਕਟਰ ਜਨਰਲ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ…
Got any book recommendations?