Mindblown: a blog about philosophy.
-

ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ
ਫਰੀਦਕੋਟ/ ਕੋਟਕਪੂਰਾ, 4 ਮਾਰਚ () ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਹਲਕਾ ਨਿਵਾਸੀਆਂ ਨਾਲ ਰੰਗਾਂ ਦਾ ਤਿਉਹਾਰ ਹੋਲੀ ਬੜੀ ਸ਼ਰਧਾ, ਉਤਸ਼ਾਹ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਪੂਰ ਪਿਆਰ ਅਤੇ ਸਤਿਕਾਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ…
-

ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ
ਬੁਢਲਾਡਾ, 4 ਮਾਰਚ: ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਮਾਣ ਸਨਮਾਨ ਕੀਤਾ ਗਿਆ,…
-

ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ
ਮਾਲੇਰਕੋਟਲਾ, 4 ਮਾਰਚ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ…
-

ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ ‘ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ…
-

ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ – ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਕੋਟਕਪੂਰਾ 3 ਮਾਰਚ ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੰਘੇਆਣਾ ਡਰੇਨ ਦੀ ਬੁਰਜੀ RD 86270 ‘ਤੇ ਢਹਿ ਚੁੱਕੇ ਆਰਜ਼ੀ ਪੁਲ ਦੀ ਥਾਂ ਮਜ਼ਬੂਤ ਕੰਕਰੀਟ ਪੁਲ ਜਲਦ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਚੰਡੀਗੜ੍ਹ, 3 ਮਾਰਚ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਉਨ੍ਹਾਂ…
-

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
ਜਲੰਧਰ, 3 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ਼ਹਿਰੀ ਬਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ. 52 ਵਿੱਚ ਪੈਂਦੀ ਸਾਈਂ ਕਲੋਨੀ ਵਿਖੇ 9.10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ…
-

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਮਾਰਚ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ…
-

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ
*ਚੰਡੀਗੜ੍ਹ, 3 ਮਾਰਚ:* ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ…
-

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ
ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ, 2026 ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ…
-

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ
ਚੰਡੀਗੜ੍ਹ, 3 ਮਾਰਚ: ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ ਹੈ, ਜਿਸ ਨਾਲ…
-

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ
ਚੰਡੀਗੜ੍ਹ, 3 ਮਾਰਚ, 2026:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ…
-

ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਇਮਾਰਤ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ; ਜਲਦ ਕੀਤਾ ਜਾਵੇਗਾ ਲੋਕ ਅਰਪਿਤ
ਧੂਰੀ, 03 ਮਾਰਚ ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਅਧੁਨਿਕ ਇਮਾਰਤ ਲਗਭਗ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰ ਲਈ ਗਈ ਹੈ, ਜਿਸ ਨੂੰ ਬਹੁਤ ਜਲਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਅਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਫੈਕਟਰੀ ਰੋਡ ਨੇੜੇ ਰੇਲਵੇ ਫਾਟਕ ਸੜਕ ਦਾ ਕੰਮ ਸ਼ੁਰੂ ਕਰਵਾਇਆ
ਕੋਟਕਪੂਰਾ, 3 ਮਾਰਚ 2026 () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ 40 ਲੱਖ ਰੁਪਏ ਦੀ ਗ੍ਰਾਂਟ ਨਾਲ ਫੈਕਟਰੀ ਰੋਡ ਨੇੜੇ ਰੇਲਵੇ ਫਾਟਕ ਕੋਲ ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ…
-

ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ
ਫਿਰੋਜ਼ਪੁਰ, 03 ਮਾਰਚ 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਐਚਪੀਵੀ (ਹੂਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਸਬੰਧੀ ਆਯੋਜਿਤ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵੀ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਅੰਦਰ ਬਣਨ ਵਾਲੇ 8 ਨਵੇਂ ਆਮ ਆਦਮੀ ਕਲੀਨਿਕ ਬਾਰੇ ਅਤੇ ਚੱਲ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ, ਐਚਪੀਵੀ ਟੀਕਾਕਰਨ ਦੀ ਤਿਆਰੀਆਂ…
-

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 03 ਮਾਰਚ- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ…
-

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਮਾਨਸਾ/ਚੰਡੀਗੜ੍ਹ, 03 ਮਾਰਚ: ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ ‘ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ…
Got any book recommendations?
