Mindblown: a blog about philosophy.
-

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ
ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਸਾਂਝੀ ਕੋਸ਼ਿਸ਼ ਨਾਗਰਿਕ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ…
-

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ
ਬਟਾਲਾ, 3 ਮਾਰਚ ( ) ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ…
-

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ…
-

ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ — ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਮਲੋਟ, 02 ਮਾਰਚ: ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਬੀਤੇ ਦਿਨੀਂ ਸ਼ੁਰੂਆਤ ਕਰਵਾਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ ਕਰੀਬ ਬੌਕਸਿੰਗ ਖਿਡਾਰਨਾਂ ਨੇ ਭਾਗ ਲਿਆ ਕੈਬਨਿਟ ਮੰਤਰੀ ਨੇ ਇਸ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਾਉਂਦੇ ਹੋਏ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕੇ ਪੰਜਾਬ ਸਰਕਾਰ ਦਾ ਮੁੱਖ …
-

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ
ਚੰਡੀਗੜ੍ਹ, 2 ਮਾਰਚ 2026 ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇੱਕ ਸਾਲ ਪੂਰਾ ਹੋਣ ‘ਤੇ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੇ ਵਿਰੁੱਧ ਇੱਕ ਅਜਿਹੀ ਯੋਜਨਾਬੱਧ ਅਤੇ ਬਹੁ-ਪੱਖੀ ਜੰਗ ਲੜ ਰਿਹਾ ਹੈ ਜਿਸਦੀ ਦੁਨੀਆ ਵਿੱਚ ਕਿਤੇ ਵੀ…
-

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
ਫ਼ਿਰੋਜ਼ਪੁਰ, 02 ਮਾਰਚ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਰਾਜੀਵ ਪਰਾਸ਼ਰ ਵੀ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਰੀਜ਼ਾਂ ਦੀ ਹਾਲਤ ਹੁਣ…
-

ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ
ਧੂਰੀ, 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰੇਕ ਮਾਮਲੇ ਦਾ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ…
-

ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਅਤੇ ਵੱਖ- ਵੱਖ ਉੱਦਮੀ ਮਹਿਲਾਵਾਂ ਮੌਜੂਦ ਸਨ। ਜ਼ਿਲ੍ਹਾਂ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਵਿਖੇ ਕਰਵਾਏ ਸਮਾਗਮ…
-

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ
ਫਿਰੋਜ਼ਪੁਰ,27 ਫ਼ਰਵਰੀ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋਂ 24 ਘੰਟੇ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਵਲ ਸਰਜਨ ਫ਼ਿਰੋਜ਼ਪੁਰ ਡਾ.…
-

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ
ਚੰਡੀਗੜ੍ਹ, 2 ਮਾਰਚ 2026 ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ…
-

ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ
ਕੋਟਕਪੂਰਾ 2 ਮਾਰਚ – ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਠੇ ਵੜਿੰਗ ਵਿਖੇ ਪਬਲਿਕ ਮੀਟਿੰਗ ਕੀਤੀ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਮੰਗਾਂ ਤੇ ਤੁਰੰਤ ਗੌਰ ਕਰਦਿਆਂ 70 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਾਰਕ, ਉਪਨ ਜਿੰਮ,…
-

ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ
ਮਾਨਸਾ, 2 ਮਾਰਚ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਮੱਲ ਮਾਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟ੍ਰੇਸ਼ਨ ਦੇ ਕੰਮ…
-

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ
ਚੰਡੀਗੜ੍ਹ, 2 ਮਾਰਚ: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24×7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ ‘ਤੇ…
-

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 02 ਮਾਰਚ:ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ…
-

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ
ਸ੍ਰੀ ਅਨੰਦਪੁਰ ਸਾਹਿਬ 02 ਮਾਰਚ: ਹੋਲਾ ਮਹੱਲਾ 2026 ਦੇ ਪਾਵਨ ਤਿਉਹਾਰ ਮੌਕੇ ਦੋ ਰੋਜ਼ਾ ਵਿਰਾਸਤੀ ਖੇਡਾਂ ਦਾ ਆਯੋਜਨ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਨੇ ਪੰਜਾਬ ਦੀ ਅਮੀਰ ਵਿਰਾਸਤ, ਰਵਾਇਤੀ ਖੇਡਾਂ ਅਤੇ ਲੋਕ ਕਲਾਵਾਂ ਨੂੰ ਇੱਕ ਮੰਚ ‘ਤੇ ਲਿਆ ਕੇ ਦਰਸ਼ਕਾਂ ਲਈ ਯਾਦਗਾਰ ਤਜਰਬਾ ਬਣਾਇਆ। ਦੂਰ-ਦੁਰਾਡੇ ਤੋਂ…
-

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 2 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ.…
-

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ…
-

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ*
ਚੰਡੀਗੜ੍ਹ, 2 ਮਾਰਚ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ…
-

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ
ਚੰਡੀਗੜ੍ਹ 2 ਮਾਰਚ 2026: ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ ਹੈ, ਨੇ…
-

ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ
ਚੰਡੀਗੜ੍ਹ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
Got any book recommendations?