ਖਡੂਰ ਸਾਹਿਬ/ਤਰਨ ਤਾਰਨ, 08 ਦਸੰਬਰ ( ) – ਸੂਬੇ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ...
ਤਪਾ, 8 ਦਸੰਬਰ ਬਾਲ ਵਿਆਹ ਨੂੰ ਰੋਕਣ ਅਤੇ ਸਮਾਜ ਨੂੰ ਇਸ ਗੰਭੀਰ ਮੁੱਦੇ ਪ੍ਰਤੀ ਸੁਚੇਤ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ...
ਬਰਨਾਲਾ, 8 ਦਸੰਬਰ ਜ਼ਿਲ੍ਹਾ ਚੋਣ ਅਫਸਰ – ਕਮ-ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਐੱਸ ਐੱਸ ਪੀ ਬਰਨਾਲਾ...
ਹੁਸ਼ਿਆਰਪੁਰ, 8 ਦਸੰਬਰ : ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ...
ਸ੍ਰੀ ਮੁਕਤਸਰ ਸਾਹਿਬ, 08 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ...
ਤਰਨ ਤਾਰਨ, 8 ਦਸੰਬਰ ( ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ...
ਰੂਪਨਗਰ, 08 ਦਸੰਬਰ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੀਆਂ ਹਦਾਇਤਾਂ ਅਤੇ ਜਿਲ੍ਹਾ...
ਸੰਗਰੂਰ, 08 ਦਸੰਬਰ ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ...
ਹੁਸ਼ਿਆਰਪੁਰ, 8 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ...
*ਚੰਡੀਗੜ੍ਹ, 8 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ...
ਸੰਗਰੂਰ, 8 ਦਸੰਬਰ:-ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ 49...
ਚੰਡੀਗੜ੍ਹ, 8 ਦਸੰਬਰ: ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ...
ਚੰਡੀਗੜ੍ਹ, 8 ਦਸੰਬਰ:- ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ,...
ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ...
ਚੰਡੀਗੜ੍ਹ, 8 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ...
ਬਰਨਾਲਾ, 7 ਦਸੰਬਰ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮਾਣਯੋਗ ਸੁਪਰੀਮ ਕੋਰਟ ਦੀਆਂ...
ਹੁਸ਼ਿਆਰਪੁਰ, 6 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸੀ.ਜੀ.ਐਮ-ਕਮ-ਸਕੱਤਰ, ਜਿਲ੍ਹਾ...
ਮਾਲੇਰਕੋਟਲਾ 07 ਦਸੰਬਰ : ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ। ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ਨੇ ਸਟੂਡੈਂਟ ਸਾਇੰਸ ਐਂਡ ਟੈਕਨੋਲੋਜੀ ਵਿਲੇਜ ਦੇ ਪ੍ਰਤਿਨਿੱਧੀ ਵਜੋਂ ਫੈਸਟੀਵਲ ਵਿੱਚ ਭਾਗ ਲਿਆ। ਚਾਰ ਦਿਨ ਚੱਲਣ ਵਾਲੇ ਇਸ ਵਿਸ਼ਾਲ ਸਾਇੰਸ ਫੈਸਟ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਕੀਤਾ। ਇਸ ਮੌਕੇ ਅੰਤਰਰਾਸ਼ਟਰੀ ਸਪੇਸ ਸਟੇਸ਼ਨ ਤੋਂ ਹਾਲ ਹੀ ਪਰਤੇ ਆਸਟ੍ਰੋਨਾਟ ਸੁਭਾਂਸ਼ੂ ਸੁਕਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਭਾਗ ਲਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਅਪਾਰ ਉਤਸ਼ਾਹ ਦੇਖਣ ਨੂੰ ਮਿਲਿਆ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਗਿਆਨੀਆਂ ਦੇ ਦਰਮਿਆਨ ਪ੍ਰੇਮ ਸਿੰਘ ਮਾਣਕ ਮਾਜਰਾ ਦਾ ਰਿਸੋਰਸ ਪਰਸਨ ਵਜੋਂ ਚੁਣਿਆ ਜਾਣਾ ਮਾਲੇਰਕੋਟਲਾ ਜ਼ਿਲ੍ਹੇ ਅਤੇ ਸਿੱਖਿਆ ਵਿਭਾਗ ਲਈ ਮਾਣਸੂਚਕ ਪਲ ਹੈ। ਭਾਰਤ ਦੇ ਹਰ ਰਾਜ ਤੋਂ ਪਹੁੰਚੇ ਹਜ਼ਾਰਾਂ ਵਿਦਿਆਰਥੀਆਂ ਲਈ ਉਨ੍ਹਾਂ ਨੇ ਭੌਤਿਕ ਵਿਗਿਆਨ ਦੇ ਮੁੱਢਲੇ ਰਹੱਸ ਅਤੇ “ਵਿਗਿਆਨੀ ਕਿਵੇਂ ਬਣੀਏ” ਵਿਸ਼ੇ ਉੱਤੇ ਜਾਣਕਾਰੀ ਨਾਲ ਭਰਪੂਰ ਸੈਸ਼ਨ ਕਰਵਾਏ। ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਐਡੀਸ਼ਨਲ ਡਾਇਰੈਕਟਰ (ਸਿੱਖਿਆ) ਸ਼ਰੂਤੀ ਸ਼ੁਕਲਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਤਰਵਿੰਦਰ ਕੌਰ, ਪ੍ਰਿੰਸੀਪਲ ਆਰਤੀ ਗੁਪਤਾ ਅਤੇ ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫਸਰ ਦੀਪਕ ਕਪੂਰ ਨੇ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਉਹ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ...
ਲੁਧਿਆਣਾ, 07 ਦਸੰਬਰ (000) – ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ...
