Mindblown: a blog about philosophy.
-

ਸ਼ਰਾਬ ਘੁਟਾਲਾ ਕੇਸ ਹੋਇਆ ਫੇਲ੍ਹ: ਅਦਾਲਤ ਨੇ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼
ਚੰਡੀਗੜ੍ਹ, 27 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਦੁਰਗੇਸ਼ ਪਾਠਕ, ਸਤਿੰਦਰ ਜੈਨ ਅਤੇ ਹੋਰਨਾਂ ਦੇ ਬਰੀ ਹੋਣ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸਾਜ਼ਿਸ਼…
-

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ
ਚੰਡੀਗੜ੍ਹ, 27 ਫਰਵਰੀ: ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ…
-

ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ
ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ,…
-

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ
ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ…
-

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ
ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ ‘ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ…
-

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ
ਚੰਡੀਗੜ੍ਹ, 27 ਫਰਵਰੀ 2026 ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ…
-

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ
ਫਰੀਦਕੋਟ, 27 ਫਰਵਰੀ () ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ.…
-

ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ
ਮਾਲੇਰਕੋਟਲਾ, 27 ਫਰਵਰੀ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਦਿਵਿਆਂਗ ਅਤੇ 85 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨ ਵੋਟਰਾਂ ਦੀ ਸਹੂਲਤ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਆਯੋਜਿਤ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ…
-

ਦੂਸ਼ਿਤ ਪਾਣੀ ਕਰਕੇ ਫੈਲੀ ਬਿਮਾਰੀ ਤੋਂ ਬਚਾਅ ਲਈ ਲਗਾਇਆ ਮੈਡੀਕਲ ਕੈਂਪ
ਫਿਰੋਜ਼ਪੁਰ,27 ਫ਼ਰਵਰੀ ( ) ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਦੇ ਹੁਕਮਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋ ਲਗਾਤਾਰ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ…
-

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 27 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ…
-

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ
ਚੰਡੀਗੜ੍ਹ, 26 ਫ਼ਰਵਰੀ 2026 ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ…
-

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ
ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 37ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ…
-

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 26 ਫਰਵਰੀ 2026: ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ ‘ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ 100…
-

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 26 ਫਰਵਰੀਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਪੈਨਸ਼ਨਰ ਸੇਵਾ ਪੋਰਟਲ (ਪੀ ਐਸ ਪੀ) ‘ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨਾ ਸੀ। ਵਾਰ-ਵਾਰ ਹੋ ਰਹੀ ਦੇਰੀ ਅਤੇ ਸਮਾਂ-ਸੀਮਾਵਾਂ ਦੀ ਉਲੰਘਣਾ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ,…
-

ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਸ੍ਰੀ ਮੁਕਤਸਰ ਸਾਹਿਬ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ ਕੈਂਪ” ਦਾ ਆਯੋਜਨ ਸ਼ਹਿਰ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ‘ਚ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵਾਰਡ ਨੰਬਰ 6 ‘ਚ ਰਿੰਕੂ ਬਾਂਸਲ ਦੇ ਗ੍ਰਹਿ ਅਤੇ ਵੋਹਰਾ ਕਲੋਨੀ ਵਿਖੇ…
-

ਕਿਸਾਨ ਫਸਲੀ ਵਿਭਿੰਨਤਾ ਵੱਲ ਉਤਸਾਹਿਤ ਹੋਣ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ
ਫਰੀਦਕੋਟ 26 ਫਰਵਰੀ () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸਾ ਨਿਰਦੇਸਾ ਅਨੁਸਾਰ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪਿੰਡ ਦੁਆਰੇਆਣਾ ਵਿਖੇ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਦਿਆ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ , ਜਿਸ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਸਰੋਂ ਦੀ ਫਸਲ ਵੱਲ ਵਾਧਾ ਕਰਨ…
Got any book recommendations?

