Mindblown: a blog about philosophy.
-

ਭਲਕੇ ਹੋਵੇਗਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੁਣੇ ਮੈਂਬਰਾਂ ਦੀ ਸਹੁੰ ਚੁੱਕ ਸਮਾਗਮ
ਮਾਲੇਰਕੋਟਲਾ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ, ਵਿਕਾਸ ਅਤੇ ਪੰਚਾਇਤ ਵਿਭਾਗ, ਮੋਹਾਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਨਵ-ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ 27 ਫਰਵਰੀ ਦਿਨ ਸ਼ੁੱਕਰਵਾਰ…
-

ਸੰਗਰੂਰ ਪੁਲਿਸ ਨੇ 12 ਘੰਟਿਆਂ ‘ਚ ਅੰਨਾ ਕਤਲ ਕੇਸ ਕੀਤਾ ਟਰੇਸ; 4 ਦੋਸ਼ੀ ਕਾਬੂ
ਸੰਗਰੂਰ, 26 ਫਰਵਰੀ: ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ. ਐਸ) ਨੇ ਦੱਸਿਆ ਕਿ ਸੰਗਰੂਰ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਦੇ ਖੇਤਰਵਿੱਚ ਹੋਏ ਅੰਨੇ ਕਤਲ ਨੂੰ 12 ਘੰਟਿਆਂ ਅੰਦਰ ਟਰੇਸ ਕਰਕੇ 04 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ 01 ਦੇਸੀ ਪਿਸਤੌਲ 32…
-

ਹੁਸ਼ਿਆਰਪੁਰ ਬਣਿਆ ਮੋਹਰੀ; ਮੋਂਟੇਸਰੀ ਸਿੱਖਿਆ ਪ੍ਰਣਾਲੀ ਸ਼ੁਰੂ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ
ਹੁਸ਼ਿਆਰਪੁਰ, 26 ਫਰਵਰੀ :ਜ਼ਿਲ੍ਹੇ ਵਿੱਚ ਸ਼ੁਰੂਆਤੀ ਬਾਲ ਸਿੱਖਿਆ ਨੂੰ ਮਜ਼ਬੂਤ ਅਤੇ ਗੁਣਵੱਤਾਪੂਰਨ ਬਣਾਈ ਰੱਖਣ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਡ ਕਰਾਸ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ ਅਤੇ ਕਮਿਊਨਿਟੀ ਆਧਾਰ ‘ਤੇ ਮੋਂਟੇਸਰੀ ਸਿੱਖਿਆ ਵਿਧੀ ਵਿੱਚ ਵਿਸ਼ੇਸ਼ ਸਿਖਲਾਈ ਸ਼ੁਰੂ ਕੀਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ…
-

ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ
ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ 27 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ…
-

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ
ਚੰਡੀਗੜ੍ਹ, 26 ਫ਼ਰਵਰੀ:ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ। ਸਮਾਗਮ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
*ਚੰਡੀਗੜ੍ਹ, 26 ਫ਼ਰਵਰੀ:*ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ…
-

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ
ਚੰਡੀਗੜ੍ਹ, 26 ਫਰਵਰੀ:ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ…
-

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ
ਚੰਡੀਗੜ੍ਹ, 26 ਫਰਵਰੀ :ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ…
-

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ ਸੌਂਪੇ 40 ਟੈਬਲੇਟਸ
*ਚੰਡੀਗੜ੍ਹ, 26 ਫ਼ਰਵਰੀ:*ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। ਵਿਭਾਗ ਵਿੱਚ ਮੁਕੰਮਲ…
-

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 26 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ…
-

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ
ਚੰਡੀਗੜ੍ਹ , 25 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ‘ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ‘ਅੱਤਵਾਦੀ’ ਐਲਾਨਿਆ ਜਾਵੇਗਾ।…
-

ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ
ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ: ਮਹਾਨ ਦੇਸ਼ ਭਗਤ ਸ਼ਹੀਦ ਪੰਡਿਤ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ 27 ਫਰਵਰੀ ਨੂੰ ਪਿੰਡ ਗੰਭੀਰਪੁਰ ਹੇਠਲਾ ਦੇ ਸ਼ਿਵ ਮੰਦਿਰ ਵਿਖੇ ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਪਿੰਡ ਵਾਸੀ ਅਤੇ ਕੈਬਨਿਟ…
-

ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਤਹਿਤ 25 ਅਤੇ 26 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫਸਰ ਸ਼੍ਰੀ ਡੈਵੀ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅਤੇ ਸ਼੍ਰੀ ਪੰਕਜ, ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ।
-

ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ
ਹੁਸ਼ਿਆਰਪੁਰ, 25 ਫਰਵਰੀ : ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ, ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ ਕੀਤੀ ਹੈ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮੋਗਾ, ਗੁਰਦਾਸਪੁਰ, ਅਜਨਾਲਾ, ਪਠਾਨਕੋਟ ਸਮੇਤ…
-

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ
ਗੁਰਦਾਸਪੁਰ, 25 ਫਰਵਰੀ ( ) ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਗਏ ਮੈਂਬਰਾਂ ਨੂੰ ਜਿਲ੍ਹਾ ਪੱਧਰ ‘ਤੇ 27 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਬਟਾਲਾ…
-

ਹੋਲਾ ਮਹੱਲਾ 2026 ਲਈ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਿਆਰੀਆਂ ਤੇਜ਼, ਤਹਿਬਜ਼ਾਰੀ ਫੀਸ ਦੀ ਬੋਲੀ ਸਫ਼ਲਤਾਪੂਰਵਕ ਸੰਪੰਨ
ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪ੍ਰਬੰਧਕਾਰੀ ਕਾਰਜ ਤੇਜ਼ੀ ਨਾਲ ਜਾਰੀ ਹਨ। ਇਸ ਕੜੀ ਤਹਿਤ ਅੱਜ ਆਰਜ਼ੀ ਤਹਿਬਜ਼ਾਰੀ ਦੀ ਕਲੈਕਸ਼ਨ ਫੀਸ ਦੀ ਬੋਲੀ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਜਾਣਕਾਰੀ ਦਿੰਦਿਆਂ…
-

ਸਵ. ਸਲੋਚਨਾ ਦੇਵੀ ਨਮਿਤ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ
ਮਾਨਸਾ, 25 ਫਰਵਰੀ : ਸਮਾਜ ਸੇਵੀ ਸਖਸ਼ੀਅਤ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀ ਸੁਸ਼ੀਲ ਗੋਇਲ ਦੇ ਮਾਤਾ ਸਵ. ਸਲੋਚਨਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਮਾਨਸਾ…
-

ਸਰਕਾਰੀ ਕਾਲਜ ਰੋਪੜ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ
ਰੂਪਨਗਰ, 25 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ…
-

ਦਿਵਿਆਂਗਜਨਾਂ ਦੀ ਭਲਾਈ ਲਈ ਮਹੱਤਵਪੂਰਨ ਕੈਂਪ 7 ਮਾਰਚ ਨੂੰ
ਹੁਸ਼ਿਆਰਪੁਰ, 25 ਫਰਵਰੀ :ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸੁਸਾਇਟੀ ਵੱਲੋਂ ਬਹੁਤ ਜਲਦ ਹੀ ਇੱਕ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਸਰੀਰਕ ਤੌਰ ‘ਤੇ…
Got any book recommendations?