Mindblown: a blog about philosophy.
-

ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ
ਤਰਨ ਤਾਰਨ, 25 ਫਰਵਰੀ : 2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਹੀ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਹਨ। ਆਪਣੇ ਨਵੇਂ ਅਹੁਦੇ ਦਾ ਚਾਰਜ ਸੰਭਾਲਦਿਆਂ ਡਾ.…
-

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 25 ਫਰਵਰੀ : ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ…
-

ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ
ਚੰਡੀਗੜ੍ਹ, 25 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ
ਮਖੂ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ…
-

ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 25 ਫਰਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ…
-

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ
ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ…
-

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 25 ਫਰਵਰੀ: ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27…
-

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ
*ਜਲੰਧਰ, 25 ਫਰਵਰੀ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ…
-

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ
ਚੰਡੀਗੜ੍ਹ, 25 ਫਰਵਰੀ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ। ਇਸੇ ਉਦੇਸ਼ ਦੀ…
-

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ 25 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ…
-

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ
ਚੰਡੀਗੜ੍ਹ: 24 ਫਰਵਰੀ: ਭਗਵੰਤ ਮਾਨ ਸਰਕਾਰ ਨੇ ਅੱਜ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿੱਚ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਤੁਰੰਤ ਮੌਕੇ ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ…
-

ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਅਹੁਦਾ ਸੰਭਾਲਿਆ
ਸ੍ਰੀ ਚਮਕੌਰ ਸਾਹਿਬ 24 ਫਰਵਰੀ: ਸ. ਪ੍ਰਦੀਪ ਸਿੰਘ ਬੈਂਸ ਪੀ.ਸੀ.ਐਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਉਪ ਮੰਡਲ ਮੈਜਿਸਟ੍ਰੇਟ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋ ਪਹਿਲਾ ਉਪ ਮੰਡਲ ਪਾਇਲ (ਲੁਧਿਆਣਾ) ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ। ਅਹੁਦਾ ਸੰਭਾਲਣ ਉਪਰੰਤ ਵਿਸੇਸ਼ ਗੱਲਬਾਤ ਦੌਰਾਨ ਸ. ਬੈਂਸ ਨੇ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਰਕਾਰੀ ਦੀਆਂ ਭਲਾਈ ਸਕੀਮਾਂ…
-

ਜਨਗਣਨਾ 2027 ਸਬੰਧੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਕਰਵਾਈ
ਫ਼ਰੀਦਕੋਟ, 24 ਫਰਵਰੀ 2026 () ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਤਹਿਤ 23 ਅਤੇ 24 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਸ ਅਫਸਰ ਮੈਡਮ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ…
-

1 ਤੇ 2 ਮਾਰਚ ਨੂੰ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਦੀ ਰੀਵਿਊ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ : ਹੋਲਾ ਮਹੱਲਾ ਮੌਕੇ 1 ਅਤੇ 2 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਮੁਕੰਮਲ ਕੀਤੀਆ ਜਾ ਰਹੀਆਂ ਹਨ। 1 ਅਤੇ 2 ਮਾਰਚ ਨੂੰ ਦੋ ਰੋਜ਼ਾ ਵਿਰਾਸਤੀ ਖੇਡਾਂ ਵਿਚ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਵਿਰਾਸਤ ਦੀ ਝਲਕ ਵੀ…
-

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ
ਮਾਲੇਰਕੋਟਲਾ, 24 ਫਰਵਰੀ- ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਹਰੇਕ ਬੱਸ ਦੇ ਜ਼ਰੂਰੀ…
-

ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ
ਫਾਜ਼ਿਲਕਾ 24 ਫਰਵਰੀ 2026ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਮੈਡਮ ਖੁਸ਼ਬੂ ਸਵਨਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ।ਪ੍ਰੋਗਰਾਮ…
-
ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਰੈਂਪ ਸਕੀਮ ਅਧੀਨ ਆਯੋਜਿਤ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਨੇ ਦੂਜੇ ਦਿਨ ਸ਼ਾਨਦਾਰ ਢੰਗ ਨਾਲ ਰੰਗ ਬੰਨਿਆ। 23 ਤੋਂ 25 ਫਰਵਰੀ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕ, ਕੋਟਕਪੂਰਾ ਰੋਡ ਵਿਖੇ…
-

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 24 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ ਇੱਕ .32 ਬੋਰ ਪਿਸਤੌਲ, ਮੈਗਜ਼ੀਨ…
-

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ…
Got any book recommendations?
