Tag: aking news
-

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ
ਚੰਡੀਗੜ੍ਹ / ਜਲੰਧਰ- ਸਤੰਬਰ 19– 93 ਸਾਲ ਦੀ ਉਮਰ ਵਿੱਚ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਨੇ ਆਪਣੀ ਇਕ ਦ੍ਰਿੜ੍ਹ, ਨਿਮਰ ਅਤੇ ਅਸੂਲਾਂ ’ਤੇ ਚੱਲਣ ਵਾਲੀ ਜਨਤਕ ਸ਼ਖਸੀਅਤ ਨੂੰ ਗੁਆ ਦਿੱਤਾ। ਪੰਜਾਬ ਦੀ ਸਿਆਸਤ ਦੇ ਇੱਕ ਪ੍ਰਮੁੱਖ ਚਿਹਰੇ ਅਤੇ ਦੋਆਬੇ ਵਿੱਚ ਦਲਿਤ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ…
-

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ
ਚੰਡੀਗੜ੍ਹ, 26 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ…
-

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਗੋਇੰਦਵਾਲ ਸਾਹਿਬ ਵਿਖੇ 26 ਨੂੰ ਹੋਵੇਗਾ ਵਿਸ਼ਾਲ ਸਮਾਗਮ
ਤਰਨ ਤਾਰਨ/ਗੋਇੰਦਵਾਲ ਸਾਹਿਬ, 24 ਅਗਸਤ : ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ 26 ਅਗਸਤ ਨੂੰ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ…
-

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 24 ਅਗਸਤ: ਰਾਜ ਸੂਚਨਾ ਕਮਿਸ਼ਨਰ,ਪੰਜਾਬ, ਹਰਪ੍ਰੀਤ ਸੰਧੂ ਨੇ ਅੱਜ ਚੰਡੀਮੰਦਰ ਵਿਖੇ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ(ਜੀਓਸੀ), ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ, ਏਵੀਐਸਐਮ, ਐਸਐਮ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਅਮੀਰ ਫੌਜੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਬਾਰੇ ਸਾਰਥਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ, ਹਰਪ੍ਰੀਤ ਸੰਧੂ ਨੂੰ ਆਪਣੀ ਕਲਾਕਿਰਤ, ‘ਪੀਕੌਕ – ਦ ਗਲੋਰੀ ਆਫ਼ ਇੰਡੀਆ’, ਜੋ ਕਿ…
-

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ
ਅੰਮ੍ਰਿਤਸਰ/ਚੰਡੀਗੜ੍ਹ 22 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ ਅਤੇ ਅਜਿਹੇ…