Tag: Breaking News Punjab
-

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਨਿਹਾਲ ਸਿੰਘ ਵਾਲਾ ਦਾ ਦੌਰਾ, ਨਸ਼ਾ ਛੱਡਣ ਵਾਲੇ ਮਰੀਜਾਂ ਤੋਂ ਸਿਹਤ ਸੇਵਾਵਾਂ ਬਾਰੇ ਪੁਛਿਆ
ਮੋਗਾ, 7 ਜੂਨ,ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਮੁਕੰਮਲ ਇਲਾਜ ਮੁਹੱਈਆ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਹੋਰ ਮਜਬੂਤੀ ਦਿੱਤੀ ਜਾ ਰਹੀ ਹੈ ਤਾਂ ਕਿ ਨਸ਼ਾ ਛੱਡਣ ਵਾਲਾ ਕੋਈ ਵੀ ਨੌਜਵਾਨ ਕਿਸੇ ਵੀ ਹਸਪਤਾਲ ਜਾਂ ਨਸ਼ਾ ਛੁਡਾਊ…
-

ਪੰਜਾਬ ਸਰਕਾਰ ਦੀ ਪਹਿਲ ਨਾਲ ਧੀਆਂ ਨੂੰ ਮਿਲੀ ਨਵੀਂ ਉਡਾਨ : ਕਰਮਜੀਤ ਕੌਰ
ਹੁਸ਼ਿਆਰਪੁਰ, 6 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਨੂੰ ਹੋਰ ਸਸ਼ਕਤ, ਸਵੈ-ਨਿਰਭਰ ਅਤੇ ਆਤਮ-ਵਿਸ਼ਵਾਸੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਹੋਈ ਹੈ ਐਸ.ਏ.ਐਸ ਨਗਰ (ਮੁਹਾਲੀ) ਸਥਿਤ ‘ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼’ ਦੀਆਂ ਚਾਰ ਹੋਣਹਾਰ ਕੈਡਿਟਸ ਦੇਸ਼…
-

ਵਾਤਾਵਰਣ ਨੂੰ ਸੰਭਾਲ ਕੇ ਰੱਖਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼-ਵਣ ਮੰਡਲ ਅਫ਼ਸਰ
ਵਣ ਵਿਭਾਗ ਮਾਨਸਾ ਨੇ ਵੱਖ–ਵੱਖ ਥਾਵਾਂ *ਤੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ ਮਾਨਸਾ, 06 ਜੂਨ : ਵਿਸ਼ਵ ਵਾਤਾਵਰਣ ਦਿਵਸ fiabQ/ nzdo ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸੇ ਲੜੀ ਤਹਿਤ ਵਣ ਵਿਭਾਗ ਮਾਨਸਾ ਵੱਲੋਂ ਮਾਨਸਾ ਰੇਂਜ ਅਤੇ ਬੁਢਲਾਡਾ ਰੇਂਜ ਦੀਆਂ ਵੱਖ-ਵੱਖ ਥਾਵਾਂ ਜਿਵੇ ਕਿ ਭੀਖੀ, ਬੁਢਲਾਡਾ, ਬਰੇਟਾ, ਬੋਹਾ, ਮਾਨਸਾ, ਬਨਾਂਵਾਲੀ ਵਿਖੇ ਪੋਦੇ ਲਗਾਏ ਗਏ ਅਤੇ ਵਾਤਾਵਰਣ ਸੰਭਾਲ…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਕਰੀਬ 02 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪਾਈਆਂ ਜਾ ਰਹੀਆਂ ਪਾਈਪਲਾਈਨਾਂ ਦੇ ਕੰਮ ਦਾ ਲਿਆ ਜਾਇਜ਼ਾ
ਭਵਾਨੀਗੜ੍ਹ, 06 ਜੂਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਨਹਿਰੀ ਪਾਣੀ ਦੀ ਸਪਲਾਈ ਲਈ ਕਰੀਬ 02 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪਾਈਆਂ ਜਾ ਰਹੀਆਂ ਪਾਈਪਲਾਈਨਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇੱਕ ਕਰਕੇ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਕਰਵਾਏ ਜਾ ਰਹੇ…
-

ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮਲੋਟ ਵਿਖੇ ਲਗਾਇਆ ਅਸੈਸਮੈਂਟ ਕੈਂਪ
ਮਲੋਟ, 6 ਜੂਨ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮਲੋਟ ਦੇ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਵਿਖੇ ਲਗਾਏ ਅਸੈਸਮੈਂਟ ਕੈਂਪ ਦੌਰਾਨ 120 ਦਿਵਿਆਂਗਜਨ ਵਿਅਕਤੀਆਂ ਦੀ ਪਛਾਣ ਕੀਤੀ ਗਈ। ਇਸ ਮੌਕੇ ਡਿਪਟੀ…
-

ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਲੋਕ ਦੇ ਰਹੇ ਹਨ ਪੂਰਨ ਸਹਿਯੋਗ- ਅਮਨਦੀਪ ਬਾਬਾ
ਫਰੀਦਕੋਟ 6 ਜੂਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ ਨੇ ਅੱਜ ਫ਼ਰੀਦਕੋਟ ਦੇ ਵਾਰਡ ਨੰ. 18, 19, 20, 21, 22 ਅਤੇ 2,3,4,5,6 ਵਿਖੇ ਜਾਗਰੂਕਤਾ ਸਭਾਵਾਂ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ…
-

ਹੰਗਾਮੀ ਹਾਲਾਤ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ
ਗੁਰਦਾਸਪੁਰ, 06 ਜੂਨ ( ) – ਦੇਸ਼ ਦੀ ਸਰਹੱਦ ‘ਤੇ ਪੈਦਾ ਹੋਏ ਤਣਾਅਪੂਰਨ ਹਾਲਾਤ ਅਤੇ ਜੰਗ ਵਰਗੇ ਮਾਹੌਲ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਲਈ ਅੱਜ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.…
-

ਸੋਰਸ ਸੈਗਰੀਗੇਸ਼ਨ ਵੱਲ ਇਕ ਵੱਡਾ ਕਦਮ : 9 ਜੂਨ ਤੋਂ ਸ਼ਹਿਰ ਦੇ ਪੰਜ ਵਾਰਡਾਂ ਵਿਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ
ਹੁਸ਼ਿਆਰਪੁਰ, 6 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੋਰਸ ਸੈਗਰੀਗੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 9 ਜੂਨ ਤੋਂ ਪੰਜ ਵਾਰਡਾਂ ਵਿਚ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਉਹ ਅੱਜ ਆਪਣੇ ਦਫ਼ਤਰ ਵਿਚ ਇਸ ਪ੍ਰੋਜੈਕਟ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ…
-

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼
ਜਲੰਧਰ, 6 ਜੂਨ: ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਰੇਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਤ ਸੀਚੇਵਾਲ ਨੇ ਨਗਰ…
-

ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ , ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ
ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ.ਸਕੀਮ ਦਾ ਮੁੱਦਾ ਵੀ ਜ਼ੋਰ ਸ਼ੋਰ ਨਾਲ ਚੁਕਿਆ ਚੰਡੀਗੜ੍ਹ, 6 ਜੂਨ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਸਥਾਪਤ ਕਰਨ ਦੀ ਮੰਗ ਨੂੰ ਕੇਂਦਰੀ ਬਿਜਲੀ ਮੰਤਰੀ ਵਲੋਂ ਪ੍ਰਵਾਨ ਕਰ ਲਿਆ ਗਿਆ। ਅੱਜ ਇਥੇ ਭਾਰਤ ਸਰਕਾਰ…
-

ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 6 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 4.97 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ…
-

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ…
-

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 06 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ…
-

ਚੌਹਾਲ ਡੈਮ ਦੀ ਝੀਲ ਦੀ ਸਫ਼ਾਈ ਲਈ ਜਲ ਸਪਲਾਈ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 6 ਜੂਨ : ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਚੌਹਾਲ ਡੈਮ ਦੀ ਝੀਲ ਦੀ ਸਫਾਈ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਵਿਭਾਗ ਵੱਲੋਂ ਸ਼ਿਵਾਲਿਕ ਹਾਈਕ ਐਂਡ ਟ੍ਰੈਕ ਕਲੱਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿਚ…
-

ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ
ਚੰਡੀਗੜ੍ਹ, 6 ਜੂਨ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਤੋਂ ਬਾਅਦ ਇੰਡੈਕਸ ਕਾਰਡ ਅਤੇ ਵੱਖ-ਵੱਖ ਅੰਕੜਾ ਰਿਪੋਰਟਾਂ ਤਿਆਰ ਕਰਨ ਲਈ ਇਕ ਸੁਚੱਜੀ ਅਤੇ ਤਕਨੀਕੀ ਅਧਾਰਤ ਪ੍ਰਣਾਲੀ ਲਾਗੂ ਕੀਤੀ ਗਈ…
-

ਸੀ.ਆਈ.ਏ. ਸਟਾਫ ਮੋਗਾ ਵੱਲੋ 2 ਕੁਇੰਟਲ ਡੋਡੇ ਪੋਸਤ ਤੇ ਇੱਕ ਕਾਰ ਸਮੇਤ ਸਮੱਗਲਰ ਕਾਬੂ
ਮੋਗਾ, 6 ਜੂਨ, ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧੀਨ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾ ਹੇਠ, ਸਬ ਇੰਸਪੈਕਟਰ (ਆਈ) ਮੋਗਾ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ, ਸ੍ਰੀ ਸੁੱਖਅਮ੍ਰਿਤ ਸਿੰਘ ਉੱਪ ਕਪਤਾਨ ਪੁਲਿਸ (ਡੀ) ਮੋਗਾ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਮੋਗਾ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਉਹਨਾਂ ਦੀ ਪੁਲਿਸ ਪਾਰਟੀ ਵੱਲੋ 1 ਵਿਅਕਤੀ ਨੂੰ ਕਾਬੂ ਕਰਕੇ…
-

ਪਿੰਡ ਕਮਾਲ ਵਾਲਾ ਵਿੱਚ ਹਾਈਪਰਟੈਨਸ਼ਨ ਚੈੱਕਅੱਪ ਕੈਂਪ ਲਗਾਇਆ ਗਿਆ
ਫਾਜ਼ਿਲਕਾ 6 ਜੂਨ ਪਿੰਡ ਕਮਾਲ ਵਾਲਾ ਵਿੱਚ ਅੱਜ ਇੱਕ ਰੋਜ਼ਾ ਹਾਈਪਰਟੈਨਸ਼ਨ ਚੈੱਕਅੱਪ ਕੈਂਪ ਲਗਾਇਆ ਗਿਆ ਜਿਸ ਦਾ ਉਦੇਸ਼ ਪਿੰਡ ਵਾਸੀਆਂ ਵਿੱਚ ਸਿਹਤ ਜਾਗਰੂਕਤਾ ਵਧਾਉਣਾ ਸੀ। ਇਹ ਕੈਂਪ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਸੀ, ਜਿਸ ਵਿੱਚ ਪਿੰਡ ਦੇ ਬਹੁਤ ਸਾਰੇ ਲੋਕਾਂ ਨੇ ਹਿੱਸਾ ਲਿਆ। ਕੈਂਪ ਵਿੱਚ ਸਿਖਲਾਈ ਪ੍ਰਾਪਤ ਸਿਹਤ ਕਰਮਚਾਰੀਆਂ ਦੀ ਇੱਕ ਟੀਮ ਨੇ ਪਿੰਡ ਵਾਸੀਆਂ ਨੂੰ…
-

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ
ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ…
-

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ…
-

‘ਯੁੱਧ ਨਸ਼ਿਆਂ ਵਿਰੁਧ’ ਦਾ 96ਵਾਂ ਦਿਨ: 1.6 ਕਿਲੋ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਸਮੇਤ 154 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 5 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 154 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 10.03 ਲੱਖ ਰੁਪਏ ਦੀ ਡਰੱਗ…