Tag: Breaking News Punjab
-

ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ
ਚੰਡੀਗੜ੍ਹ, 5 ਜੂਨਛ ਪੰਜਾਬ ਦੇ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਵੱਕਾਰੀ ਜੇਈਈ ਐਡਵਾਂਸਡ 2025 ਦੀ ਪ੍ਰੀਖਿਆ ਪਾਸ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ। ਇਹ ਸਫਲਤਾ ਦੀਆਂ ਕਹਾਣੀਆਂ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕਰਦੀਆਂ ਹਨ, ਜਿਸ ਨੇ ਰਾਜ ਭਰ ਦੇ ਗ਼ਰੀਬ…
-

ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਐਕਟ 1958 ‘ਚ ਹੋਈ ਸੋਧ ਨਾਲ ਛੋਟੇ ਕਾਰੋਬਾਰੀਆਂ ਨੂੰ ਮਿਲੇਗੀ ਵੱਡੀ ਰਾਹਤ : ਸੰਦੀਪ ਸੈਣੀ
ਹੁਸ਼ਿਆਰਪੁਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਵੱਲੋਂ ਬੀਤੇ ਦਿਨਾਂ ਪੰਜਾਬ ਦੁਕਾਨ ਅਤੇ ਵਪਾਰਕ ਸਥਾਪਨਾ ਐਕਟ, 1958 ਵਿਚ ਕੀਤੀ ਗਈ ਇਤਿਹਾਸਕ ਸੋਧ ਲਈ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਗਤੀਸ਼ੀਲ ਫ਼ੈਸਲੇ ਨਾਲ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਨਾਗਰਾ ਅਤੇ ਸੰਘਰੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ
ਨਾਗਰਾ/ਸੰਘਰੇੜੀ/ਉੱਪਲੀ, 5 ਜੂਨ (000) – ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ 332 ਹੈਕਟੇਅਰ ਤੋਂ ਵਧੇਰੇ ਰਕਬੇ ਨੂੰ ਲੰਮੇ ਸਮੇਂ ਬਾਅਦ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਨਾਗਰਾ…
-

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ
ਚੰਡੀਗੜ੍ਹ, 5 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ ਅਕੈਡਮੀ, ਇੰਡੀਅਨ…
-

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ
ਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ ‘ਬੀਟ ਪਲਾਸਟਿਕ ਪ੍ਰਦੂਸ਼ਣ’ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਅੱਜ ਇੰਡੀਅਨ ਸਕੂਲ ਆਫ਼ ਬਿਜ਼ਨਸ,…
-

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਤਰਨਤਾਰਨ, 5 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ ਦੋ .30…
-

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ – ਸਿਬਿਨ ਸੀ
ਚੰਡੀਗੜ੍ਹ, 5 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ…
-

ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਭੀਖੀ ਦੇ ਰਾਸ਼ਨ ਡਿਪੂਆਂ ਦਾ ਨਿਰੀਖਣ
ਮਾਨਸਾ, 05 ਜੂਨ: ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ, ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਨੈਸ਼ਨਲ ਫੂਡ ਸਕਿਊਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਦੇ ਵਾਰਡ ਨੰਬਰ 02 ਵਿਖੇ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ ਗਿਆ। ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਦੱਸਿਆ ਕਿ ਡਿਪੂਆਂ ‘ਤੇ ਕਣਕ ਦੀ ਵੰਡ ਦੇ ਨਿਰੀਖਣ ਦੌਰਾਨ ਪਾਇਆ ਗਿਆ ਕਿ ਡਿਪੂਆਂ ਨੂੰ…
-

ਹਰ ਪਿੰਡ ਅਤੇ ਹਰ ਘਰ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦਾ ਉਦੇਸ਼-ਵਿਧਾਇਕ ਬੁੱਧ ਰਾਮ
ਮਾਨਸਾ, 05 ਜੂਨ :ਹਰ ਪਿੰਡ ਅਤੇ ਹਰ ਘਰ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦਾ ਉਦੇਸ਼ ਹੈ। ਇਸੇ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਹੁਣ ਪਿੰਡਾਂ ਵਿਚ ‘ਨਸ਼ਾ ਮੁਕਤੀ ਯਾਤਰਾਵਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ…
-

ਵਿਸ਼ਵ ਵਾਤਾਵਰਨ ਦਿਵਸ ਮੌਕੇ ਪਿੰਡ ਜਲਾਲਾਬਾਦ ਵਿਖੇ ਮੀਆ ਵਾਕੀ ਤਕਨੀਕ ਨਾਲ ਵਿਕਸਤ ਹੋਣ ਵਾਲੇ ਜ਼ਿਲ੍ਹੇ ਦੇ ਪਹਿਲੇ ਮਿੰਨੀ ਜੰਗਲ ਦਾ ਉਦਘਾਟਨ
ਮੋਗਾ, 05 ਜੂਨ ( ) – ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਗਰਾਮ ਪੰਚਾਇਤ ਜਲਾਲਾਬਾਦ ਵਿਖੇ ਜ਼ਿਲ੍ਹੇ ਦੇ ਪਹਿਲੇ ਮਿੰਨੀ ਜੰਗਲ ਜਿਹੜਾ ਕਿ 4 ਕਨਾਲ ਜਗ੍ਹਾ ਵਿੱਚ ਸਥਿਤ ਹੈ ਨੂੰ ਮੀਆ ਵਾਕੀ ਤਕਨੀਕ ਨਾਲ ਵਿਕਸਿਤ ਕਰਨ ਲਈ 3800 ਦੇ ਲਗਭਗ ਪੌਦੇ ਲਗਾਉਣ ਦੀ ਸ਼ੁਰੂਆਤ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ…
-

ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਕਿਸਾਨ ਨੁੰ ਛਾਂਦਾਰ ਬੂਟੇ ਲਾਉਣੇ ਚਾਹੀਦੇ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 06 ਜੂਨ : ਵਿਸ਼ਵ ਵਾਤਾਵਰਣ ਦਿਵਸ ਮੌਕੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਵੱਖ ਪਿੰਡਾਂ ਵਿਚ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਨਾਂ ਕੈਂਪਾਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖ਼ੇਤੀਬਾੜੀ ਅਧਿਕਾਰੀਆਂ ਵਲੋਂ ਪਾਣੀ,ਮਿੱਟੀ ਅਤੇ ਹਵਾ ਦੇ ਵਧ ਰਹੇ ਪ੍ਰਦੂਸ਼ਣ ਨੁੰ ਘੱਟ ਕਰਨ ਲਈ ਝੋਨੇ ਹੇਠੋਂ ਰਕਬਾ ਘਟਾ…
-

ਸਰਕਾਰੀ ਆਈਟੀਆਈ ਨੰਗਲ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਨੰਗਲ 05 ਜੂਨ () ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨਮਾਈ ਹੇਠ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਮੌਕੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਵਿੱਚ ਸਿੱਖਿਆਰਥੀਆਂ ਨੂੰ ਵਾਤਾਵਰਨ ਅਤੇ ਚੁੰਗਿਰਦੇ ਦੀ ਸਾਂਭ ਸੰਭਾਲ…
-

ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਹਰ ਪਿੰਡ,ਗਲੀ ਮੁਹੱਲੇ ਤੱਕ ਪੁੱਜੀ-ਅਮਨਦੀਪ ਬਾਬਾ
ਫ਼ਰੀਦਕੋਟ 5 ਜੂਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ ਵੱਲੋਂ ਅੱਜ ਹਲਕਾ ਫ਼ਰੀਦਕੋਟ ਦੇ ਵਾਰਡ ਨੰ 7,8,9,11,12,ਵਾਰਡ ਨੰ 10,13,14,15 ਅਤੇ ਵਾਰਡ ਨੰ 16,17,23 24 ਵਿਖੇ ਜਾਗਰੂਕਤਾ ਸਭਾਵਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ…
-

7ਵੀ ਪੰਜਾਬ ਸਟੇਟ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ 2025 ਵਿੱਚ ਨੈਣਾ ਰਾਣਾ ਬਣੀ ਚੈਂਪੀਅਨ
ਸ੍ਰੀ ਅਨੰਦਪੁਰ ਸਾਹਿਬ 05 ਜੂਨ ()7ਵੀ ਪੰਜ਼ਾਬ ਸਟੇਟ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ 2025 (ਲੜਕੀਆ )ਜੋ ਕਿ 02 ਤੋਂ 04 ਜੂਨ ਤੱਕ ਪਠਾਣਕੋਟ ਵਿਖੇ ਹੋਈਆ ਜਿਸ ਵਿਚ ਬਾਕਸਿੰਗ ਸੈਂਟਰ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟਸ ਐਂਡ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦੀ ਨੈਣਾ ਰਾਣਾ ਨੂੰ 50-52 ਕਿਲੋ ਭਾਰ ਵਰਗ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਦਾ ਮਾਣ ਹਾਸਲ ਹੋਇਆ। …
-

ਹਰੇਕ ਮਨੁੱਖ ਲਗਾਵੇ ਇਕ ਰੁੱਖ – ਜ਼ਿਲ੍ਹਾ ਤੇ ਸੈਸ਼ਨ ਜੱਜ
ਹੁਸਿ਼ਆਰਪੁਰ, 5 ਜੂਨ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਰਜਿੰਦਰ ਅਗਰਵਾਲ ਵੱਲੋਂ ਵਿਸ਼ਵ ਵਾਤਾਵਰਨ ਦਿਵਸ ‘ਤੇ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਵਾਤਾਵਰਨ ਨੂੰ ਸਾਫ ਰੱਖਣ ਅਤੇ ਸੁੰਦਰਤਾ ਲਈ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਰੁੱਖ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਗਏ ਹਨ। ਇਸ ਮੌਕੇ…
-

ਸਮਾਜ ਸੇਵਾ ਦੇ ਕਾਰਜਾਂ ਵਿੱਚ ਹਰ ਇਨਸਾਨ ਨੂੰ ਵੱਧ ਚੜ੍ਹ ਕੇ ਪਾਉਣਾ ਚਾਹੀਦਾ ਹੈ ਯੋਗਦਾਨ: ਹਰਪਾਲ ਸਿੰਘ ਚੀਮਾ
ਦਿੜ੍ਹਬਾ, 05 ਜੂਨ ਮਾਤਾ ਦਰਸ਼ਨਾ ਦੇਵੀ ਦੀ ਯਾਦ ਵਿੱਚ ਬਾਂਸਲ ਪਰਿਵਾਰ ਸੂਲਰ ਘਰਾਟ ਵਾਲਿਆਂ ਵੱਲੋਂ ਬਾਬਾ ਬੈਰਸੀਆਣਾ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿਖੇ ਹਸਪਾਤਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਗਿਆ ਤੇ 1600 ਦੇ ਕਰਾਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਦੇ ਤੌਰ ‘ਤੇ…
-

ਪਲਾਸਟਿਕ ਪ੍ਰਦੂਸ਼ਣ ਦੇ ਖਾਤਮੇ ਦੇ ਥੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਰਵਰਣ ਦਿਵਸ 2025 ਸਮਾਰੌਹ ਦਾ ਕੀਤਾ ਗਿਆ ਆਯੋਜਨ
ਤਰਨ ਤਾਰਨ, 05 ਜੂਨ: ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਤਰਨ ਤਾਰਨ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਵਰਣ ਦਿਵਸ 2025 ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀਆ, ਕਰਮਚਾਰੀਆਂ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਤੋਂ ਸਰਪੰਚ ਸਾਹਿਬਾਨਾਂ ਨੇ ਭਾਗ ਲਿਆ, ਇਸ ਮੌਕੇ…
-

ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਅਬੋਹਰ 4 ਜੂਨ, 2025 ਵਿਕਾਸਿਤ ਭਾਰਤ ਸੰਕਲਪ ਯਾਤਰਾ ਤਹਿਤ ਚੱਲ ਰਹੇ ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ, ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸੈਯਦ ਵਾਲਾ, ਨਿਹਾਲ ਖੇੜਾ, ਧਰਮਪੁਰਾ, ਚੂੜੀ ਵਾਲਾ ਧੰਨਾ, ਪੰਜਾਵਾ, ਦੌਲਤਪੁਰਾ ਆਦਿ ਵਿੱਚ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਫਾਜ਼ਿਲਕਾ, ਆਈਸੀਏਆਰ-ਸੀਆਈਪੀਐਚਈਟੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਾਜ ਖੇਤੀਬਾੜੀ ਵਿਭਾਗ ਅਤੇ ਇਫਕੋ…
-

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ: ਮੁੱਖ ਮੰਤਰੀ
ਚੰਡੀਗੜ੍ਹ, 4 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਅਫਸੋਸਜਨਕ ਬਣੇ ਹੋਏ ਹਨ ਕਿਉਂਕਿ ਕਿਸੇ ਵੀ ਪਾਰਟੀ ਵੱਲੋਂ ਭਾਜਪਾ ਵਿਰੁੱਧ ਕੋਈ ਪ੍ਰਚਾਰ ਜਾਂ ਵਿਚਾਰ ਪੇਸ਼ ਕਰਨ ਨਾਲ ਹੁਣ ਉਸ ਨੂੰ ਰਾਸ਼ਟਰ ਵਿਰੋਧੀ ਐਲਾਨਿਆ ਜਾ ਰਿਹਾ ਹੈ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 95 ਵੇਂ ਦਿਨ ਪੰਜਾਬ ਪੁਲਿਸ ਵੱਲੋਂ 138 ਨਸ਼ਾ ਤਸਕਰ ਗ੍ਰਿਫ਼ਤਾਰ; 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 4 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.3 ਕਿਲੋ ਹੈਰੋਇਨ, 6133 ਨਸ਼ੀਲੀਆਂ ਗੋਲੀਆਂ ਅਤੇ 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…