Tag: Breaking News Punjab
-

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ
ਚੰਡੀਗੜ੍ਹ, 3 ਜੂਨ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇਈਈ) ਐਡਵਾਂਸਡ ਪਾਸ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਲਈ ਦੇਸ਼ ਦੀਆਂ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੌਜੀ (ਆਈਆਈਟੀ) ਵਿੱਚ ਦਾਖਲਾ ਲੈਣ…
-

ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ – ਸਿਬਿਨ ਸੀ
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਣ ਵੋਟਿੰਗ ਪ੍ਰਤੀਸ਼ਤਤਾ ਦੇ ਅਨੁਮਾਨਿਤ ਰੁਝਾਨਾਂ ਬਾਰੇ ਸਮੇਂ ਸਿਰ ਅਪਡੇਟ ਪ੍ਰਦਾਨ ਕਰਨ ਲਈ ਇੱਕ ਸੁਚਾਰੂ, ਤਕਨਾਲੋਜੀ-ਅਧਾਰਤ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਨਵੀਂ ਪ੍ਰਕਿਰਿਆ ਪਹਿਲਾਂ ਦੇ ਮੈਨੂਅਲ ਰਿਪੋਰਟਿੰਗ ਤਰੀਕਿਆਂ ਨਾਲ ਜੁੜੇ ਸਮੇਂ ਦੇ ਅੰਤਰ ਨੂੰ ਕਾਫ਼ੀ…
-

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
ਚੰਡੀਗੜ੍ਹ, 3 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ…
-

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ
ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ…
-

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਜੂਨ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’…
-

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ
ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ। ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼…
-

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਤਰਨਤਾਰਨ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ…
-

ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਅਨੂਸੂਚਿਤ ਜਾਤੀਆਂ ਨਾਲ ਸਬੰਧਿਤ 660 ਲਾਭਪਾਤਰੀਆਂ ਲਈ 03 ਕਰੋੜ 36 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 03 ਜੂਨ :ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ 660 ਯੋਗ ਲਾਭਪਾਤਰੀਆਂ ਲਈ 03 ਕਰੋੜ 36 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਹ…
-

ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ
ਪਟਿਆਲਾ, 3 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਨੀਤੀ ਦੇ ਠੋਸ ਨਤੀਜੇ ਹੁਣ ਨਜ਼ਰ ਆਉਣ ਲੱਗੇ ਹਨ। ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਅੱਠ ਹੋਣਹਾਰ ਵਿਦਿਆਰਥੀਆਂ ਨੇ ਪ੍ਰਸਿੱਧ ਤੇ ਔਖੀ ਮੰਨੀ ਜਾਣ ਵਾਲੀ ਜੇ.ਈ.ਈ ਐਡਵਾਂਸ ਮੁਕਾਬਲਾ ਪ੍ਰੀਖਿਆ ਵਿੱਚ ਸਫਲ ਹੋ ਕੇ…
-

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਅਤੇ ਖੇਤੀ ਰਸਾਇਣਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ
ਸ੍ਰੀ ਮੁਕਤਸਰ ਸਾਹਿਬ, 03 ਜੂਨ ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਭਾਗਸਰ, ਗੰਧੜ, ਚੱਕ ਸ਼ੇਰੇਵਾਲਾ, ਰੱਥੜੀਆਂ, ਕੱਟਿਆਵਾਲੀ, ਝੋਰੜ, ਫੁੱਲੂਖੇੜਾ, ਖੇਮਖੇੜਾ ਅਤੇ ਅਰਨੀਵਾਲਾ ਵਜ਼ੀਰਾ ਵਿਖੇ ਕੈਂਪ ਲਗਾਏ ਗਏ ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਕ੍ਰਿਸ਼ੀ ਵਿਗਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਵੱਖ-ਵੱਖ ਫਸਲਾਂ…
-

ਸਾਂਝੇ ਹੰਬਲੇ ਨਾਲ ਹੀ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਹੋਵੇਗਾ ਸਾਕਾਰ – ਕੁਲਵੰਤ ਸਿੰਘ ਗੱਜਣਮਾਜਰਾ
ਮਾਲੇਰਕੋਟਲਾ, 3 ਜੂਨ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਫਲੌਂਦ ਕਲਾਂ, ਫਲੌਂਦ ਖੁਰਦ ਅਤੇ ਬਲੇਵਾਲ ਵਿਖੇ…
-

ਨਸ਼ਾ ਮੁਕਤੀ ਯਾਤਰਾ ਦੇ ਨਿਕਲ ਰਹੇ ਨੇ ਸਾਰਥਕ ਸਿੱਟੇ: ਐੱਸ.ਡੀ.ਐਮ. ਪ੍ਰਮੋਦ ਸਿੰਗਲਾ
ਸੁਨਾਮ, 03 ਜੂਨ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਚਲਾਈ ਜਾ ਰਹੀ “ਨਸ਼ਾ ਮੁਕਤੀ ਯਾਤਰਾ” ਦੇ ਬਹੁਤ ਹੀ ਸਾਰਥਿਕ ਸਿੱਟੇ ਨਿਕਲ ਰਹੇ ਹਨ ਤੇ ਇਸ ਯਾਤਰਾ ਨੇ ਸੂਬੇ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਦੀ ਰਾਹ ‘ਤੇ ਪਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਡੀ.ਐਮ. ਸ਼੍ਰੀ ਪ੍ਰਮੋਦ ਸਿੰਗਲਾ ਨੇ ਨਸ਼ਾ ਮੁਕਤੀ ਯਾਤਰਾ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 05 ਜੂਨ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 03 ਜੂਨ: ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ 05 ਜੂਨ 2025 ਨੂੰ ਦਿਨ ਵੀਰਵਾਰ ਸਵੇਰੇ 9:30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਐਸਆਈਐਸ…
-

ਮਾਝਾ ਜ਼ੋਨ ਦੇ ਇੰਚਾਰਜ ਸੋਨੀਆ ਮਾਨ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਲਾਮਬੰਦ
ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 3 ਜੂਨ ( ) ਪੰਜਾਬ ਸਰਕਾਰ ਵਲੋਂ ਵਿੱਢੀ ‘‘ਨਸ਼ਾ ਮੁਕਤੀ ਯਾਤਰਾ’ ਤਹਿਤ ਸੋਨੀਆ ਮਾਨ, ਜਿਨਾਂ ਨੂੰ ਮਾਝਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨਾਂ ਵਲੋਂ ਜ਼ਿਲ੍ਹੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ‘ਨਸ਼ਾ ਮੁਕਤੀ ਯਾਤਰਾ’ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਨੋਸ਼ਹਿਰਾ ਮੱਝਾ ਸਿੰਘ ਤੇ ਕਲੇਰ…
-

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਸਬੰਧੀ 36 ਪਿੰਡਾਂ ‘ਚ ਲਗਾਏ ਕੈਂਪ
ਹੁਸ਼ਿਆਰਪੁਰ, 3 ਜੂਨ : ਭਾਰਤ ਸਰਕਾਰ ਵੱਲੋਂ ਸਾਉਣੀ 2025 ਦੌਰਾਨ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਚਲਾਇਆ ਜਾ ਰਿਹਾ ਹੈ। ਇਸ ਬਾਰੇ ਡਾ.ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ (ਹੁਸ਼ਿਆਰਪੁਰ) ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਹਲ ਤੇ ਗੋਸਲ ਵਿੱਚ ਕੀਤੀਆਂ ਜਾਗਰੂਕਤਾ ਸਭਾਵਾਂ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਜੂਨ ( ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਾਹਲ ਤੇ…
-

ਜੈਨ ਨਰਸਿੰਗ ਕਾਲਜ ਵਿਖੇ ਹਾਈਪਰਟੈਨਸ਼ਨ ਦਿਵਸ ‘ਤੇ ਕੁਇਜ਼ ਪ੍ਰੋਗਰਾਮ ਦਾ ਆਯੋਜਨ
ਫਾਜ਼ਿਲਕਾ, 3 ਜੂਨ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ, ਇਸ ਸਾਲ ਬਲਾਕ ਵਿੱਚ “ਆਪਣੇ ਬਲੱਡ ਪ੍ਰੈਸ਼ਰ ਨੂੰ…
-

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ
ਜਲੰਧਰ, 2 ਜੂਨ: ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਮਈ ਮਹੀਨੇ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪ੍ਰਾਪਤੀ ਜਲੰਧਰ ਪੁਲਿਸ ਵੱਲੋਂ ਫ਼ਰਾਰ ਅਪਰਾਧੀਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਵਿੱਚ…
-

ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ ਸੋਮਵਾਰ ਨੂੰ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2508 ਨਸ਼ੀਲੀਆਂ ਗੋਲੀਆਂ ਅਤੇ 3900 ਰੁਪਏ…