Tag: Breaking News Punjab
-

ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ
ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ…
-

ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ
ਜਲੰਧਰ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਬ ਡਵੀਜ਼ਨ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਵਿਖੇ ਜਿੱਥੇ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਨੂੰ ਛੁਡਵਾਇਆ ਗਿਆ, ਉੱਥੇ…
-

ਬਲੈਕ ਆਊਟ ਅਭਿਆਸ ਦੌਰਾਨ ਹੁਸ਼ਿਆਰਪੁਰ ‘ਚ ਪੂਰੀ ਤਰ੍ਹਾਂ ਰਿਹਾ ਹਨੇਰਾ
ਹੁਸ਼ਿਆਰਪੁਰ, 31 ਮਈ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਰਾਤ 8 ਵਜੇ ਤੋਂ 8:15 ਵਜੇ ਤੱਕ ਸਿਵਲ ਡਿਫੈਂਸ ਉਪਾਵਾਂ ਦੇ ਹਿੱਸੇ ਵਜੋਂ ਬਲੈਕ ਆਊਟ ਅਭਿਆਸ ਹੋਇਆ। ਇਸ ਦੌਰਾਨ ਸਾਰੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਸਮੁੱਚੇ ਜ਼ਿਲ੍ਹੇ ਵਿਚ ਹਨੇਰਾ ਹੋ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਅਜਿਹੀ ਸਥਿਤੀ ਵਿਚ, ਸਾਰੀਆਂ ਲਾਈਟਾਂ, ਇਨਵਰਟਰ ਅਤੇ ਜਨਰੇਟਰ…
-

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ
ਚੰਡੀਗੜ੍ਹ, 31 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ…
-

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਅੰਮ੍ਰਿਤਸਰ, 31 ਮਈ 2025: ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ।…
-

ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਚੰਡੀਗੜ੍ਹ, 31 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਸਿਰ ਸਫ਼ਲਤਾ ਦਾ ਸਿਹਰਾ ਸਜਾਉਂਦਿਆਂ ਇਸ ਸੰਸਥਾ ਦੇ ਦੋ ਕੈਡਿਟਾਂ ਨੇ ਅੱਜ ਏਝੀਮਾਲਾ (ਕੇਰਲਾ) ਵਿੱਚ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਤੋਂ ਪਾਸ ਆਊਟ ਹੋਣ ਨਾਲ ਭਾਰਤੀ ਜਲ ਸੈਨਾ ਦੇ ਕਮਿਸ਼ਨਡ ਅਫ਼ਸਰ ਬਣ ਗਏ ਹਨ। ਅਕੈਡਮੀ ਵਿੱਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਵੀ.…
-

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ
ਚੰਡੀਗੜ੍ਹ, 31 ਮਈ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ…
-

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ
ਚੰਡੀਗੜ੍ਹ, 31 ਮਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ ਅੰਕੜਿਆਂ ਅਨੁਸਾਰ ਇਸਨੇ ਮਹਿਜ਼ ਛੇ ਮਹੀਨਿਆਂ ਵਿੱਚ ਪਲਾਟਾਂ ਦੀ ਈ-ਨਿਲਾਮੀ ਰਾਹੀਂ 324 ਕਰੋੜ ਰੁਪਏ ਕਮਾਏ…
-

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 31 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ…
-

‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 31 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਿਹਾ ਕਿ ਨਸ਼ਿਆਂ ਵਿਰੁੱਧ ਨਿਰੰਤਰ ਸਖ਼ਤ ਕਾਰਵਾਈ…
-

ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਿਹਤਮੰਦ ਪੰਜਾਬ ਸਿਰਜ ਰਹੀ ਹੈ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ
ਧਰਮਕੋਟ, 30 ਮਈ, ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਧਰਮਕੋਟ ਦੇ ਠੂਠਗੜ, ਫਿਰੋਜ਼ ਵਾਲਾ ਬਾਡਾ ਦੇ ਲੋਕਾਂ ਨੇ ਵਿਧਾਇਕ ਦਵਿੰਦਰਜੀਤ ਸਿੰਘ ਢੋਂਸ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ…
-

ਸਾਈਂ ਬਾਬਾ ਮੰਦਿਰ ਨੇੜੇ ਆਦਮਵਾਲ ਨੂੰ ਜਾਣ ਵਾਲੀ ਸੜਕ ਦੀ ਕੀਤੀ ਜਾਵੇਗੀ ਜਲਦ ਮੁਰੰਮਤ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 30 ਮਈ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਈਂ ਬਾਬਾ ਮੰਦਿਰ ਨੇੜੇ ਆਦਮਵਾਲ ਨੂੰ ਜਾਣ ਵਾਲੀ ਮੁੱਖ ਸੜਕ ਦੀ ਮੁਰੰਮਤ ਲਈ 7.5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸੜਕ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ…
-

ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 30 ਮਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੁਆਰਾ ਵੀਰਵਾਰ ਦੇਰ ਸ਼ਾਮ…
-

ਯੁੱਧ ਨਸ਼ਿਆਂ ਵਿਰੁੱਧ’ ; ਰਾਮਾ ਮੰਡੀ ’ਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ
ਜਲੰਧਰ, 30 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧֹ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ। ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਰਾਮਾ ਮੰਡੀ ਵਿਖੇ ਇਸ ਗ਼ੈਰ-ਕਾਨੂੰਨੀ…
-

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ
ਚੰਡੀਗੜ੍ਹ, 30 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ…
-

ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਯੂਥ ਨਾਲ ਕੀਤੀ ਮੀਟਿੰਗ
ਤਰਨ ਤਾਰਨ, 30 ਮਈ ਯੂਥ ਪ੍ਰਧਾਨ ਪੰਜਾਬ ਅਤੇ ਐਮ ਐਲ ਏ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਹਲਕਾ ਐਸ ਏ ਐਸ ਨਗਰ ਦੇ ਜਿਲੇ ਦੇ ਯੂਥ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਤੋਂ ਯੂਥ ਕਲੱਬ ਕੋਆਡੀਨੇਟਰ ਗੁਰਪ੍ਰੀਤ ਸਿੰਘ ਬੈਂਸ ਦੇ ਨਿਵਾਸ ਸਥਾਨ ਤੇ ਨਿੱਜੀ ਤੌਰ ਤੇ ਪਹੁੰਚ ਕੇ ਮੀਟਿੰਗ ਕੀਤੀ ਗਈl ਜਿਸ ਵਿੱਚ ਹਲਕਾ ਐਸ ਏ…
-

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 30 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ ‘ਚ ਵਿਘਨ ਦੇ ਹੱਲ ਲਈ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 30 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ…
-

ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 30 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਅਤੇ ਸ੍ਰੀ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ…
-

ਸ਼ਾਮ 7:58 ‘ਤੇ ਵੱਜੇਗਾ ਸਾਇਰਨ, 8 ਵਜੇ ਤੋਂ 8:15 ਵਜੇ ਤੱਕ 15 ਮਿੰਟ ਦਾ ਹੋਵੇਗਾ ਬਲੈਕ ਆਊਟ
ਹੁਸ਼ਿਆਰਪੁਰ, 30 ਮਈ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31 ਮਈ ਨੂੰ ਸ਼ਾਮ 8 ਵਜੇ ਤੋਂ 8:15 ਵਜੇ ਤੱਕ ਜ਼ਿਲ੍ਹੇ ਭਰ ਵਿਚ ਬਲੈਕ ਆਊਟ ਦੀ ਮੋਕ ਡਰਿੱਲ ਕਰਵਾਈ ਜਾਵੇਗੀ। ਇਸ ਸਬੰਧ ਵਿਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ ਮੋਕ…