Tag: Breaking News Punjab
-

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਦੌਰਾ
ਕਲਾਨੌਰ/ਗੁਰਦਾਸਪੁਰ, 17 ਅਪ੍ਰੈਲ ( ) – ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਕਲਾਨੌਰ ਵਿਖੇ ਬਣੇ ਕੈਟਲ ਪੌਂਡ (ਸਰਕਾਰੀ ਗਊਸ਼ਾਲਾ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਤੋਂ ਇਲਾਵਾ ਬੇ-ਜ਼ੁਬਾਨ-ਬੇ-ਸਹਾਰਾ…
-

ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਚੰਡੀਗੜ੍ਹ/ਖਨੌਰੀ/ਲਹਿਰਾ, 17 ਅਪ੍ਰੈਲ: ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ…
-

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਦਲੀ ਜਾ ਰਹੀ ਹੈ ਸਕੂਲਾਂ ਦੀ ਤਸਵੀਰ : ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਅਪ੍ਰੈਲ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਡੇ ਪੱਧਰ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਦੇ…
-

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ
ਹੁਸ਼ਿਆਰਪੁਰ, 17 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਅਸਲ ਹਮਦਰਦ ਬਣਦਿਆਂ ਦਲਿਤਾਂ ਦੇ ਸਰਬਪੱਖੀ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ।ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ…
-

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਪੱਟੀ, ਤਰਨ ਤਾਰਨ, 17 ਅਪੈ੍ਲ : ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼
ਚੰਡੀਗੜ੍ਹ/ਲੰਬੀ, 17 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ…
-

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ
ਚੰਡੀਗੜ੍ਹ/ਖੰਨਾ, 17 ਅਪ੍ਰੈਲ : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਖੰਨਾ ਵਿਖੇ ਸਰਕਾਰੀ ਸਕੂਲ ਅੰਦਰ ਬਣੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਹੈ। ਰਘਵੀਰ…
-

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ
ਚੰਡੀਗੜ੍ਹ/ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਅਪ੍ਰੈਲ: ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ, ਜਿਸ ਨਾਲ ਕੇਂਦਰੀ ਪੂਲ ਦਾ 124 ਲੱਖ ਮੀਟ੍ਰਿਕ ਟਨ ਦਾ ਖਰੀਦ ਟੀਚਾ ਅਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਅੱਜ ਖਰੜ ਮੰਡੀ ਵਿਖੇ ਕਣਕ…
-

ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ
ਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੇ ਹਿੱਸੇ ਵਜੋਂ ਪੱਟੀ ਹਲਕੇ ਦੇ 06 ਸਕੂਲਾਂ ਵਿੱਚ 01 ਕਰੋੜ 10…
-

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸਕੂਲਾਂ ‘ਚ 24.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਗੜ੍ਹਸ਼ੰਕਰ/ਹੁਸ਼ਿਆਰਪੁਰ, 16 ਅਪ੍ਰੈਲ: ਪੰਜਾਬ ਸਰਕਾਰ ਦੀ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 24.94 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ…
-

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 16 ਅਪ੍ਰੈਲਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ…
-

ਨਸ਼ਿਆਂ ਦੀ ਰੋਕਥਾਮ ਅਤੇ ਜਾਗਰੂਕਤਾ ਉਪਰਾਲਿਆਂ ਦੀ ਹਫ਼ਤਾਵਰੀ ਹੋਵੇਗੀ ਸਮੀਖਿਆ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 16 ਅਪ੍ਰੈਲ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹੇ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਛੁਡਾਉਣ ਅਤੇ ਜਾਗਰੂਕਤਾ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਦਾ ਹਫਤਾਵਰੀ ਜਾਇਜ਼ਾ ਲੈਂਦਿਆਂ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਵੇਗਾ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਲਪੈਕਸ…
-

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 16 ਅਪ੍ਰੈਲ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ…
-

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਚੇਅਰਮੈਨ ਢਿੱਲਵਾਂ ਨੇ 4.25 ਲੱਖ ਦੇ ਚੈੱਕ ਸਕੂਲਾਂ ਨੂੰ ਸੌਂਪੇ
ਫ਼ਰੀਦਕੋਟ 16 ਅਪ੍ਰੈਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਅਤੇ ਪੜਦਾ ਪੰਜਾਬ,ਬਦਲਦਾ ਪੰਜਾਬ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਨੂੰ 3 ਲੱਖ ਦਾ ਚੈੱਕ ਭੇਂਟ ਕੀਤਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਨੂੰ 1.25 ਲੱਖ ਦਾ ਚੈੱਕ ਭੇਂਟ ਕੀਤਾ ਅਤੇ ਸਕੂਲ ਵਿੱਚ ਹੋਏ ਆਧੁਨਿਕੀਕਰਨ ਦੇ ਕਾਰਜਾਂ…
-

ਵਿਧਾਇਕ ਅਮੋਲਕ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਰਗਾੜੀ, ਬੁਰਜ ਜਵਾਹਰ ਸਿੰਘ ਤੇ ਬੁਰਜ ਹਰੀਕਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
ਜੈਤੋ 16 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਨ੍ਹਾਂ ਸ਼ਬਦਾਂ ਦਾ…
-

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ 32.33 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਧਰਮਕੋਟ 16 ਅਪ੍ਰੈਲ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਨਿੱਤ ਦਿਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਹਲਕਾ ਧਰਮਕੋਟ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿੱਚ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਪੁਰਾ ਕਲਾਂ ਵਿੱਚ 8.69 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਤਹਿਪੁਰ ਕੰਨੀਆਂ ਵਿੱਚ 16.13 ਲੱਖ ਰੁਪਏ ਦੇ ਵਿਕਾਸ…
-

ਮੰਡੀਆਂ ਵਿੱਚ ਹੁਣ ਤੱਕ ਕੁੱਲ 597 ਮੀਟ੍ਰਿਕ ਟਨ ਕਣਕ ਪਹੁੰਚੀ- ਜਸਪ੍ਰੀਤ ਸਿੰਘ ਐਸ.ਡੀ.ਐਮ
ਸ੍ਰੀ ਅਨੰਦਪੁਰ ਸਾਹਿਬ 16 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਦੀਆਂ ਹਦਾਇਤਾਂ ਹਨ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਹੋਵੇ। ਸ਼੍ਰੀ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ…
-

ਪੌਸ਼ਟਿਕ ਖ਼ੁਰਾਕ ਨਾ ਸਿਰਫ਼ ਮਾਂ, ਸਗੋਂ ਬੱਚੇ ਲਈ ਵੀ ਜ਼ਰੂਰੀ- ਡਾ.ਦਲਜੀਤ ਕੌਰ
ਕੀਰਤਪੁਰ ਸਾਹਿਬ 16 ਅਪ੍ਰੈਲ () ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ ‘ਤੇ ਅੱਜ ਮਮਤਾ ਦਿਵਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਅਤੇ ਉਹਨਾਂ ਨੂੰ ਪੌਸ਼ਟਿਕ ਤੱਤਾਂ ਨਾਲ ਭਰਪੂਰ ਖ਼ੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਡਾ. ਦਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਗਰਭਵਤੀ ਔਰਤ ਦੀ ਸਿਹਤ, ਆਉਣ ਵਾਲੀ ਪੀੜ੍ਹੀ ਦੀ…
-

ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਅਤੇ ਚੇਤ ਸਿੰਘ ਵਾਲਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ
ਫਰੀਦਕੋਟ 16 ਅਪ੍ਰੈਲ () ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਅਧੀਨ ਜਿਲ੍ਹੇ ਦੇ ਪਿੰਡਾਂ ਵਿੱਚ ਸਥਿੱਤ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈੱਸ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਵਧੀਆਂ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਮਚਾਕੀ ਕਲਾਂ ਅਤੇ ਪਿੰਡ ਚੇਤ ਸਿੰਘ ਵਾਲਾ ਦੇ…